Posted inNews
2008 ਮੁੰਬਈ ਹਮਲਾ: ਤਹੱਵੁਰ ਰਾਣਾ ਪਰਿਵਾਰ ਨਾਲ ਗੱਲਬਾਤ ਕਰਵਾਉਣ ਲਈ ਕੋਰਟ ਪੁੱਜਾ
ਨਵੀਂ ਦਿੱਲੀ : ਜੇਲ੍ਹ ਵਿਚ ਬੰਦ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਮੁਲਜ਼ਮ ਤਹੱਵੁਰ ਰਾਣਾ(64) ਨੇ ਕੋਰਟ ਦਾ ਰੁਖ਼ ਕਰਦਿਆਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਰਾਣਾ ਨੇ 19 ਅਪਰੈਲ ਨੂੰ ਆਪਣੇ ਵਕੀਲ ਰਾਹੀਂ ਵਿਸ਼ੇਸ਼ ਜੱਜ ਹਰਦੀਪ ਕੌਰ…