Posted inNews
ਪਹਾੜਾਂ ਦੀ ਠੰਢ ਮੈਦਾਨਾਂ ਵਿਚ ਉਤਰੀ, ਬਰਫ਼ਬਾਰੀ ਤੇ ਮੀਂਹ ਨਾਲ ਮੌਸਮ ਦੇ ਮਿਜ਼ਾਜ ਬਦਲੇ
ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਬਰਫ਼ਬਾਰੀ ਤੇ ਮੀਂਹ ਨਾਲ ਪਹਾੜੀ ਇਲਾਕਿਆਂ ਦੇ ਨਾਲ ਮੈਦਾਨੀ ਇਲਾਕਿਆਂ ਵਿਚ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ। ਸੱਜਰੀ ਬਰਫ਼ਬਾਰੀ ਤੇ ਮੀਂਹ ਕਰਕੇ ਹਿਮਾਚਲ ਵਿਚ ਦੋ ਸੌ ਤੋਂ ਵੱਧ ਸੜਕਾਂ ਬੰਦ ਹੋ…