Posted inNews
ਢਾਕਾ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੁੜ ਮੰਗੀ
ਢਾਕਾ: ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ ਮੁਲਕ ਦੀ ਅੰਤਰਿਮ ਸਰਕਾਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਹਸੀਨਾ ਦੀ ਹਵਾਲਗੀ ਦੀ ਮੰਗ ਕੀਤੀ…





























