ਨਸ਼ੇ ਛੱਡਣ ਵਾਲਿਆਂ ਨੂੰ ਹੁਨਰਮੰਦ ਬਣਾਉਣ ਲਈ ਪ੍ਰੋਗਰਾਮ ਉਲੀਕੇਗੀ ਸਰਕਾਰ

ਨਸ਼ੇ ਛੱਡਣ ਵਾਲਿਆਂ ਨੂੰ ਹੁਨਰਮੰਦ ਬਣਾਉਣ ਲਈ ਪ੍ਰੋਗਰਾਮ ਉਲੀਕੇਗੀ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕਰਨ ਦੀ ਤਿਆਰੀ ’ਚ ਹੈ। ਇਸ ਲਈ ਅੱਜ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਡਾ. ਬਲਬੀਰ…
ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ

ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ

ਕਾਦੀਆਂ : ਨਜ਼ਦੀਕੀ ਪਿੰਡ ਮੁਰਾਦਪੁਰ ਵਿੱਚ ਨਸ਼ਾ ਤਸਕਰ ਨੂੰ ਫੜਨ ਗਏ ਪੁਲੀਸ ਮੁਲਾਜ਼ਮਾਂ ’ਤੇ ਨਸ਼ਾ ਤਸਕਰ ਤੇ ਉਸ ਦੇ ਪੁੱਤ ਵੱਲੋਂ ਹਮਲਾ ਕਰਨ ’ਤੇ ਟੀਮ ਨੂੰ ਬੇਰੰਗ ਪਰਤਣਾ ਪਿਆ। ਇਸ ਦੌਰਾਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਐੱਨਡੀਪੀਐੱਸ ਐਕਟ…
ਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ

ਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ

ਹੁਸ਼ਿਆਰਪੁਰ : ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਰੈਵਲ ਏਜੰਟ ਦੇ ਝਾਂਸੇ ’ਚ ਆ ਕੇ ਆਸਟਰੇਲੀਆ ਜਾਣ ਲਈ…
ਕੈਨੇਡਾ: ਪੰਜਾਬੀ ਕਾਰੋਬਾਰੀ ਦੇ ਦੋ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ

ਕੈਨੇਡਾ: ਪੰਜਾਬੀ ਕਾਰੋਬਾਰੀ ਦੇ ਦੋ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ

ਵੈਨਕੂਵਰ : ਪੀਲ ਪੁਲੀਸ ਨੇ ਬਰੈਂਪਟਨ ਵਿੱਚ 14 ਮਈ ਨੂੰ ਹੋਏ ਹਰਜੀਤ ਸਿੰਘ ਢੱਡਾ ਦੀ ਹੱਤਿਆ ਕਰਨ ਵਾਲੇ ਕਥਿਤ ਮੁਲਜਮਾਂ ਚੋਂ ਦੋ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਤੋਂ ਉੱਥੋਂ ਦੀ ਪੁਲੀਸ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਹੈ। ਦੋਹਾਂ ਦੀ…
ਸੂਲੇ ਦੀ ਅਗਵਾਈ ਹੇਠ ਵਫ਼ਦ ਵੱਲੋਂ ਅਰਬ ਲੀਗ ਦੇ ਜਨਰਲ ਸਕੱਤਰ ਨਾਲ ਮੁਲਾਕਾਤ

ਸੂਲੇ ਦੀ ਅਗਵਾਈ ਹੇਠ ਵਫ਼ਦ ਵੱਲੋਂ ਅਰਬ ਲੀਗ ਦੇ ਜਨਰਲ ਸਕੱਤਰ ਨਾਲ ਮੁਲਾਕਾਤ

ਕਾਹਿਰਾ : ਸਰਬ ਪਾਰਟੀ ਵਫ਼ਦ ਨੇ ਅੱਜ ਮਿਸਰ ’ਚ ਅਰਬ ਲੀਗ ਦੇ ਜਨਰਲ ਸਕੱਤਰ ਅਹਿਮਦ ਅਬੁਲ ਗ਼ਈਤ ਨਾਲ ਮੁਲਾਕਾਤ ਕੀਤੀ ਅਤੇ ਅਤਿਵਾਦ ਖ਼ਿਲਾਫ਼ ਭਾਰਤ ਦਾ ਦ੍ਰਿੜ੍ਹ ਰੁਖ਼ ਦੁਹਰਾਇਆ। ਵਫ਼ਦ ਨੇ ਅਤਿਵਾਦ ਖ਼ਿਲਾਫ਼ ਦ੍ਰਿੜ੍ਹ ਰੁਖ਼ ਨੂੰ ਨਵੀਂ ਦਿੱਲੀ ਤੇ ਅਰਬ ਲੀਗ ਦੋਵਾਂ…
ਮੈਨੂੰ ਗਲਤ ਸਮਝਿਆ ਗਿਆ ਹੈ: ਕਮਲ ਹਾਸਨ

ਮੈਨੂੰ ਗਲਤ ਸਮਝਿਆ ਗਿਆ ਹੈ: ਕਮਲ ਹਾਸਨ

ਬੰਗਲੁਰੂ : ਅਦਾਕਾਰ ਕਮਲ ਹਾਸਨ ਨੇ ਅੱਜ ਕਿਹਾ ਕਿ ‘ਠੱਗ ਲਾਈਫ’ ਦੇ ਆਡੀਓ ਲਾਂਚ ਸਮਾਗਮ ਵਿੱਚ ਉਨ੍ਹਾਂ ਦੇ ਕੰਨੜ ਭਾਸ਼ਾ ਸਬੰਧੀ ਹਾਲੀਆ ਬਿਆਨ ਨੂੰ ਗਲਤ ਸਮਝਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਨੜ ਭਾਸ਼ਾ ਲਈ ਉਨ੍ਹਾਂ ਦਾ ਪਿਆਰ ਸੱਚਾ ਹੈ।…
ਭਾਰਤ-ਅਮਰੀਕਾ ਸਬੰਧ ਮੇਰੇ ਲਈ ‘ਬੇਹੱਦ ਨਿੱਜੀ’: ਊਸ਼ਾ ਵੈਂਸ

ਭਾਰਤ-ਅਮਰੀਕਾ ਸਬੰਧ ਮੇਰੇ ਲਈ ‘ਬੇਹੱਦ ਨਿੱਜੀ’: ਊਸ਼ਾ ਵੈਂਸ

ਵਾਸ਼ਿੰਗਟਨ : ਅਮਰੀਕਾ ਦੀ ਦੋਇਮ ਮਹਿਲਾ ਊਸ਼ਾ ਵੈਂਸ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਆਪਣੇ ਲਈ ਬੇਹੱਦ ਅਹਿਮ ਦੱਸਿਆ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ…
ਗਾਜ਼ਾ: ਇਜ਼ਰਾਇਲੀ ਹਮਲੇ ’ਚ 27 ਹਲਾਕ

ਗਾਜ਼ਾ: ਇਜ਼ਰਾਇਲੀ ਹਮਲੇ ’ਚ 27 ਹਲਾਕ

ਰਾਫਾਹ (ਗਾਜ਼ਾ ਪੱਟੀ) : ਫਲਸਤੀਨੀ ਸਿਹਤ ਅਧਿਕਾਰੀਆਂ ਅਤੇ ਚਸ਼ਮਦੀਦਾਂ ਨੇ ਇਜ਼ਰਾਇਲੀ ਫ਼ੌਜ ’ਤੇ ਅੱਜ ਰਾਹਤ ਕੇਂਦਰ ਵੱਲ ਜਾ ਰਹੇ ਲੋਕਾਂ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ ਹੈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ। ਇਹ ਤਿੰਨ ਦਿਨਾਂ ਵਿੱਚ…
ਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰ

ਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰ

ਕਰਾਚੀ : ਪਾਕਿਸਤਾਨ ਦੇ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਉੱਚ-ਸੁਰੱਖਿਆ ਵਾਲੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਖ਼ਿੱਤੇ ’ਚ ਭੂਚਾਲ ਆਉਣ ਕਾਰਨ ਪੈਦਾ ਹੋਈ ਹਫੜਾ-ਦਫੜੀ ਦਾ ਫ਼ਾਇਦਾ ਉਠਾ ਕੇ ਭੱਜ ਗਏ ਹਨ। ਇਹ ਜਾਣਕਾਰੀ ਇੱਕ ਮੰਤਰੀ ਨੇ ਮੰਗਲਵਾਰ ਨੂੰ ਦਿੱਤੀ ਹੈ।…
ਮੱਧ ਪ੍ਰਦੇਸ਼: ਵੈਨ ’ਤੇ ਟਰੱਕ ਪਲਟਣ ਕਾਰਨ 9 ਮੌਤਾਂ, ਦੋ ਜ਼ਖ਼ਮੀ

ਮੱਧ ਪ੍ਰਦੇਸ਼: ਵੈਨ ’ਤੇ ਟਰੱਕ ਪਲਟਣ ਕਾਰਨ 9 ਮੌਤਾਂ, ਦੋ ਜ਼ਖ਼ਮੀ

ਝਾਬੂਆ : ਮੱਧ ਪ੍ਰਦੇਸ਼ ਦੇ ਝਾਬੂਆ ਜ਼ਿਲ੍ਹੇ ਵਿੱਚ ਬੁੱਧਵਾਰ ਤੜਕਸਾਰ ਸੀਮਿੰਟ ਨਾਲ ਭਰੇ ਟਰੇਲਰ ਟਰੱਕ ਦੇ ਇੱਕ ਵੈਨ ’ਤੇ ਪਲਟਣ ਕਾਰਨ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਤੜਕੇ 2:30…
RCB ਦੀ ਜਿੱਤ ਤੋਂ ਬਾਅਦ ਬੰਗਲੂਰੂ ਬਣਿਆ ਲਾਲ ਸਮੁੰਦਰ

RCB ਦੀ ਜਿੱਤ ਤੋਂ ਬਾਅਦ ਬੰਗਲੂਰੂ ਬਣਿਆ ਲਾਲ ਸਮੁੰਦਰ

ਬੰਗਲੂਰੂ : ਜਿਵੇਂ ਹੀ ਜੋਸ਼ ਹੇਜ਼ਲਵੁੱਡ ਨੇ ਮੈਚ ਦੀ ਆਖ਼ਰੀ ਗੇਂਦ ਸੁੱਟੀ, ਬੈਂਗਲੁਰੂ ਦੀਆਂ ਸੜਕਾਂ ਉੱਤੇ ਲਾਲ ਜਰਸੀ ਪਹਿਨੇ ਰਾਏਲ ਚੈਲੇਂਜਰਜ਼ ਬੈਂਗਲੁਰੂ ਦੇ ਸਮਰਥਕਾਂ ਦਾ ਸੈਲਾਬ ਆ ਗਿਆ ਅਤੇ ‘ਆਰਸੀਬੀ ਤੇ ਕੋਹਲੀ’ ਦੇ ਨਾਂ ਦੇ ਨਾਅਰੇ ਲੱਗਣ ਲੱਗੇ। ਇੰਝ ਲੱਗ ਰਿਹਾ…
ਜਦੋਂ ਤੱਕ ਆਈਪੀਐੱਲ ਖੇਡਾਂਗਾ, RCB ਲਈ ਹੀ ਖੇਡਾਂਗਾ: ਕੋਹਲੀ

ਜਦੋਂ ਤੱਕ ਆਈਪੀਐੱਲ ਖੇਡਾਂਗਾ, RCB ਲਈ ਹੀ ਖੇਡਾਂਗਾ: ਕੋਹਲੀ

ਅਹਿਮਦਾਬਾਦ : ਜੋਸ਼ ਹੇਜ਼ਲਵੁੱਡ ਨੇ 20ਵੇਂ ਓਵਰ ਦੀ ਦੂਜੀ ਗੇਂਦ ਸੁੱਟੀ ਤਾਂ ਕੋਹਲੀ ਦੀਆਂ ਅੱਖਾਂ ਭਰ ਆਈਆਂ। ਕੋਹਲੀ ਨੂੰ ਮੋਟੇਰਾ ਦੀ ਪਿੱਚ ਨੂੰ ਚੁੰਮਦੇ ਦੇਖ ਉਨ੍ਹਾਂ ਦੇ ਪ੍ਰਸ਼ੰਸਕ ਵੀ ਆਪਣੇ ਖ਼ੁਸ਼ੀ ਦੇ ਹੰਝੂਆਂ ਨੂੰ ਨਹੀਂ ਰੋਕ ਸਕੇ। ਆਈਪੀਐੱਲ ਇਸ ਵਰ੍ਹੇ 18…
ਭਾਰਤੀ ਪੁਲਾੜ ਯਾਤਰੀ ਸ਼ੁਕਲਾ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲਿਜਾਣ ਵਾਲਾ Axiom-4 ਮਿਸ਼ਨ 10 ਤੱਕ ਮੁਲਤਵੀ

ਭਾਰਤੀ ਪੁਲਾੜ ਯਾਤਰੀ ਸ਼ੁਕਲਾ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲਿਜਾਣ ਵਾਲਾ Axiom-4 ਮਿਸ਼ਨ 10 ਤੱਕ ਮੁਲਤਵੀ

ਨਵੀਂ ਦਿੱਲੀ : ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਅਤੇ ਤਿੰਨ ਹੋਰਾਂ ਨੂੰ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਸਪੇਸਐਕਸ ਦੇ ਫਾਲਕਨ-9 ਰਾਕੇਟ ‘ਤੇ ਕੌਮਾਂਤਰੀ ਪੁਲਾੜ ਸਟੇਸ਼ਨ (ISS) ਲੈ ਕੇ ਜਾਣ ਵਾਲੇ Axiom-4 ਸਪੇਸ ਮਿਸ਼ਨ ਨੂੰ 10 ਜੂਨ ਨੂੰ ਸ਼ਾਮ 5:52 ਵਜੇ…
ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਅਗਲੇ ਸੰਸਦੀ ਇਜਲਾਸ ’ਚ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਅਗਲੇ ਸੰਸਦੀ ਇਜਲਾਸ ’ਚ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ

ਨਵੀਂ ਦਿੱਲੀ :  ਸਰਕਾਰ ਅਗਲੇ ਸੰਸਦੀ ਇਜਲਾਸ ਵਿੱਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਦੋਸ਼ ਦਾ ਮਤਾ ਲੈ ਕੇ ਆਏਗੀ ਅਤੇ ਸ਼ੱਕੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਵਿਰੁੱਧ ਕਾਰਵਾਈ ਲਈ ਸਰਬ ਪਾਰਟੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।…
ਤਿੰਨ ਦਿਨਾਂ ਦੇ ਨਿਘਾਰ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

ਤਿੰਨ ਦਿਨਾਂ ਦੇ ਨਿਘਾਰ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

ਮੁੰਬਈ : ਤਿੰਨ ਦਿਨਾਂ ਦੇ ਨਿਘਾਰ ਤੋਂ ਬਾਅਦ ਆਲਮੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਦਰਮਿਆਨ ਬੁੱਧਵਾਰ ਨੂੰ ਬੈਂਚਮਾਰਕ ਸਟਾਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ BSE ਸੈਂਸੈਕਸ 230.17 ਅੰਕ ਚੜ੍ਹ ਕੇ 80,967.68 ’ਤੇ ਪਹੁੰਚ…
ਪੰਜਾਬ ਦਾ ਯੂਟਿਊਬਰ ਜਾਸੂਸੀ ਦੇ ਦੋਸ਼ ਵਿਚ ਮੁਹਾਲੀ ਤੋਂ ਗ੍ਰਿਫ਼ਤਾਰ

ਪੰਜਾਬ ਦਾ ਯੂਟਿਊਬਰ ਜਾਸੂਸੀ ਦੇ ਦੋਸ਼ ਵਿਚ ਮੁਹਾਲੀ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਮੁਹਾਲੀ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਨੇ ਵੱਡੇ ਜਾਸੂਸੀ ਤੇ ਦਹਿਸ਼ਤੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਜਸਬੀਰ ਸਿੰਘ ਨਾਂ ਦੇ ਯੂਟਿਊਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਯੂਟਿਊਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਮਾਹਲਾਂ ਨਾਲ ਸਬੰਧਤ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ…

ਘੱਲੂਘਾਰਾ ਦਿਵਸ: ਦਮਦਮੀ ਟਕਸਾਲ ਮਗਰੋਂ ਨਿਹੰਗ ਜਥੇਬੰਦੀਆਂ ਵੀ ਗੜਗੱਜ ਦੇ ਵਿਰੋਧ ਵਿੱਚ ਆਈਆਂ

ਅੰਮ੍ਰਿਤਸਰ : ਦਮਦਮੀ ਟਕਸਾਲ ਤੋਂ ਬਾਅਦ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਇਹ ਆਖਦਿਆਂ ਵਿਰੋਧ ਕੀਤਾ ਹੈ ਕਿ ਉਹ ਸਰਬ ਪ੍ਰਵਾਨਤ ਜਥੇਦਾਰ ਨਹੀਂ ਹਨ। ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਆਪਸੀ…

ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ।…

ਪਾਂਡਾ ਦੀ ਅਗਵਾਈ ਹੇਠਲਾ ਵਫ਼ਦ ਵਤਨ ਪਰਤਿਆ

ਨਵੀਂ ਦਿੱਲੀ : ਭਾਜਪਾ ਦੇ ਸੰਸਦ ਮੈਂਬਰ ਬੈਜਯੰਤ ਪਾਂਡਾ ਦੀ ਅਗਵਾਈ ਹੇਠ ਚਾਰ ਅਹਿਮ ਮੁਸਲਿਮ ਮੁਲਕਾਂ ਦਾ ਦੌਰਾ ਕਰਨ ਵਾਲਾ ਸਰਬ ਪਾਰਟੀ ਵਫ਼ਦ ਅੱਜ ਭਾਰਤ ਮੁੜ ਆਇਆ ਹੈ। ਵਫ਼ਦ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਯਾਤਰਾ ਦੇ ਵੇਰਵੇ ਸਾਂਝੇ ਕੀਤੇ ਤੇ…

ਸੰਯੁਕਤ ਰਾਸ਼ਟਰ ਅਸੈਂਬਲੀ ਨੇ ਜਰਮਨੀ ਦੀ ਸਾਬਕਾ ਵਿਦੇਸ਼ ਮੰਤਰੀ ਨੂੰ ਅਗਲਾ ਮੁਖੀ ਚੁਣਿਆ

ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਜਰਮਨੀ ਦੀ ਸਾਬਕਾ ਵਿਦੇਸ਼ ਮੰਤਰੀ ਅੰਨਾਲੇਨਾ ਬੇਰਬੌਕ ਨੂੰ ਭਾਰੀ ਬਹੁਮਤ ਨਾਲ 193 ਮੈਂਬਰੀ ਵਿਸ਼ਵ ਸੰਸਥਾ ਦਾ ਅਗਲਾ ਮੁਖੀ ਚੁਣ ਲਿਆ ਹੈ। ਬੇਰਬੌਕ ਨੂੰ 167 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਨੂੰ ਜਿੱਤਣ ਲਈ 88 ਵੋਟਾਂ…
ਸਿੰਗਾਪੁਰ ’ਚ ਅੱਲੜ੍ਹ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸਜ਼ਾ

ਸਿੰਗਾਪੁਰ ’ਚ ਅੱਲੜ੍ਹ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸਜ਼ਾ

ਸਿੰਗਾਪੁਰ : ਸਿੰਗਾਪੁਰ ਦੇ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ 16 ਸਾਲ ਦੀ ਲੜਕੀ ਨਾਲ ਜਿਨਸੀ ਸ਼ੋਸ਼ਣ ਕਰਨ, ਉਸ ਦੀ ਵੀਡੀਓ ਬਣਾਉਣ ਅਤੇ ਉਸ ਤੋਂ ਜਬਰੀ ਵਸੂਲੀ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਕੈਦ ਅਤੇ ਤਿੰਨ ਬੈਂਤ ਮਾਰੇ ਜਾਣ…
ਲੜਕੀ ਨਾਲ ਜ਼ਬਰਦਸਤੀ ਤੇ ਲੁੱਟਖੋਹ ਮਾਮਲਿਆਂ ਚ ਤਿੰਨ ਪੰਜਾਬੀ ਗ੍ਰਿਫ਼ਤਾਰ

ਲੜਕੀ ਨਾਲ ਜ਼ਬਰਦਸਤੀ ਤੇ ਲੁੱਟਖੋਹ ਮਾਮਲਿਆਂ ਚ ਤਿੰਨ ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ : ਪੀਲ ਪੁਲੀਸ ਨੇ ਮਿਸੀਸਾਗਾ ਵਿੱਚ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਗ਼ਲਤ ਪਛਾਣ ਦੇ ਅਧਾਰ ’ਤੇ ਘਰਾਂ ਵਿਚ ਦਾਖਲ ਹੋ ਕੇ ਲੁੱਟਖੋਹ ਕਰਨ ਨਾਲ ਜੁੜੇ ਦੋ ਵੱਖ ਵੱਖਰੇ ਮਾਮਲਿਆਂ ਵਿਚ ਤਿੰਨ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅਗਲੇ ਦਿਨੀਂ…
ਮਹਾਤਮਾ ਗਾਂਧੀ ਦਾ ਅਹਿੰਸਾ ਬਾਰੇ ਸਿਧਾਂਤ ਹਾਲੇ ਵੀ ਪ੍ਰਸੰਗਿਕ: ਪ੍ਰਸਾਦ

ਮਹਾਤਮਾ ਗਾਂਧੀ ਦਾ ਅਹਿੰਸਾ ਬਾਰੇ ਸਿਧਾਂਤ ਹਾਲੇ ਵੀ ਪ੍ਰਸੰਗਿਕ: ਪ੍ਰਸਾਦ

ਲੰਡਨ : ਭਾਜਪਾ ਦੇ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਨੇ ਐਤਵਾਰ ਨੂੰ ਲੰਡਨ ’ਚ ਕਿਹਾ ਕਿ ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਅਤਿਵਾਦ ਨੂੰ ਦਿੱਤੀ ਜਾ ਰਹੀ ਸ਼ਹਿ ਦਰਮਿਆਨ ਮਹਾਤਮਾ ਗਾਂਧੀ ਦਾ ਅਹਿੰਸਾ ਬਾਰੇ ਸਿਧਾਂਤ ਅੱਜ ਵੀ ਪ੍ਰਸੰਗਿਕ ਹੈ। ਯੂਰਪ ’ਚ ਸਰਬ-ਪਾਰਟੀ ਵਫ਼ਦ ਦੀ…
Maxwell ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

Maxwell ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

ਮੈਲਬਰਨ : ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਦੌਰਾਨ ਉਸ ਨੇ ਕਿਹਾ ਉਹ ਨਿੱਜੀ ਕਾਰਨਾਂ…
ਅਸਾਮ ਹੜ੍ਹ: ਮ੍ਰਿਤਕਾਂ ਦੀ ਗਿਣਤੀ ਵਧਕੇ 11 ਹੋਈ; 5.15 ਲੱਖ ਤੋਂ ਵੱਧ ਲੋਕ ਪ੍ਰਭਾਵਿਤ

ਅਸਾਮ ਹੜ੍ਹ: ਮ੍ਰਿਤਕਾਂ ਦੀ ਗਿਣਤੀ ਵਧਕੇ 11 ਹੋਈ; 5.15 ਲੱਖ ਤੋਂ ਵੱਧ ਲੋਕ ਪ੍ਰਭਾਵਿਤ

ਗੁਹਾਟੀ : ਅਸਾਮ ਵਿੱਚ ਹੜ੍ਹ ਕਾਰਨ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ। ਹਾਲੀਆ ਰਿਪੋਰਟਾਂ ਅਨੁਸਾਰ ਹੜ੍ਹਾਂ ਅਤੇ ਢਿੱਗਾਂ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਏਐਸਡੀਐਮਏ) ਦੀਆਂ ਹੜ੍ਹ ਰਿਪੋਰਟਾਂ ਅਨੁਸਾਰ ਸੂਬੇ…
ਪਾਕਿ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਪਾਕਿ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਚੰਡੀਗੜ੍ਹ : ਅਪਰੇਸ਼ਨ ਸਿੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰਨ ਦੇ ਦੋਸ਼ਾਂ ਹੇਠ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਉਸ ਜਾਣਕਾਰੀ ਵਾਲਾ ਇੱਕ ਮੋਬਾਈਲ ਫ਼ੋਨ…
ਕਰਨਾਟਕ ਹਾਈ ਕੋਰਟ ਪੁੱਜਾ ਕਮਲ ਹਾਸਨ

ਕਰਨਾਟਕ ਹਾਈ ਕੋਰਟ ਪੁੱਜਾ ਕਮਲ ਹਾਸਨ

ਬੰਗਲੂਰੂ : ਅਦਾਕਾਰ ਤੇ ਸਿਆਸਤਦਾਨ ਕਮਲ ਹਾਸਨ ਨੇ ਆਪਣੀ ਅਗਾਮੀ ਫ਼ਿਲਮ ‘ਠੱਗ ਲਾਈਫ’ ਦੀ ਰਿਲੀਜ਼ ਵਿਚ ਕਿਸੇ ਤਰ੍ਹਾਂ ਦਾ ਅੜਿੱਕਾ ਪੈਣ ਤੋਂ ਰੋਕਣ ਲਈ ਅੱਜ ਕਰਨਾਟਕ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਹਾਸਨ ਨੇ ਆਪਣੀ ਫਿਲਮ ਦੀ ਸੁਚਾਰੂ ਰਿਲੀਜ਼ ਲਈ ਕੋਰਟ…
ਸੀਬੀਆਈ ਵੱਲੋਂ IRS ਅਧਿਕਾਰੀ ਦੇ ਦਿੱਲੀ ਤੇ ਪੰਜਾਬ ਵਿਚਲੇ ਟਿਕਾਣਿਆਂ ’ਤੇ ਛਾਪਾ; ਇਕ ਕਰੋੜ ਦੀ ਨਕਦੀ ਤੇ 3.5 ਕਿਲੋ ਸੋਨਾ ਜ਼ਬਤ

ਸੀਬੀਆਈ ਵੱਲੋਂ IRS ਅਧਿਕਾਰੀ ਦੇ ਦਿੱਲੀ ਤੇ ਪੰਜਾਬ ਵਿਚਲੇ ਟਿਕਾਣਿਆਂ ’ਤੇ ਛਾਪਾ; ਇਕ ਕਰੋੜ ਦੀ ਨਕਦੀ ਤੇ 3.5 ਕਿਲੋ ਸੋਨਾ ਜ਼ਬਤ

ਨਵੀਂ ਦਿੱਲੀ : ਸੀਬੀਆਈ ਨੇ ਸੀਨੀਅਰ IRS ਅਧਿਕਾਰੀ ਅਮਿਤ ਕੁਮਾਰ ਸਿੰਗਲ ਦੇ ਟਿਕਾਣਿਆਂ ’ਤੇ ਮਾਰੇ ਛਾਪਿਆਂ ਦੌਰਾਨ ਇਕ ਕਰੋੜ ਰੁਪਏ ਦੀ ਨਗ਼ਦੀ ਤੇ ਸਾਢੇ ਤਿੰਨ ਕਿਲੋ ਸੋਨਾ ਜ਼ਬਤ ਕੀਤਾ ਹੈ। ਸਿੰਗਲ ਤੇ ਉਸ ਦੇ ਇਕ ਸਹਾਇਕ ਨੂੰ 25 ਲੱਖ ਰੁਪਏ ਦੀ…
ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ…
ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਰਾਜੋਆਣਾ ਨੂੰ ਮਿਲਣਗੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗੜਗੱਜ

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਰਾਜੋਆਣਾ ਨੂੰ ਮਿਲਣਗੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗੜਗੱਜ

ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਪਹੁੰਚ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ…