Posted inNews
ਪਾਣੀ ਵਿਵਾਦ: ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਕਰੋੜਾਂ ਦਾ ਚੂਨਾ
ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਗਿਆ ਹੈ ਜਿਸ ਦਾ ਭੇਤ ਹੁਣ ਖੁੱਲ੍ਹਿਆ ਹੈ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜਦੋਂ ਬੀਬੀਐੱਮਬੀ ਤੋਂ ਲੰਘੇ ਵਰ੍ਹਿਆਂ ’ਚ ਕੀਤੇ ਖ਼ਰਚੇ ਦਾ…