ਬਿਹਾਰ ਐਗਜ਼ਿਟ ਪੋਲ: ਐਨਡੀਏ ਦੀ ਵੱਡੀ ਜਿੱਤ ਦੀ ਪੇਸ਼ੀਨਗੋਈ

ਬਿਹਾਰ ਐਗਜ਼ਿਟ ਪੋਲ: ਐਨਡੀਏ ਦੀ ਵੱਡੀ ਜਿੱਤ ਦੀ ਪੇਸ਼ੀਨਗੋਈ

ਨਵੀਂ ਦਿੱਲੀ: ਬਿਹਾਰ ਵਿੱਚ ਦੂਜੇ ਪੜਾਅ ਦੀ ਵੋਟਿੰਗ ਖਤਮ ਹੋਣ ਤੋਂ ਬਾਅਦ, ਐਗਜ਼ਿਟ ਪੋਲ ਆਉਣੇ ਸ਼ੁਰੂ ਹੋ ਗਏ ਹਨ। ਐਗਜ਼ਿਟ ਪੋਲ ਅਨੁਸਾਰ ਐਨਡੀਏ ਸਰਕਾਰ ਬਣਨ ਦਾ ਸੰਕੇਤ ਮਿਲੇ ਹਨ। ਪਰ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਸੂਬੇ ਵਿੱਚ 243 ਸੀਟਾਂ ਲਈ…
ਐਗਜ਼ਿਟ ਪੋਲ ਵਿੱਚ ਐੱਨ ਡੀ ਏ ਦਾ ਪਲੜਾ ਭਾਰੀ

ਐਗਜ਼ਿਟ ਪੋਲ ਵਿੱਚ ਐੱਨ ਡੀ ਏ ਦਾ ਪਲੜਾ ਭਾਰੀ

ਨਵੀਂ ਦਿੱਲੀ: ਐਗਜ਼ਿਟ ਪੋਲ ਨੇ ਅੱਜ ਬਿਹਾਰ ਵਿੱਚ ਐੱਨ ਡੀ ਏ ਸਰਕਾਰ ਦੀ ਵਾਪਸੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਮਹਾਗਠਬੰਧਨ ਉੱਤੇ ਵੱਡੀ ਜਿੱਤ ਹੈ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਪਾਰਟੀ ਜਨ ਸੁਰਾਜ ਦਾ ਆਪਣੀ ਪਹਿਲੀ ਚੋਣ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਹੈ। ਬਿਹਾਰ…
ਵਿਦੇਸ਼ ਮੰਤਰੀ ਜੈਸ਼ੰਕਰ ਵੱਲੋਂ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਵੱਲੋਂ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ

ਓਟਾਵਾ: ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਨਿਆਗਰਾ ਵਿੱਚ ਜੀ7 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੇ ਨਾਲ-ਨਾਲ ਆਪਣੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸਾਡੀ ਦੁਵੱਲੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਕਰਦੇ ਹਨ। ਇੱਕ…
ਇਸਲਾਮਾਬਾਦ ’ਚ ਫਿਦਾਈਨ ਹਮਲਾ; 12 ਹਲਾਕ, 27 ਜ਼ਖ਼ਮੀ

ਇਸਲਾਮਾਬਾਦ ’ਚ ਫਿਦਾਈਨ ਹਮਲਾ; 12 ਹਲਾਕ, 27 ਜ਼ਖ਼ਮੀ

ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਅੱਜ ਇੱਕ ਅਦਾਲਤ ਦੇ ਬਾਹਰ ਪੁਲੀਸ ਵਾਹਨ ਨੇੜੇ ਆਤਮਘਾਤੀ ਬੰਬ ਧਮਾਕੇ ’ਚ 12 ਲੋਕ ਹਲਾਕ ਅਤੇ 27 ਹੋਰ ਜ਼ਖ਼ਮੀ ਹੋ ਗਏੇ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਮੌਕੇ ਦਾ ਦੌਰਾ ਕਰਨ ਮਗਰੋਂ ਦੱਸਿਆ ਕਿ…
ਡੇਵਿਡ ਸ਼ਾਅਲੇ ਦੇ ਨਾਵਲ ‘ਫਲੈੱਸ਼’ ਨੂੰ ਬੁੱਕਰ ਪੁਰਸਕਾਰ

ਡੇਵਿਡ ਸ਼ਾਅਲੇ ਦੇ ਨਾਵਲ ‘ਫਲੈੱਸ਼’ ਨੂੰ ਬੁੱਕਰ ਪੁਰਸਕਾਰ

ਲੰਡਨ: ਹੰਗੇਰੀਅਨ-ਬ੍ਰਿਟਿਸ਼ ਲੇਖਕ ਡੇਵਿਡ ਸ਼ਾਅਲੇ ਨੂੰ ਉਸ ਦੇ ਨਾਵਲ ‘ਫਲੈੱਸ਼’ ਲਈ ਵੱਕਾਰੀ ਬੁੱਕਰ ਪੁਰਸਕਾਰ 2025 ਦਾ ਜੇਤੂ ਐਲਾਨਿਆ ਗਿਆ ਹੈ। ਲੰਡਨ ਵਿੱਚ ਬੀਤੀ ਰਾਤ ਹੋਏ ਸਮਾਗਮ ਵਿੱਚ ਸ਼ਾਅਲੇ ਨੇ ਭਾਰਤੀ ਲੇਖਕਾ ਕਿਰਨ ਦੇਸਾਈ ਦੇ ਨਾਵਲ ‘ਦਿ ਲੋਨਲੀਨੈੱਸ ਆਫ ਸੋਨੀਆ ਐਂਡ ਸਨੀ’…
ਅਮਰੀਕੀ ਸੈਨੇਟ ਵੱਲੋਂ ਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ

ਅਮਰੀਕੀ ਸੈਨੇਟ ਵੱਲੋਂ ਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ

ਵਾਸ਼ਿੰਗਟਨ: ਅਮਰੀਕੀ ਸੰਸਦ ਦੇ ਉੱਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ੱਟਡਾਊਨ ਖਤਮ ਕਰਨ ਲਈ ਸੋਮਵਾਰ ਨੂੰ ਬਿੱਲ ਪਾਸ ਕਰ ਦਿੱਤਾ ਤੇ ਇਸ ਦੇ ਨਾਲ ਹੀ ਇਤਿਹਾਸ ਦਾ ਸਭ ਤੋਂ ਲੰਮਾ ਸ਼ੱਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਗਿਆ। ਡੈਮੋਕਰੈਟਾਂ ਦੇ ਛੋਟੇ ਗਰੁੱਪ…
‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’

‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’

ਚੰਡੀਗਡ਼੍ਹ: ਸੀ ਬੀ ਆਈ ਅਦਾਲਤ ’ਚ ਅੱਜ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ ਕੀਤੀ ਹੈ। ਸੀਬੀਆਈ ਅਦਾਲਤ ਨੇ ਜੇਲ੍ਹ ਮੈਨੂਅਲ ਅਨੁਸਾਰ ਭੁੱਲਰ ਨੂੰ ਗੱਦਾ ਦੇਣ ਦੇ ਹੁਕਮ ਜਾਰੀ ਕੀਤੇ…
Stock Market: ਆਲਮੀ ਸੰਕੇਤਾਂ, ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਮੱਦੇਨਜ਼ਰ ’ਤੇ ਬਾਜ਼ਾਰਾਂ ਵਿੱਚ ਸ਼ੁਰੂਆਤੀ ਵਪਾਰ ’ਚ ਤੇਜ਼ੀ

Stock Market: ਆਲਮੀ ਸੰਕੇਤਾਂ, ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਮੱਦੇਨਜ਼ਰ ’ਤੇ ਬਾਜ਼ਾਰਾਂ ਵਿੱਚ ਸ਼ੁਰੂਆਤੀ ਵਪਾਰ ’ਚ ਤੇਜ਼ੀ

ਮੁੰਬਈ: ਬੁੱਧਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਆਲਮੀ ਸੰਕੇਤਾਂ ਦੇ ਵਿਚਕਾਰ ਬਲੂ-ਚਿੱਪ ਰਿਲਾਇੰਸ ਇੰਡਸਟਰੀਜ਼, ਇਨਫੋਸਿਸ ਅਤੇ ਭਾਰਤੀ ਏਅਰਟੈੱਲ ਵਿੱਚ ਖਰੀਦਦਾਰੀ ਕਾਰਨ ਉਛਾਲ ਲਿਆ। ਇਸ ਤੋਂ ਇਲਾਵਾ ਵਪਾਰੀਆਂ ਨੇ ਕਿਹਾ ਕਿ ਆਉਣ ਵਾਲੇ ਭਾਰਤ-ਅਮਰੀਕਾ ਵਪਾਰ…
ਤਾਇਵਾਨ ਨੇੜੇ ਚੀਨ ਦੀ ਉਕਸਾਊ ਕਾਰਵਾਈ

ਤਾਇਵਾਨ ਨੇੜੇ ਚੀਨ ਦੀ ਉਕਸਾਊ ਕਾਰਵਾਈ

ਤਾਇਪੇ: ਤਾਇਵਾਨ ’ਤੇ ਫ਼ੌਜੀ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਚੀਨ ਦੀਆਂ ਉਕਸਾਊ ਸਰਗਰਮੀਆਂ ਲਗਾਤਾਰ ਜਾਰੀ ਹਨ। ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਐਲਾਨ ਕੀਤਾ ਕਿ ਸਵੇਰੇ 6 ਵਜੇ ਤੱਕ ਚੀਨ ਦੇ 8 ਫ਼ੌਜੀ ਜਹਾਜ਼ ਅਤੇ 3 ਜੰਗੀ ਬੇੜੇ ਸਰਗਰਮੀਆਂ ਕਰਦੇ ਦੇਖੇ…

ਤਾਇਵਾਨ ਵੱਲ ਵਧਿਆ ਤੂਫ਼ਾਨ ਫੁੰਗ-ਵੋਂਗ

ਤਾਇਪੇ: ਫਿਲਪੀਨਜ਼ ਵਿੱਚ ਘੱਟੋ-ਘੱਟ 18 ਲੋਕਾਂ ਦੀ ਜਾਨ ਲੈਣ ਅਤੇ 14 ਲੱਖ ਤੋਂ ਵੱਧ ਲੋਕਾਂ ਨੂੰ ਬੇਘਰ ਕਰਨ ਵਾਲਾ ਤੂਫ਼ਾਨ ‘ਫੁੰਗ-ਵੋਂਗ’ ਹੁਣ ਤਾਇਵਾਨ ਵੱਲ ਵਧ ਰਿਹਾ ਹੈ। ਇਸ ਦੇ ਖ਼ਤਰੇ ਨੂੰ ਦੇਖਦਿਆਂ ਤਾਇਵਾਨ ਨੇ ਅੱਜ 3000 ਤੋਂ ਵੱਧ ਲੋਕਾਂ ਨੂੰ…
Red Fort Blast: ਦਿੱਲੀ ਪੁਲੀਸ ਵੱਲੋਂ ਯੂਏਪੀਏ ਤਹਿਤ ਐੱਫਆਈਆਰ ਦਰਜ; ਅਮਿਤ ਸ਼ਾਹ ਉੱਚ ਅਧਿਕਾਰੀਆਂ ਨਾਲ ਕਰਨਗੇ ਸਮੀਖਿਆ ਬੈਠਕ

Red Fort Blast: ਦਿੱਲੀ ਪੁਲੀਸ ਵੱਲੋਂ ਯੂਏਪੀਏ ਤਹਿਤ ਐੱਫਆਈਆਰ ਦਰਜ; ਅਮਿਤ ਸ਼ਾਹ ਉੱਚ ਅਧਿਕਾਰੀਆਂ ਨਾਲ ਕਰਨਗੇ ਸਮੀਖਿਆ ਬੈਠਕ

ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (UAPA) ਤੇ ਵਿਸਫੋਟਕ ਐਕਟ (Explosives Act) ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਕਿਉਂਕਿ ਮੁੱਢਲੀ…
Delhi blast: ਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏ

Delhi blast: ਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏ

ਸ੍ਰੀਨਗਰ: ਦਿੱਲੀ ਦੇ ਲਾਲ ਕਿਲਾ ਮੈਟਰੋ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਤੋਂ ਇੱਕ ਦਿਨ ਬਾਅਦ, ਜੰਮੂ-ਕਸ਼ਮੀਰ ਪੁਲੀਸ ਨੇ ਪੁੱਛਗਿੱਛ ਲਈ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜੰਮੂ-ਕਸ਼ਮੀਰ ਪੁਲੀਸ ਦੇ ਸੂਤਰਾਂ ਨੇ ਦ ਟ੍ਰਿਬਿਊਨ ਨੂੰ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ…
ਬਿਹਾਰ ਚੋਣਾਂ: ਸਵੇਰੇ 9 ਵਜੇ ਤੱਕ 14.55 ਫੀਸਦ ਪੋਲਿੰਗ

ਬਿਹਾਰ ਚੋਣਾਂ: ਸਵੇਰੇ 9 ਵਜੇ ਤੱਕ 14.55 ਫੀਸਦ ਪੋਲਿੰਗ

ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖ਼ਰੀ ਗੇੜ ਤਹਿਤ 122 ਹਲਕਿਆਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਗੇੜ ਵਿੱਚ ਨਿਤੀਸ਼ ਕੁਮਾਰ ਸਰਕਾਰ ਦੇ ਅੱਧੀ ਦਰਜਨ…
ਬੌਲੀਵੁੱਡ ਅਦਾਕਾਰ ਧਰਮਿੰਦਰ ਦੀ ਹਾਲਤ ਸਥਿਰ, ਧੀ ਈਸ਼ਾ ਦਿਓਲ ਨੇ ਦੇਹਾਂਤ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ

ਬੌਲੀਵੁੱਡ ਅਦਾਕਾਰ ਧਰਮਿੰਦਰ ਦੀ ਹਾਲਤ ਸਥਿਰ, ਧੀ ਈਸ਼ਾ ਦਿਓਲ ਨੇ ਦੇਹਾਂਤ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ

ਚੰਡੀਗੜ੍ਹ: ਬੌਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਤੇ ਬਜ਼ੁਰਗ ਅਦਾਕਾਰ ਧਰਮਿੰਦਰ (89) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਬੇਬੁਨਿਆਦ ਹਨ। ਅਦਾਕਾਰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ…
ਤਰਨ ਤਾਰਨ ਜ਼ਿਮਨੀ ਚੋਣ ਸਵੇਰੇ 9 ਵਜੇ ਤੱਕ 11 ਫੀਸਦ ਪੋਲਿੰਗ

ਤਰਨ ਤਾਰਨ ਜ਼ਿਮਨੀ ਚੋਣ ਸਵੇਰੇ 9 ਵਜੇ ਤੱਕ 11 ਫੀਸਦ ਪੋਲਿੰਗ

ਪੰਜਾਬ ਵਿੱਚ ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਮੰਗਲਵਾਰ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ…
Dharmendra Deol ਦਾ ਪੰਜਾਬ ਦੇ ਪਿੰਡ ਤੋਂ ਬਾਲੀਵੁੱਡ ਦੇ ਸੁਪਰਸਟਾਰ ਤੱਕ ਦਾ ਸਫ਼ਰ

Dharmendra Deol ਦਾ ਪੰਜਾਬ ਦੇ ਪਿੰਡ ਤੋਂ ਬਾਲੀਵੁੱਡ ਦੇ ਸੁਪਰਸਟਾਰ ਤੱਕ ਦਾ ਸਫ਼ਰ

ਚੰਡੀਗੜ੍ਹ: ਪੰਜਾਬ ਦੇ ਪੁੱਤਰ ਅਤੇ ਬਾਲੀਵੁੱਡ ਦੇ ਹੀਮੈਨ ਅਦਾਕਾਰ Dharmendra Deol ਹਾਲ ਹੀ ਦੇ ਦਿਨਾਂ ਵਿੱਚ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲਿਜਾਇਆ ਗਿਆ ਹੈ। ਸੋਮਵਾਰ ਦੀਆਂ ਰਿਪੋਰਟਾਂ ਅਨੁਸਾਰ ਧਰਮਿੰਦਰ ਦੀ ਹਾਲਤ ਸਥਿਰ ਨਹੀਂ…
ਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇ

ਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਭੂਟਾਨ ਦਾ ਦੌਰਾ ਕਰ ਰਹੇ ਹਨ।  ਦੌਰੇ ਦੌਰਾਨ ਮੋਦੀ ਭੂਟਾਨ ਦੇ ਰਾਜਾ ਜਿਗਮੇ ਖੇਸਰ…
ਲਾਲ ਕਿਲੇ ਨੇੜੇ ਕਾਰ ਧਮਾਕਾ; 9 ਹਲਾਕ

ਲਾਲ ਕਿਲੇ ਨੇੜੇ ਕਾਰ ਧਮਾਕਾ; 9 ਹਲਾਕ

ਨਵੀਂ ਦਿੱਲੀ: ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਅੱਜ ਸ਼ਾਮ ਇੱਕ ਕਾਰ ’ਚ ਹੋਏ ਭਿਆਨਕ ਧਮਾਕੇ ’ਚ ਘੱਟ ਤੋਂ ਘੱਟ 9 ਜਣੇ ਮਾਰੇ ਗਏ ਤੇ 24 ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਕਈ ਵਾਹਨ ਵੀ ਸੜ ਗਏ ਸਨ। ਜਿਸ ਸਮੇਂ ਧਮਾਕਾ ਹੋਇਆ…
ਛੇ ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 8 ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ

ਛੇ ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 8 ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ

ਚੰਡੀਗੜ੍ਹ: ਬਿਹਾਰ ਅਸੈਂਬਲੀ ਚੋਣਾਂ ਦੇ ਦੂਜੇ ਗੇੜ ਦੇ ਨਾਲ ਹੀ ਛੇ ਰਾਜਾਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੇ 8 ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ ਵਿੱਚ ਬਡਗਾਮ ਅਤੇ ਨਗਰੋਟਾ, ਰਾਜਸਥਾਨ ਵਿੱਚ ਅੰਤਾ, ਝਾਰਖੰਡ ਵਿੱਚ…
ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ‘ਬਹੁਤ ਕਰੀਬ’ ਹਾਂ: ਟਰੰਪ

ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ‘ਬਹੁਤ ਕਰੀਬ’ ਹਾਂ: ਟਰੰਪ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਭਾਰਤ ਨਾਲ ‘ਨਿਰਪੱਖ ਵਪਾਰ ਸਮਝੌਤਾ’ ਸਿਰੇ ਚੜ੍ਹਨ ਦੇ ‘ਬਹੁਤ ਕਰੀਬ’ ਹੈ। ਟਰੰਪ ਨੇ ਕਿਹਾ ਕਿ ਉਹ ਨਵੀਂ ਦਿੱਲੀ ’ਤੇ ਲਗਾਏ ਗਏ ਟੈਰਿਫ ਨੂੰ ‘ਕਿਸੇ ਸਮੇਂ’ ਘੱਟ ਕਰ ਦੇਣਗੇ। ਟਰੰਪ ਨੇ ਸੋਮਵਾਰ…
ਸ਼ਟਡਾਊਨ ਖ਼ਤਮ ਕਰਾਉਣ ਲਈ ਸੈਨੇਟ ਦੀ ਪਹਿਲ

ਸ਼ਟਡਾਊਨ ਖ਼ਤਮ ਕਰਾਉਣ ਲਈ ਸੈਨੇਟ ਦੀ ਪਹਿਲ

ਵਾਸ਼ਿੰਗਟਨ: ਅਮਰੀਕਾ ’ਚ ਉਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ਟਡਾਊਨ ਖ਼ਤਮ ਕਰਨ ਦੇ ਇਰਾਦੇ ਨਾਲ ਐਤਵਾਰ ਨੂੰ ਪਹਿਲਾ ਕਦਮ ਚੁੱਕਿਆ। ਡੈਮੋਕਰੈਟਿਕ ਪਾਰਟੀ ਦੇ ਕੁਝ ਆਗੂਆਂ ਨੇ ਸਿਹਤ ਸੰਭਾਲ ਸਬਸਿਡੀ ਦੇ ਵਿਸਤਾਰ ਦੀ ਗਾਰੰਟੀ ਤੋਂ ਬਿਨਾਂ ਚਰਚਾ ਕਰਨ ’ਤੇ ਸਹਿਮਤੀ ਜਤਾਈ ਜਿਸ…
ਸਲਮਾਨ ਰਸ਼ਦੀ ਨੂੰ ਤਾਉਮਰ ਪ੍ਰਾਪਤੀਆਂ ਪੁਰਸਕਾਰ

ਸਲਮਾਨ ਰਸ਼ਦੀ ਨੂੰ ਤਾਉਮਰ ਪ੍ਰਾਪਤੀਆਂ ਪੁਰਸਕਾਰ

ਡੇਅਟਨ: ਪ੍ਰਸਿੱਧ ਲੇਖਕ ਸਲਮਾਨ ਰਸ਼ਦੀ ਨੂੰ ਐਤਵਾਰ ਨੂੰ ਓਹਾਇਓ ਵਿੱਚ ਕਰਵਾਏ ਡੇਅਟਨ ਲਿਟਰੇਰੀ ਪੀਸ ਪ੍ਰਾਈਜ਼ ਪ੍ਰੋਗਰਾਮ ਵਿੱਚ ਤਾਉਮਰ ਪ੍ਰਾਪਤੀਆਂ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਪੁਰਸਕਾਰ ਤਿੰਨ ਸਾਲ ਪਹਿਲਾਂ ਹੋਏ ਹਮਲੇ ਤੋਂ ਬਾਅਦ, ਪਹਿਲੀ ਗਲਪ ਪੁਸਤਕ ਪ੍ਰਕਾਸ਼ਿਤ ਹੋਣ ’ਤੇ…
ਦਿਲਜੀਤ ਨੇ ਪੰਜਾਬੀ ਸਭਿਆਚਾਰ ਨੂੰ ਸੰਭਾਲਣ ਦਾ ਹੋਕਾ ਦਿੱਤਾ

ਦਿਲਜੀਤ ਨੇ ਪੰਜਾਬੀ ਸਭਿਆਚਾਰ ਨੂੰ ਸੰਭਾਲਣ ਦਾ ਹੋਕਾ ਦਿੱਤਾ

ਐਡੀਲੇਡ: ਪੰਜਾਬੀ ਗਾਇਕ ਦਲਜੀਤ ਦੁਸਾਂਝ ਆਪਣੇ ਆਸਟਰੇਲੀਆ ਟੂਰ ‘ਔਰਾ 2025’ ਦੇ ਲਾਈਵ ਸ਼ੋਅਜ਼ ਵਿੱਚ ‘ਪੰਜਾਬੀ ਆ ਗਏ ਓਏ’ ਅਤੇ ‘ਮੈਂ ਹੂੰ ਪੰਜਾਬ’ ਡਾਇਲਾਗ ਨਾਲ ਛਾਇਆ ਹੋਇਆ ਹੈ। ਉਹ ਸਿਡਨੀ, ਬ੍ਰਿਸਬੇਨ, ਮੈਲਬਰਨ, ਐਡੀਲੇਡ ਅਤੇ ਪਰਥ ਵਿੱਚ ਸ਼ੋਅ ਕਰ ਚੁੱਕਾ ਹੈ। ਐਡੀਲੇਡ ਵਿੱਚ…
ਸੈਨੇਟ ਚੋਣਾਂ ਲਈ ਪੰਜਾਬ ਯੂਨੀਵਰਸਿਟੀ ’ਚ ਸੰਘਰਸ਼

ਸੈਨੇਟ ਚੋਣਾਂ ਲਈ ਪੰਜਾਬ ਯੂਨੀਵਰਸਿਟੀ ’ਚ ਸੰਘਰਸ਼

ਚੰਡੀਗਡ਼੍ਹ: ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਸੱਦੇ ਉੱਤੇ ਸੈਨੇਟ ਬਚਾਉਣ ਲਈ ਰੱਖੇ ਗਏ ਧਰਨੇ ਵਿੱਚ ਅੱਜ ਰੋਕਾਂ ਦੇ ਬਾਵਜੂਦ ਵੱਡਾ ਇਕੱਠ ਹੋਇਆ। ਪਹਿਲਾਂ ਰਸਤਿਆਂ ਵਿੱਚ ਪੰਜਾਬ ਪੁਲੀਸ ਅਤੇ ਫਿਰ ਚੰਡੀਗੜ੍ਹ ਪੁਲੀਸ ਦੇ ਅੜਿੱਕਿਆਂ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ, ਕਿਸਾਨ-ਮਜ਼ਦੂਰ,…

ਵਿਦਿਆਰਥੀਆਂ ’ਤੇ ਲਾਠੀਚਾਰਜ ਤਾਨਾਸ਼ਾਹੀ ਰੱਵਈਆ ਕਰਾਰ

ਚੰਡੀਗਡ਼੍ਹ: ‘ਆਪ’ ਤੇ ਕਾਂਗਰਸ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਿਦਿਆਰਥੀਆਂ ਦੀ ਆਵਾਜ਼…
ਪ੍ਰਧਾਨ ਮੰਤਰੀ ਵੱਲੋਂ 4 ਵੰਦੇ ਭਾਰਤ ਐਕਸਪ੍ਰੈਸ ਰੇਲਾਂ ਨੂੰ ਹਰੀ ਝੰਡੀ

ਪ੍ਰਧਾਨ ਮੰਤਰੀ ਵੱਲੋਂ 4 ਵੰਦੇ ਭਾਰਤ ਐਕਸਪ੍ਰੈਸ ਰੇਲਾਂ ਨੂੰ ਹਰੀ ਝੰਡੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਨੂੰ ਹਰੀ ਝੰਡੀ ਦਿੱਤੀ, ਜਿਸ ਨਾਲ ਭਾਰਤ ਦਾ ਅਰਧ-ਹਾਈ-ਸਪੀਡ ਰੇਲ ਨੈੱਟਵਰਕ 160 ਤੋਂ ਵੱਧ ਸੇਵਾਵਾਂ ਤੱਕ ਪਹੁੰਚ ਗਿਆ ਹੈ। ਇਨ੍ਹਾਂ ਵਿੱਚੋਂ ਫਿਰੋਜ਼ਪੁਰ-ਦਿੱਲੀ ਰੂਟ…
ਭਾਰਤ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹੈ: ਮੋਦੀ

ਭਾਰਤ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹੈ: ਮੋਦੀ

ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਦੁਨੀਆ ਭਰ ਦੇ ਵਿਕਸਤ ਦੇਸ਼ਾਂ ਦੇ ਆਰਥਿਕ ਵਿਕਾਸ ਵਿੱਚ ਬੁਨਿਆਦੀ ਢਾਂਚਾ ਇੱਕ ਪ੍ਰਮੁੱਖ ਕਾਰਕ ਹੈ ਅਤੇ ਭਾਰਤ ਵੀ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ…
ਕੈਨੇਡਾ: ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾ

ਕੈਨੇਡਾ: ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾ

ਚੰਡੀਗੜ੍ਹ: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇੱਕ ਜਾਂਚ ਤੋਂ ਬਾਅਦ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਉਨ੍ਹਾਂ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਚੱਲ ਰਹੇ ਜਬਰੀ ਵਸੂਲੀ ਨੈੱਟਵਰਕ ਨਾਲ ਜੋੜਿਆ…
ਕੇਂਦਰ ਝੁਕਿਆ; ’ਵਰਸਿਟੀ ਨੋਟੀਫਿਕੇਸ਼ਨ ਰੱਦ

ਕੇਂਦਰ ਝੁਕਿਆ; ’ਵਰਸਿਟੀ ਨੋਟੀਫਿਕੇਸ਼ਨ ਰੱਦ

ਚੰਡੀਗਡ਼੍ਹ: ਪੰਜਾਬ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ‘ਸੈਨੇਟ’ ਦਾ ਸਰੂਪ ਬਦਲੇ ਜਾਣ ਵਿਰੁੱਧ ਵਿੱਢੇ ਗਏ ਵਿਦਿਆਰਥੀ ਸੰਘਰਸ਼ ਅੱਗੇ ਝੁਕਦਿਆਂ ਅੱਜ ਕੇਂਦਰ ਸਰਕਾਰ ਨੇ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਤੋਂ ਮੀਡੀਆ ਨੂੰ ਭੇਜੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਦੀ…
ਚੰਡੀਗੜ੍ਹ:ਅਲਾਂਤੇ ਮਾਲ ਵੱਲੋਂ MC ਦੇ ਪ੍ਰਾਪਰਟੀ ਟੈਕਸ ਅਤੇ ਫਾਇਰ ਸੈੱਸ ਨੂੰ ਹਾਈ ਕੋਰਟ ’ਚ ਚੁਣੌਤੀ

ਚੰਡੀਗੜ੍ਹ:ਅਲਾਂਤੇ ਮਾਲ ਵੱਲੋਂ MC ਦੇ ਪ੍ਰਾਪਰਟੀ ਟੈਕਸ ਅਤੇ ਫਾਇਰ ਸੈੱਸ ਨੂੰ ਹਾਈ ਕੋਰਟ ’ਚ ਚੁਣੌਤੀ

ਚੰਡੀਗੜ੍ਹ: ਨੈਕਸਸ ਅਲਾਂਤੇ ਮਾਲ ਦੇ ਮਾਲਕ ਅਤੇ ਡਿਵੈਲਪਰ ਸੀ.ਐਸ.ਜੇ. ਪ੍ਰਾਈਵੇਟ ਲਿਮਟਿਡ ਨੇ ਚੰਡੀਗੜ੍ਹ ਮਿਊਂਸੀਪਲ ਕਾਰਪੋਰੇਸ਼ਨ (ਐਮ.ਸੀ.) ਵੱਲੋਂ ਜਾਰੀ ਕੀਤੇ ਗਏ ਪ੍ਰਾਪਰਟੀ ਟੈਕਸ ਅਤੇ ਫਾਇਰ ਸੈੱਸ ਦੀ ਮੰਗ ਦੇ ਨੋਟਿਸਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਾਲ ਨੇ…