Posted inNews
ਬੌਲੀਵੁੱਡ ਅਦਾਕਾਰ ਧਰਮਿੰਦਰ ਦੀ ਹਾਲਤ ਸਥਿਰ, ਧੀ ਈਸ਼ਾ ਦਿਓਲ ਨੇ ਦੇਹਾਂਤ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ
ਚੰਡੀਗੜ੍ਹ: ਬੌਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਤੇ ਬਜ਼ੁਰਗ ਅਦਾਕਾਰ ਧਰਮਿੰਦਰ (89) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਬੇਬੁਨਿਆਦ ਹਨ। ਅਦਾਕਾਰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ…



























