Posted inNews
ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ, ਸੂਬਾ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ
ਨਵੀਂ ਦਿੱਲੀ : ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਦਰਜ ਕੀਤੇ ਕੇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ।…