Posted inNews
ਪੰਜਾਬ ਪੁਲੀਸ ਨਾਲ ਮੁਕਾਬਲੇ ਵਿਚ ਦੋ ਕਥਿਤ ਸ਼ੂਟਰ ਜ਼ਖਮੀ, ਗ੍ਰਿਫ਼ਤਾਰ
ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਵਿਚ ਪੰਜਾਬ ਪੁਲੀਸ ਨਾਲ ਮੁਕਾਬਲੇ ਦੌਰਾਨ ਜਵਾਬੀ ਕਾਰਵਾਈ ਵਿਚ ਦੋ ਕਥਿਤ ਸ਼ੂਟਰ ਜ਼ਖਮੀ ਹੋ ਗਏ। ਬੀਤੇ ਦਿਨ ਪੰਜਾਬ ਪੁਲੀਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਇਕ ਸਾਂਝੇ ਆਪ੍ਰੇਸ਼ਨ ਵਿੱਚ ਉਨ੍ਹਾਂ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ…