Posted inNews
ਗੰਗਾ-ਜਮੁਨੀ ਤਹਿਜ਼ੀਬ ਦਾ ਬਿਹਤਰੀਨ ਨਮੂਨਾ ਹੈ ਉਰਦੂ: ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉਰਦੂ ਨੂੰ ‘ਗੰਗਾ ਜਮੁਨੀ ਤਹਿਜ਼ੀਬ’ ਦਾ ਬਿਹਤਰੀਨ ਨਮੂਨਾ ਦੱਸਦੇ ਹੋਏ ਕਿਹਾ ਕਿ ਉਰਦੂ ਇਸੇ ਧਰਤੀ ’ਤੇ ਪੈਦਾ ਹੋਈ ਹੈ ਅਤੇ ਇਸ ਨੂੰ ਸਿਰਫ਼ ਮੁਸਲਮਾਨਾਂ ਦੀ ਭਾਸ਼ਾ ਮੰਨ ਕੇ ਇਸ ਤੋਂ ਦੂਰ ਜਾਣਾ ਮੰਦਭਾਗਾ ਹੈ। ਮਹਾਰਾਸ਼ਟਰ…