Posted inNews
ਨੇਪਾਲ: ਜੀਪ ਦੇ ਖੱਡ ਵਿੱਚ ਡਿੱਗਣ ਕਾਰਨ 8 ਦੀ ਮੌਤ, 10 ਜ਼ਖ਼ਮੀ
ਕਾਠਮੰਡੂ: ਨੇਪਾਲ ਦੇ ਕਰਨਾਲੀ ਸੂਬੇ ਵਿੱਚ 18 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਜੀਪ ਦੇ ਪਹਾੜੀ ਤੋਂ ਕਰੀਬ 700 ਫੁੱਟ ਹੇਠਾਂ ਖੱਡ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ…



























