Posted inNews
ਕੇਂਦਰ ਨੂੰ ਝਟਕਾ; CAPF ’ਚ IPS ਅਧਿਕਾਰੀਆਂ ਦੀ ਗਿਣਤੀ ਘਟਾਉਣ ਦੇ ਫੈਸਲੇ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ
ਨਵੀਂ ਦਿੱਲੀ: ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਆਈਪੀਐਸ ਅਧਿਕਾਰੀਆਂ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚ ਡੈਪੂਟੇਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੇਂਦਰ ਸਰਕਾਰ ਦੀ 23 ਮਈ, 2025 ਦੇ ਫੈਸਲੇ ’ਤੇ ਮੁੜ…





























