Posted inNews
ਹਰਿਆਣਾ ਤੇ ਪੰਜਾਬ ਦੀ ਆਬੋ-ਹਵਾ ਦੀ ਗੁਣਵੱਤਾ ਅਜੇ ਵੀ ‘ਮਾੜੀ ਤੋਂ ਬਹੁਤ ਮਾੜੀ’ ਸ਼੍ਰੇਣੀ ਵਿਚ
ਚੰਡੀਗੜ੍ਹ: ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਨੂੰ ਹਵਾ ਦੀ ਗੁਣਵੱਤਾ (Air Quality) ਮਾੜੀ ਅਤੇ ਬਹੁਤ ਮਾੜੀ ਸ਼੍ਰੇਣੀ ਵਿੱਚ ਦਰਜ ਕੀਤੀ ਗਈ, ਜਦੋਂ ਕਿ ਗੁਆਂਢੀ ਪੰਜਾਬ ਵਿੱਚ ਇਹ ‘ਮਾੜੀ’ ਸ਼੍ਰੇਣੀ ਵਿਚ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਹਰਿਆਣਾ…





























