Posted inMaharashtra News
ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ (81) ਦਾ ਦੇਹਾਂਤ
ਪੁਣੇ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਤੜਕੇ ਪੁਣੇ ਵਿੱਚ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ। ਪਰਿਵਾਰਕ ਸੂਤਰਾਂ ਅਨੁਸਾਰ ਕਲਮਾਡੀ ਨੇ ਸਵੇਰੇ ਕਰੀਬ 3:30 ਵਜੇ ਆਖਰੀ ਸਾਹ ਲਿਆ। ਉਹ ਕੇਂਦਰੀ…

























