Posted inNews
ਪੰਜਾਬ ਨੂੰ ਫ਼ਸਲੀ ਖ਼ਰੀਦ ਮਾਪਦੰਡਾਂ ’ਚ ਮਿਲ ਸਕਦੀ ਹੈ ਛੋਟ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਹੜ੍ਹਾਂ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਪੰਜਾਬ ਦਾ ਦੋ ਦਿਨਾਂ ਦੌਰਾ ਕਰ ਕੇ ਫ਼ਸਲ ਦੇ ਨਮੂਨੇ ਲੈਣ ਦਾ ਕੰਮ ਮੁਕੰਮਲ ਕਰ ਲਿਆ ਹੈ। ਪੰਜਾਬ ਸਰਕਾਰ ਨੇ 12 ਅਕਤੂਬਰ ਨੂੰ ਕੇਂਦਰੀ…

























