Posted inNews
ਰਾਸ਼ਟਰਪਤੀ/ਰਾਜਪਾਲਾਂ ਦਾ ਮਾਮਲਾ: ਬਿੱਲਾਂ ਦੀ ਮਨਜ਼ੂਰੀ ਲਈ ਕੋਈ ਸਮਾਂ-ਸੀਮਾ ਨਹੀਂ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵਿਧਾਨ ਸਭਾਵਾਂ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਪ੍ਰਵਾਨਗੀ ਦੇਣ ਲਈ ਰਾਜਪਾਲਾਂ ਅਤੇ ਰਾਸ਼ਟਰਪਤੀ ’ਤੇ ਕੋਈ ਸਮਾਂ-ਸੀਮਾ ਲਾਗੂ ਨਹੀਂ ਕੀਤੀ ਜਾ ਸਕਦੀ ਹੈ ਪਰ ਰਾਜਪਾਲਾਂ ਕੋਲ ਬਿੱਲਾਂ ਨੂੰ ‘ਹਮੇਸ਼ਾ’…


























