Posted inNews
ਭਾਰਤ-ਬਰਤਾਨੀਆ ’ਚ 35 ਕਰੋੜ ਪੌਂਡ ਦਾ ਮਿਜ਼ਾਈਲ ਸਮਝੌਤਾ
ਨਵੀਂ ਦਿੱਲੀ: ਭਾਰਤ ਅਤੇ ਬਰਤਾਨੀਆ ਨੇ ਨਵੀਆਂ ਮਿਜ਼ਾਈਲਾਂ ਲਈ 35 ਕਰੋੜ ਪੌਂਡ ਦੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਹਿਮ ਖਣਿਜਾਂ ’ਚ ਸਹਿਯੋਗ ਅਤੇ ਭਾਰਤ ’ਚ ਯੂ ਕੇ ਅਧਾਰਤ ਯੂਨੀਵਰਸਿਟੀਆਂ ਦੇ ਵਧੇਰੇ ਕੈਂਪਸ ਖੋਲ੍ਹਣ ’ਤੇ ਵੀ ਸਹਿਮਤੀ ਜਤਾਈ ਗਈ…



























