ਬਠਿੰਡਾ ’ਚ ਦਿਨ ਵੇਲੇ ਰੈੱਡ ਅਲਰਟ, ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ

ਬਠਿੰਡਾ : ਪਾਕਿਸਤਾਨ ਨਾਲ ਵਧਦੇ ਤਣਾਅ ਦਰਮਿਆਨ ਬਠਿੰਡਾ ’ਚ ਮੁੜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ 8 ਵਜੇ ਦੇ ਕ਼ਰੀਬ ਕਿਸੇ ਵਿਸ਼ੇਸ ਥਾਂ ’ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ।…

ਬਰਨਾਲਾ ਨੇੜੇ ਏਅਰ ਫੋਰਸ ਸਟੇਸ਼ਨ ’ਚ ਧਮਾਕੇ ਦੀ ਆਵਾਜ਼

ਬਰਨਾਲਾ : ਬਰਨਾਲਾ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਸ਼ਹਿਰ ਵਾਸੀਆਂ ਨੂੰ ਬਹੁਤ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।  ਇਹ ਧਮਾਕਾ ਬਰਨਾਲਾ ਨੇੜਲੇ ਏਅਰ ਫੋਰਸ ਸਟੇਸ਼ਨ ਵਿੱਚ ਹੋਇਆ ਲੱਗਦਾ ਹੈ। ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀਆਂ ਐਮਬੂਲੈਂਸਾਂ ਨੂੰ ਤੁਰੰਤ ਪਹੁੰਚਣ ਦਾ ਹੁਕਮ ਜਾਰੀ…

ਅੰਮ੍ਰਿਤਸਰ ਦੇ ਸ਼ਹਿਰੀ ਤੇ ਦਿਹਾਤੀ ਇਲਾਕਿਆਂ ’ਚ ਡਰੋਨ ਤੇ ਮਿਜ਼ਾਈਲ ਹਮਲੇ

ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਲੰਘੀ ਰਾਤ ਤੋਂ ਲੈ ਕੇ ਹੁਣ ਤੱਕ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦਾ ਸ਼ਹਿਰੀ ਤੇ ਦਿਹਾਤੀ ਇਲਾਕਾ ਵਧੇਰੇ ਸੰਵੇਦਨਸ਼ੀਲ ਬਣਿਆ ਰਿਹਾ, ਜਿੱਥੇ ਕਈ ਥਾਵਾਂ ’ਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੀ ਸੂਚਨਾ ਹੈ। ਸੁਰੱਖਿਆ…
ਪਠਾਨਕੋਟ ਵਿਚ ਵੀ ਧਮਾਕੇ ਵਰਗੀਆਂ ਆਵਾਜ਼ਾਂ ਸੁਣੀਆਂ

ਪਠਾਨਕੋਟ ਵਿਚ ਵੀ ਧਮਾਕੇ ਵਰਗੀਆਂ ਆਵਾਜ਼ਾਂ ਸੁਣੀਆਂ

ਚੰਡੀਗੜ੍ਹ : ਭਾਰਤ ਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਫੌਜੀ ਟਕਰਾਅ ਦਰਮਿਆਨ ਸ਼ਨਿੱਚਰਵਾਰ ਸਵੇਰੇ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਧਮਾਕੇ ਵਰਗੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ। ਧਮਾਕੇ ਦੀ ਆਵਾਜ਼ ਸਵੇਰੇ 5 ਵਜੇ ਦੇ ਕਰੀਬ ਸੁਣੀ ਗਈ। ਹਾਲਾਂਕਿ ਇਸ ਸਬੰਧ ਵਿੱਚ ਕੋਈ ਅਧਿਕਾਰਤ ਜਾਣਕਾਰੀ…
ਭਾਰਤ-ਪਾਕਿ ਤਣਾਅ: ਪਾਕਿਸਤਾਨ ਦੇ ਲਾਹੌਰ ਵਿਚ ਸੁਣੀ ਧਮਾਕੇ ਦੀ ਆਵਾਜ਼

ਭਾਰਤ-ਪਾਕਿ ਤਣਾਅ: ਪਾਕਿਸਤਾਨ ਦੇ ਲਾਹੌਰ ਵਿਚ ਸੁਣੀ ਧਮਾਕੇ ਦੀ ਆਵਾਜ਼

ਨਵੀਂ ਦਿੱਲੀ : ਪ੍ਰਸਾਰਕ ਜੀਓ ਟੀਵੀ ਅਤੇ ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਗਵਾਹ ਦੇ ਅਨੁਸਾਰ ਵੀਰਵਾਰ ਸਵੇਰੇ ਪਾਕਿਸਤਾਨ ਦੇ ਪੂਰਬੀ ਸ਼ਹਿਰ ਲਾਹੌਰ ਵਿਚ ਇਕ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਕਰਯੋਗ…
ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਵਾਸ਼ਿੰਗਟਨ/ਮਾਸਕੋ/ਲੰਡਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖ਼ਿੱਤੇ ’ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ…
ਪਾਕਿ ਨੇ ਤਣਾਅ ਵਧਾਇਆ ਤਾਂ ਭਾਰਤ ‘ਜ਼ੋਰਦਾਰ ਜਵਾਬੀ ਕਾਰਵਾਈ’ ਲਈ ਤਿਆਰ: NSA ਡੋਵਾਲ

ਪਾਕਿ ਨੇ ਤਣਾਅ ਵਧਾਇਆ ਤਾਂ ਭਾਰਤ ‘ਜ਼ੋਰਦਾਰ ਜਵਾਬੀ ਕਾਰਵਾਈ’ ਲਈ ਤਿਆਰ: NSA ਡੋਵਾਲ

ਨਵੀਂ ਦਿੱਲੀ : ਦੇਸ਼ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ (National Security Advisor Ajit Doval) ਨੇ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਆਪਣੇ ਹਮਰੁਤਬਾ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦਾ ਤਣਾਅ ਵਧਾਉਣ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇ ਪਾਕਿਸਤਾਨ ਅਜਿਹਾ ਕਰਦਾ…

ਪਾਕਿਸਤਾਨ ਵੱਲੋਂ ਭਾਰਤੀ ਸਫ਼ਾਰਤਖਾਨੇ ਦਾ ਅਧਿਕਾਰੀ ਤਲਬ

ਇਸਲਾਮਾਬਾਦ: ਪਾਕਿਸਤਾਨ ਨੇ ਬੁੱਧਵਾਰ ਨੂੰ ਇਥੇ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀ ਨੂੰ ਤਲਬ ਕਰਕੇ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ। ਵਿਦੇਸ਼ ਦਫ਼ਤਰ ਨੇ ਬਿਆਨ ’ਚ ਕਿਹਾ, ‘‘ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ’ਚ ਕਈ ਥਾਵਾਂ ’ਤੇ ਬਿਨਾਂ ਕਿਸੇ ਭੜਕਾਹਟ…
ਜੈਸ਼ ਮੁਖੀ ਮਸੂਦ ਅਜ਼ਹਰ ਵੱਲੋਂ ਹਮਲੇ ’ਚ ਪਰਿਵਾਰ ਦੇ 10 ਜੀਅ ਮਰਨ ਦਾ ਦਾਅਵਾ

ਜੈਸ਼ ਮੁਖੀ ਮਸੂਦ ਅਜ਼ਹਰ ਵੱਲੋਂ ਹਮਲੇ ’ਚ ਪਰਿਵਾਰ ਦੇ 10 ਜੀਅ ਮਰਨ ਦਾ ਦਾਅਵਾ

ਲਾਹੌਰ : ਦਹਿਸ਼ਤੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਨੇ ਤਸਦੀਕ ਕੀਤੀ ਹੈ ਕਿ ਭਾਰਤ ਵੱਲੋਂ ਬਹਾਵਲਪੁਰ ’ਚ ਜਥੇਬੰਦੀ ਦੇ ਹੈੱਡਕੁਆਰਟਰ ’ਤੇ ਕੀਤੇ ਗਏ ਹਮਲੇ ’ਚ ਉਸ ਦੇ ਪਰਿਵਾਰ ਦੇ 10 ਮੈਂਬਰ ਅਤੇ ਚਾਰ ਨੇੜਲੇ ਸਾਥੀ ਮਾਰੇ ਗਏ ਹਨ। ਅਜ਼ਹਰ…

1947 ਤੋਂ ਚੱਲ ਰਿਹੈ ਭਾਰਤ-ਪਾਕਿ ਫ਼ੌਜਾਂ ਵਿਚਾਲੇ ਟਕਰਾਅ

ਨਵੀਂ ਦਿੱਲੀ : ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅਤਿਵਾਦੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ। ਇਹ ਹਮਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਫੌਜੀ ਤਣਾਅ ਵਿੱਚ ਇੱਕ ਹੋਰ ਅਧਿਆਇ ਜੁੜ ਗਿਆ ਹੈ। ‘ਅਪਰੇਸ਼ਨ ਸਿੰਧੂਰ’…
ਉੱਤਰਕਾਸ਼ੀ ਜ਼ਿਲ੍ਹੇ ਵਿਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਮੌਤਾਂ

ਉੱਤਰਕਾਸ਼ੀ ਜ਼ਿਲ੍ਹੇ ਵਿਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਮੌਤਾਂ

ਦੇਹਰਾਦੂਨ : ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ ਵਿਚ ਗੰਗਾਨਾਨੀ ’ਚ ਵੀਰਵਾਰ ਸਵੇਰ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਉੱਤਰਕਾਸ਼ੀ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਸ਼ਰਦੁਲ ਸਿੰਘ ਨੇ ਇਸ ਖ਼ਬਰ ਏਜੰਸੀ ਨੂੰ ਫੋਨ ’ਤੇ ਦੱਸਿਆ ਕਿ ਹੈਲੀਕਾਪਟਰ ’ਤੇ ਕੈਪਟਨ ਸਣੇ ਸੱਤ ਵਿਅਕਤੀ ਸਵਾਰ ਸਨ। ਗੜਵਾਲ ਦੇ…
ਅੰਮ੍ਰਿਤਸਰ ਵਿਚ ਦੇਰ ਰਾਤ ਫਿਰ ਹੋਈ ‘ਬਲੈਕਆਉਟ ਡਰਿੱਲ’

ਅੰਮ੍ਰਿਤਸਰ ਵਿਚ ਦੇਰ ਰਾਤ ਫਿਰ ਹੋਈ ‘ਬਲੈਕਆਉਟ ਡਰਿੱਲ’

ਅੰਮ੍ਰਿਤਸਰ : ਨਾਗਰਿਕ ਸੁਰੱਖਿਆ ਮੌਕ ਡਰਿੱਲ ਦੇ ਤਹਿਤ ਅੰਮ੍ਰਿਤਸਰ ਵਿਚ ਬਿਜਲੀ ਬੰਦ ਹੋਣ ਦੇ ਕੁਝ ਹੀ ਦੇਰ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਦੇਰ ਰਾਤ ਨੂੰ ਫਿਰ ਤੋਂ ‘ਬਲੈਕਆਉਟ’ ਅਭਿਆਸ ਕੀਤਾ, ਜਿਸ ਵਿਚ ਨਿਵਾਸੀਆਂ ਤੋਂ ਘਰ ਦੇ ਅੰਦਰ ਰਹਿਣ ਅਤੇ ਨਾ ਘਬਰਾਉਣ…
ਭਾਰਤੀ ਫ਼ੌਜ ਨੇ ਨਪੀ-ਤੁਲੀ ਕਾਰਵਾਈ ਕੀਤੀ: ਮਿਸਰੀ

ਭਾਰਤੀ ਫ਼ੌਜ ਨੇ ਨਪੀ-ਤੁਲੀ ਕਾਰਵਾਈ ਕੀਤੀ: ਮਿਸਰੀ

ਨਵੀਂ ਦਿੱਲੀ : ਪਹਿਲਗਾਮ ਹਮਲੇ ਦੇ ਜਵਾਬ ’ਚ ਕੀਤੀ ਗਈ ਕਾਰਵਾਈ ਦੇ ਕੁਝ ਘੰਟਿਆਂ ਬਾਅਦ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ’ਚ ਦਹਿਸ਼ਤੀ ਢਾਂਚੇ ਨੂੰ ਤਬਾਹ ਕਰਨ ਅਤੇ ਭਵਿੱਖ ’ਚ ਅਜਿਹੇ ਕਿਸੇ ਹਮਲੇ ਨੂੰ ਰੋਕਣ ਲਈ…
ਪੁਣਛ ਵਿਚ ਗੁਰਦੁਆਰੇ ’ਤੇ ਪਾਕਿ ਗੋਲਾਬਾਰੀ ਅਤੇ ਤਿੰਨ ਸਿੱਖਾਂ ਦੇ ਮਾਰੇ ਜਾਣ ਦੀ ਬਾਦਲ ਤੇ ਹੋਰ ਆਗੂਆਂ ਵੱਲੋਂ ਸਖ਼ਤ ਨਿਖੇਧੀ

ਪੁਣਛ ਵਿਚ ਗੁਰਦੁਆਰੇ ’ਤੇ ਪਾਕਿ ਗੋਲਾਬਾਰੀ ਅਤੇ ਤਿੰਨ ਸਿੱਖਾਂ ਦੇ ਮਾਰੇ ਜਾਣ ਦੀ ਬਾਦਲ ਤੇ ਹੋਰ ਆਗੂਆਂ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਪਾਕਿਸਤਾਨੀ ਫੌਜਾਂ ਵੱਲੋਂ ਸਰਹੱਦ ਪਾਰ ਤੋਂ ਕੀਤੀ ਗਈ ਗੋਲੀਬਾਰੀ ਦੌਰਾਨ ਪੁਣਛ ਦੇ ਇੱਕ ਗੁਰਦੁਆਰੇ ‘ਤੇ ਹੋਏ ‘ਹਮਲੇ’ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਘਟਨਾ ਵਿਚ ਤਿੰਨ ਸਿੱਖਾਂ ਦੀ…
ਅਪ੍ਰੇਸ਼ਨ ਸੰਕਲਪ: ਛੱਤੀਸਗੜ੍ਹ ’ਚ ਮੁਕਾਬਲੇ ਵਿੱਚ 22 ਨਕਸਲੀ ਹਲਾਕ

ਅਪ੍ਰੇਸ਼ਨ ਸੰਕਲਪ: ਛੱਤੀਸਗੜ੍ਹ ’ਚ ਮੁਕਾਬਲੇ ਵਿੱਚ 22 ਨਕਸਲੀ ਹਲਾਕ

ਬੀਜਾਪੁਰ : ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਤਿਲੰਗਾਨਾ ਦੀ ਸਰਹੱਦ ਨਾਲ ਲੱਗਦੇ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਜੰਗਲਾਂ ਵਿੱਚ ਬੁੱਧਵਾਰ ਨੂੰ ‘ਅਪਰੇਸ਼ਨ ਸੰਕਲਪ’ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 22 ਨਕਸਲੀ ਮਾਰੇ ਗਏ। ‘ਅਪਰੇਸ਼ਨ ਸੰਕਲਪ’ ਇੱਕ ਵਿਸ਼ਾਲ ਅੱਤਵਾਦ…
ਸਰਹੱਦੀ ਪਿੰਡਾਂ ਦੇ ਵਸਨੀਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ

ਸਰਹੱਦੀ ਪਿੰਡਾਂ ਦੇ ਵਸਨੀਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ

ਗੁਰਦਾਸਪੁਰ : ਕੌਮਾਂਤਰੀ ਸਰਹੱਦ (IB) ਦੇ ਨੇੜੇ ਰਹਿਣ ਵਾਲੇ ਸੈਂਕੜੇ ਵਸਨੀਕਾਂ ਨੂੰ ਡਰ ਅਤੇ ਸਹਿਮ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਹੈ, ਜਦੋਂ ਕਿ ਅਧਿਕਾਰੀਆਂ ਨੂੰ ਪੇਂਡੂਆਂ ਦੀ ਸ਼ਹਿਰੀ ਖੇਤਰਾਂ ਵਿੱਚ ਸੰਭਾਵਿਤ ਹਿਜਰਤ ਦਾ ਡਰ ਹੈ, ਕਿਉਂਕਿ ਇਸ ਨਾਲ ਹਾਲਾਤ…
ਭਾਰਤ ਨੇ ਪਾਕਿਸਤਾਨ ’ਚੋਂ ਲੰਘਦੇ 25 ਹਵਾਈ ਰੂਟ ਬੰਦ ਕੀਤੇ

ਭਾਰਤ ਨੇ ਪਾਕਿਸਤਾਨ ’ਚੋਂ ਲੰਘਦੇ 25 ਹਵਾਈ ਰੂਟ ਬੰਦ ਕੀਤੇ

ਮੁੰਬਈ/ਨਵੀਂ ਦਿੱਲੀ : ਭਾਰਤ ਨੇ ਆਪਣੇ ਹਵਾਈ ਖੇਤਰ ’ਚੋਂ ਪਾਕਿਸਤਾਨ ਨੂੰ ਜਾਂਦੇ 25 ਹਵਾਈ ਰੂਟ ਬੰਦ ਕਰ ਦਿੱਤੇ ਹਨ। ਅਧਿਕਾਰੀਆਂ ਮੁਤਾਬਕ ਇਹ ਰੂਟ ਅਜਿਹੇ ਮੌਕੇ ਬੰਦ ਕੀਤੇ ਗਏ ਹਨ ਜਦੋਂ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਵਿਚ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ…
ਆਪਰੇਸ਼ਨ ਸਿੰਦੂਰ ਲਈ ਜਾਰੀ ਅਲਰਟ ਦਰਮਿਆਨ ਏਅਰ ਇੰਡੀਆ ਦੀ ਉਡਾਣ ’ਚੋਂ ਯਾਤਰੀ ਨੂੰ ਉਤਾਰਿਆ

ਆਪਰੇਸ਼ਨ ਸਿੰਦੂਰ ਲਈ ਜਾਰੀ ਅਲਰਟ ਦਰਮਿਆਨ ਏਅਰ ਇੰਡੀਆ ਦੀ ਉਡਾਣ ’ਚੋਂ ਯਾਤਰੀ ਨੂੰ ਉਤਾਰਿਆ

ਬੰਗਲੂਰੂ : ਦੇਸ਼ ਭਰ ਵਿੱਚ ਜਾਰੀ ਸਖ਼ਤ ਸੁਰੱਖਿਆ ਅਲਰਟ ਦਰਮਿਆਨ ਬੁੱਧਵਾਰ ਸ਼ਾਮ ਨੂੰ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ (ਕੇਆਈਏ) ’ਤੇ ਏਅਰ ਇੰਡੀਆ ਦੀ ਉਡਾਣ ’ਚੋਂ ਇੱਕ ਯਾਤਰੀ ਨੂੰ ਉਤਾਰਿਆ ਗਿਆ ਹੈ। ਹਵਾਈ ਅੱਡੇ ਵਿਚਲੇ ਸੂਤਰਾਂ ਨੇ ਕਿਹਾ ਕਿ ਇਹ ਯਾਤਰੀ ਏਅਰ ਇੰਡੀਆ…
ਅਸੀਂ ਬੇਕਸੂਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਨੂੰ ਹੀ ਮਾਰਿਆ: ਰਾਜਨਾਥ ਸਿੰਘ

ਅਸੀਂ ਬੇਕਸੂਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਨੂੰ ਹੀ ਮਾਰਿਆ: ਰਾਜਨਾਥ ਸਿੰਘ

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤਹਿਤ ਨਿਰਧਾਰਿਤ ਟੀਚਿਆਂ ਨੂੰ ਯੋਜਨਾ ਮੁਤਾਬਕ ਪੂਰੀ ਸਟੀਕਤਾ ਨਾਲ ਤਬਾਹ ਕੀਤਾ ਗਿਆ ਤੇ ਇਸ ਦੌਰਾਨ ਸਿਰਫ਼ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਜਿਨ੍ਹਾਂ ਬੇਕਸੂਰਾਂ ਨੂੰ ਮੌਤ ਦੇ…
ਅੰਮ੍ਰਿਤਸਰ ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਨੇੜੇ ਖੇਤਾਂ ’ਚੋਂ ਮਿਜ਼ਾਈਲ ਮਿਲੀ

ਅੰਮ੍ਰਿਤਸਰ ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਨੇੜੇ ਖੇਤਾਂ ’ਚੋਂ ਮਿਜ਼ਾਈਲ ਮਿਲੀ

ਅੰਮ੍ਰਿਤਸਰ/ਜੈਂਤੀਪੁਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਥੇ ਅੰਮ੍ਰਿਤਸਰ-ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਦੇ ਬਾਹਰਵਾਰ ਖੇਤਾਂ ਵਿੱਚ ਮਿਜ਼ਾਈਲ ਮਿਲੀ ਹੈ, ਜਿਸ ਨਾਲ ਇਲਾਕੇ ਵਿੱਚ ਡਰ ਅਤੇ ਸਹਿਮ ਵਾਲਾ ਮਾਹੌਲ ਹੈ। ਲੋਕਾਂ ਨੇ ਸਵੇਰ ਵੇਲੇ ਮਿਜ਼ਾਈਲ ਖੇਤਾਂ ਵਿੱਚ ਦੇਖੀ…
ਭਾਰਤ-ਪਾਕਿ ਵਿਚਕਾਰ ਵਧਦੇ ਤਣਾਅ ਹੇਠ ਆਏ ਸਰਹੱਦੀ ਜ਼ਿਲ੍ਹਿਆਂ ਦੇ ਵਿਆਹ

ਭਾਰਤ-ਪਾਕਿ ਵਿਚਕਾਰ ਵਧਦੇ ਤਣਾਅ ਹੇਠ ਆਏ ਸਰਹੱਦੀ ਜ਼ਿਲ੍ਹਿਆਂ ਦੇ ਵਿਆਹ

ਮੁਕਤਸਰ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਕਾਰਨ ਆਮ ਨਾਗਰਿਕ ਫ਼ਿਕਰਮੰਦ ਹਨ। ਖਾਸ ਕਰ ਉਹ ਲੋਕ ਵਧੇਰੇ ਫ਼ਿਕਰਮੰਦ ਹਨ ਜਿਨ੍ਹਾਂ ਆਪਣੇ ਘਰਾਂ ਵਿਚ ਆਉਣ ਵਾਲੇ ਦਿਨਾਂ ’ਚ ਵਿਆਹ ਸਮਾਗਮ ਰੱਖੇ ਗਏ ਹਨ। ਮੁਕਤਸਰ ਸ਼ਹਿਰ ਦੇ ਵਸਨੀਕ ਗੁਰਿੰਦਰ ਸਿੰਘ ਨੇ ਦੱਸਿਆ…
BBMB ਪਾਣੀ ਵਿਵਾਦ: ਪੰਜਾਬ ਪੁਲੀਸ ਨੇ ਚੇਅਰਮੈਨ ਨੂੰ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ

BBMB ਪਾਣੀ ਵਿਵਾਦ: ਪੰਜਾਬ ਪੁਲੀਸ ਨੇ ਚੇਅਰਮੈਨ ਨੂੰ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਪੰਜਾਬ ਪੁਲੀਸ ਨੇ ਨੰਗਲ ਡੈਮ ਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਜਾਣਕਾਰੀ ਮੁਤਾਬਕ ਨੰਗਲ ਡੈਮ ਦੇ ਬਾਹਰ ਪੁਲੀਸ ਵਲੋਂ ਅਧਿਕਾਰੀ ਤੇ ਮੁਲਾਜ਼ਮ ਵੀ ਰੋਕੇ ਗਏ ਹਨ। ਅੱਜ…
‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਕੂਲ ਬੰਦ

‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਕੂਲ ਬੰਦ

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਪੰਜਾਬ ਦੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਾਰੇ ਸਕੂਲ ਵੀਰਵਾਰ ਨੂੰ ਬੰਦ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਸਕੂਲ ਬੰਦ ਰਹੇ। ਜ਼ਿਕਰਯੋਗ ਹੈ ਕਿ…
ਬੀਐਸਐਫ ਅਤੇ ਪੰਜਾਬ ਪੁਲੀਸ ਵੱਲੋਂ ਤਸਕਰੀ ਦੇ ਦੋਸ਼ ਹੇਠ ਅਸਲੇ ਤੇ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ

ਬੀਐਸਐਫ ਅਤੇ ਪੰਜਾਬ ਪੁਲੀਸ ਵੱਲੋਂ ਤਸਕਰੀ ਦੇ ਦੋਸ਼ ਹੇਠ ਅਸਲੇ ਤੇ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ :  ਬੀਐਸਐਫ ਅਤੇ ਪੰਜਾਬ ਪੁਲੀਸ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਇਲਾਕੇ ਵਿੱਚੋਂ ਤਿੰਨ ਵਿਅਕਤੀਆਂ ਨੂੰ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ, ਚਾਰ ਕਾਰਤੂਸ, ਡਰੱਗ ਮਨੀ, ਸਮਾਰਟ ਫੋਨ, ਮੋਟਰਸਾਈਕਲ, ਟਰੈਕਟਰ ਅਤੇ 25…
ਬਠਿੰਡਾ ਦੇ ਖੇਤਾਂ ’ਚ ਜੰਗੀ ਜਹਾਜ਼ ਹਾਦਸਾਗ੍ਰਸਤ; 1 ਹਲਾਕ, 9 ਜ਼ਖ਼ਮੀ

ਬਠਿੰਡਾ ਦੇ ਖੇਤਾਂ ’ਚ ਜੰਗੀ ਜਹਾਜ਼ ਹਾਦਸਾਗ੍ਰਸਤ; 1 ਹਲਾਕ, 9 ਜ਼ਖ਼ਮੀ

ਬਠਿੰਡਾ : ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਬੁੱਧਵਾਰ ਵੱਡੇ ਤੜਕੇ ਕਰੀਬ 1.30 ਵਜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ’ਚ ਧਮਾਕਾ ਹੋਣ ਕਾਰਨ ਨੇੜੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ।…
ਭਾਰਤ ਦੇ ਮਿਜ਼ਾਈਲ ਹਮਲੇ ‘ਜੰਗੀ ਕਾਰਵਾਈ’, ਸਾਨੂੰ ਢੁੱਕਵਾਂ ਜਵਾਬ ਦੇਣ ਦਾ ਪੂਰਾ ਅਧਿਕਾਰ: ਸ਼ਾਹਬਾਜ਼ ਸ਼ਰੀਫ਼

ਭਾਰਤ ਦੇ ਮਿਜ਼ਾਈਲ ਹਮਲੇ ‘ਜੰਗੀ ਕਾਰਵਾਈ’, ਸਾਨੂੰ ਢੁੱਕਵਾਂ ਜਵਾਬ ਦੇਣ ਦਾ ਪੂਰਾ ਅਧਿਕਾਰ: ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਵੱਡੇ ਤੜਕੇ ਮਕਬੂਜ਼ਾ ਕਸ਼ਮੀਰ ਅਤੇ ਪੰਜਾਬ ਸੂਬੇ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਨੂੰ ‘ਜੰਗੀ ਕਾਰਵਾਈ’ ਕਰਾਰ ਦਿੱਤਾ ਹੈ। ਸ਼ਰੀਫ਼ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਨੂੰ ‘ਢੁਕਵਾਂ ਜਵਾਬ’ ਦੇਣ…
ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

ਚੰਡੀਗੜ੍ਹ : ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ…
ਸ੍ਰੀਨਗਰ ਸਮੇਤ ਉੱਤਰੀ ਭਾਰਤ ਦੇ ਕਈ ਹਵਾਈ ਅੱਡੇ ਬੰਦ, ਉਡਾਣਾਂ ਰੱਦ

ਸ੍ਰੀਨਗਰ ਸਮੇਤ ਉੱਤਰੀ ਭਾਰਤ ਦੇ ਕਈ ਹਵਾਈ ਅੱਡੇ ਬੰਦ, ਉਡਾਣਾਂ ਰੱਦ

ਸ੍ਰੀਨਗਰ : ਭਾਰਤੀ ਫੌਜ ਵੱਲੋਂ ਅੱਜ ਵੱਡੇ ਤੜਕੇ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ‘ਤੇ ਕੀਤੇ ਹਵਾਈ ਹਮਲਿਆਂ ਮਗਰੋਂ ਅਥਾਰਿਟੀਜ਼ ਨੇ ਸ੍ਰੀਨਗਰ ਸਣੇ ਉੱਤਰੀ ਭਾਰਤ ਦੇ ਕਈ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਹੈ। ਸ੍ਰੀਨਗਰ ਏਅਰਪੋਰਟ ਅਥਾਰਿਟੀਜ਼ ਨੇ ਇਕ ਬਿਆਨ ਵਿਚ ਕਿਹਾ ਕਿ…
ਪਾਕਿ ਦਹਿਸ਼ਤੀ ਕੈਂਪਾਂ ਉੱਤੇ ‘ਹਵਾਈ ਹਮਲੇ: ਡੋਵਾਲ ਨੇ ਅਮਰੀਕੀ ਵਿਦੇਸ਼ ਮੰਤਰੀ ਨੂੰ ਦਿੱਤੀ ਜਾਣਕਾਰੀ

ਪਾਕਿ ਦਹਿਸ਼ਤੀ ਕੈਂਪਾਂ ਉੱਤੇ ‘ਹਵਾਈ ਹਮਲੇ: ਡੋਵਾਲ ਨੇ ਅਮਰੀਕੀ ਵਿਦੇਸ਼ ਮੰਤਰੀ ਨੂੰ ਦਿੱਤੀ ਜਾਣਕਾਰੀ

ਨਵੀਂ ਦਿੱਲੀ : ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਆਪਣੇ ਅਮਰੀਕੀ ਹਮਰੁਤਬਾ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਪਾਕਿਸਤਾਨ ਵਿੱਚ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਨੌਂ ਦਹਿਸ਼ਤੀ ਕੈਂਪਾਂ ‘ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਹੈ। ਅਮਰੀਕਾ ਵਿੱਚ ਭਾਰਤੀ…
ਲੋਕਾਂ ਨੂੰ ਪਤਾ ਸੀ ਕਿ ਅਜਿਹਾ ਕੁਝ ਹੋਣ ਵਾਲਾ ਹੈ: ਟਰੰਪ

ਲੋਕਾਂ ਨੂੰ ਪਤਾ ਸੀ ਕਿ ਅਜਿਹਾ ਕੁਝ ਹੋਣ ਵਾਲਾ ਹੈ: ਟਰੰਪ

ਨਿਊ ਯਾਰਕ/ਵਾਸ਼ਿੰਗਟਨ : ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚਲੇ ਦਹਿਸ਼ਤੀ ਟਿਕਾਣਿਆਂ ’ਤੇ ਬੁੱਧਵਾਰ ਤੜਕੇ ਕੀਤੇ ਫੌਜੀ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਦੁਸ਼ਮਣੀ/ਟਕਰਾਅ “ਬਹੁਤ ਜਲਦੀ” ਖਤਮ ਹੋ ਜਾਵੇਗਾ। ਟਰੰਪ ਨੇ ਕਿਹਾ…