Posted inNews
ਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲਵੇਗੀ ਪੰਜਾਬ ਸਰਕਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ’ਚ ਤਿੰਨ ਸੌ ਪ੍ਰਾਈਵੇਟ ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਕੇ ਸਰਕਾਰੀ ਹਸਪਤਾਲਾਂ ’ਚ ਸੇਵਾਵਾਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਹੱਦੀ ਖੇਤਰਾਂ ’ਚ ਸਰਕਾਰੀ ਸੇਵਾਵਾਂ ਦੀ ਬਿਹਤਰੀ ਲਈ ਡਾਕਟਰਾਂ…



























