Posted inNews
ਬਠਿੰਡਾ: ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ
ਬਠਿੰਡਾ: ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ ਅਨੁਸਾਰ ਘਟਨਾ ਦੌਰਾਨ ਦੋ ਫਾਇਰ ਹੋਏ ਸਨ, ਜਿਸ ਨਾਲ ਸਮਾਰੋਹ ਵਿੱਚ ਭਗਦੜ ਦੀ ਸਥਿਤੀ ਬਣ ਗਈ।…

























