Posted inNews
ਵਕਫ਼ ਸੋਧ ਐਕਟ: ਸੁਪਰੀਮ ਕੋਰਟ ਵੱਲੋਂ ਸੱਜਰੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਕਫ਼ ਸੋਧ ਐਕਟ 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਸੱਜਰੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ…