Posted inNews
ਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ
ਇੰਫਾਲ: ਮਨੀਪੁਰ ਪੁਲੀਸ ਨੇ ਕਾਕਚਿੰਗ ਤੇ ਇੰਫਾਲ ਪੱਛਮੀ ਜ਼ਿਲ੍ਹਿਆਂ ’ਚੋਂ ਵੱਡੀ ਮਾਤਰਾ ’ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਪੁਲੀਸ ਨੇ ਇੰਫਾਲ ਪੱਛਮੀ ਜ਼ਿਲ੍ਹੇ ’ਚ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਕਾਂਗਲੀਪਾਕ ਕਮਿਊਨਿਸਟ ਪਾਰਟੀ ਦੇ ਇੱਕ ਮੈਂਬਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ…