Posted inNews
ਦਿੱਲੀ ਤੋਂ ਸ਼ੱਕੀ ਜਾਸੂਸ ਗ੍ਰਿਫ਼ਤਾਰ; ਵਿਦੇਸ਼ੀ ਪਰਮਾਣੂ ਵਿਗਿਆਨੀ ਨਾਲ ਸਬੰਧ
ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਇੱਕ 59 ਸਾਲਾ ਵਿਅਕਤੀ ਨੂੰ ਜਾਸੂਸੀ ਦੀਆਂ ਗਤੀਵਿਧੀਆਂ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਵਿਦੇਸ਼-ਅਧਾਰਤ ਪਰਮਾਣੂ ਵਿਗਿਆਨੀ ਨਾਲ ਸਬੰਧ ਅਤੇ ਝਾਰਖੰਡ ਦੇ ਜਮਸ਼ੇਦਪੁਰ ਤੋਂ ਚੱਲ ਰਹੇ…



























