Posted inNews
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਭਲਕੇ 13 ਮਈ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਇਸ ਵਿੱਚ ਸਿੱਖ ਧਰਮ ਅਤੇ ਗੁਰਦੁਆਰਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਤਰਜਮਾਨ ਨੇ…