Posted inNews
ਸੰਗਮ ਵਿੱਚ ਗੰਗਾ ਦਾ ਪਾਣੀ ਨਹਾਉਣ ਯੋਗ ਨਹੀਂ
ਨਵੀਂ ਦਿੱਲੀ : ਸਰਕਾਰੀ ਅੰਕੜਿਆਂ ਅਨੁਸਾਰ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿੱਚ ਗੰਗਾ ਦਾ ਪਾਣੀ ਇਸ ਵੇਲੇ ਨਹਾਉਣ ਯੋਗ ਨਹੀਂ ਹੈ। ਇਸ ਵਿੱਚ ਬੀਓਡੀ (ਬਾਇਓਲੋਜੀਕਲ ਆਕਸੀਜਨ ਡਿਮਾਂਡ) ਦਾ ਪੱਧਰ ਲੋੜ ਤੋਂ ਵੱਧ ਹੈ। ਮਹਾਂਕੁੰਭ ਦੌਰਾਨ ਲੱਖਾਂ ਲੋਕ ਹਰ ਰੋਜ਼ ਸੰਗਮ ਵਿੱਚ ਡੁਬਕੀ…