Posted inNews
ਸਟਾਕ ਮਾਰਕੀਟ ਧੋਖਾਧੜੀ: ਅਦਾਲਤ ਵੱਲੋਂ ਸੇਬੀ ਦੀ ਸਾਬਕਾ ਮੁਖੀ ਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ
ਮੁੰਬਈ : ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨੇਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।…