Posted inCurrent Affairs News Politics Punjab
Posted inCurrent Affairs Hot Topics Opinion Spotlight
ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ
ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਬੇਸ਼ੱਕ ਇੱਕ ਨਵਾਂ ਇਤਿਹਾਸ ਰਚਿਆ। ਵੀਰਵਾਰ ਦਾ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਤੇ ਭਗਵੰਤ ਮਾਨ ਦੋਵਾਂ ਲਈ ਬਹੁਤ ਵੱਡਾ ਦਿਨ ਸੀ। ਇਸ ਦੌਰਾਨ ਆਪ ਆਗੂ ਤੇ ਪੰਜਾਬ `ਚ ਪਾਰਟੀ ਦੇ ਸਹਿ ਇੰਚਾਰਜ ਰਾਘਵ…
Posted inNews
ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਜੇਤੂ ਜਲੂਸ ‘ਤੇ ਲਗਾਈ ਪਾਬੰਦੀ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਜੇਤੂ ਜਲੂਸ ਕੱਢਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਲਈ ਵੋਟਿੰਗ ਵਿੱਚ ਭਾਗ ਲੈਣ ਵਾਲੇ…
Posted inAgriculture Kartarpur News
ਇੰਡੋ-ਇਜ਼ਰਾਇਲ ਸੈਂਟਰ ਵਿਖੇ ਪੋਸਟ ਹਾਰਵੈਸਟ ਮੈਨੇਜ਼ਮੈਂਟ ਸਬੰਧੀ ਟਰੇਨਿੰਗ ਆਯੋਜਿਤ
ਕਰਤਾਰਪੁਰ ( ਦਿਨੇਸ਼ ਕੁਮਾਰ ) ਡਾਇਰੈਕਟਰ ਬਾਗਬਾਨੀ, ਪੰਜਾਬ ਜੀ ਦੇ ਆਦੇਸ਼ਾਂ ਤੇ ਅੱਜ ਮਿਤੀ 07/03/2022 ਨੂੰ ਇੰਡੋ- ਇਜ਼ਰਾਇਲ ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲਜ, ਕਰਤਾਰਪੁਰ ਵਿਖੇ ਪੋਸਟ ਹਾਰਵੈਸਟ ਮੈਨੇਜਮੈਂਟ ਵਿਸ਼ੇ ਸਬੰਧੀ ਇੱਕ ਟਰੇਨਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ 17 ਜ਼ਿਲਿਆਂ ਤੋਂ…
Posted inJalandhar Kartarpur News Punjab Religion & Faith
ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਵਿਖੇ ਕੀਤਾ ਨਿੱਘਾ ਸਵਾਗਤ
ਕਰਤਾਰਪੁਰ 4 ਮਾਰਚ (ਦਿਨੇਸ਼ ਕੁਮਾਰ ): ਗੁਰਦੁਆਰਾ ਗੁਪਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 13ਵਾਂ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ…
Posted in〄 Education & Career Kartarpur News
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਬੱਕਾ ਦੇ ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਤੇ ਅੰਗਰੇਜ਼ੀ ਮੇਲੇ ਵਿੱਚ ਉੱਚ ਕੋਟੀ ਦਾ ਪ੍ਰਦਰਸ਼ਨ
ਕਰਤਾਰਪੁਰ (ਦਿਨੇਸ਼ ਕੁਮਾਰ ) - ਸੋਸ਼ਲ ਸਾਇੰਸ ਤੇ ਅੰਗਰੇਜ਼ੀ ਵਿਸ਼ੇ ਦੇ ਮੇਲੇ ਵਿਚ ਵਿਦਿਆਰਥੀਆਂ ਨੇ ਕੀਤਾ ਉੱਚ ਕੋਟੀ ਦਾ ਪ੍ਰਦਰਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਬੱਕਾ ਵਿਖੇ ਅੱਜ ਸੋਸ਼ਲ ਸਾਇੰਸ ਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ…
ਜਨਤਾ ਕਾਲਜ ਕਰਤਾਰਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ
ਕਰਤਾਰਪੁਰ ( ਦਿਨੇਸ਼ ਕੁਮਾਰ ) ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਹੇਠ ਐਨ. ਐਸ. ਐਸ. ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਜਿਸ ਵਿੱਚ ਡਾ. ਸਰਦਾਰ ਬੂਟਾ ਸਿੰਘ ਨੇ ਸਮਾਜ…
ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ
ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਲੋਕ ਸਭਾ ਤੇ ਰਾਜ ਸਭਾ ਵਿਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ। ਵਿਰੋਧੀ ਧਿਰ ਪਾਰਟੀਆਂ ਪਰਾਲੀ, ਕਿਸਾਨਾਂ, ਮਹਿੰਗਾਈ ਤੇ ਤੇਲ ਦੀਆਂ ਕੀਮਤਾਂ ਦੇ ਮੁੱਦੇ 'ਤੇ…
ਟਿਕਰੀ ਬਾਰਡਰ ਤੋਂ ਬਾਅਦ ਗਾਜ਼ੀਪੁਰ ਬਾਰਡਰ ਤੋਂ ਵੀ ਬੈਰੀਕੇਡ ਹਟਾ ਰਹੀ ਦਿੱਲੀ ਪੁਲਿਸ
ਬਹਾਦਰਗੜ੍ਹ : ਦਿੱਲੀ ਪੁਲਿਸ ਵੱਲੋਂ ਟਿਕਰੀ ਸਰਹੱਦ ’ਤੇ ਸੜਕ ਖੋਲ੍ਹਣ ਲਈ ਰਾਤੋ ਰਾਤ ਬੈਰੀਕੇਡਿੰਗ ਤੇ ਪੱਥਰ ਹਟਾ ਦਿੱਤੇ ਗਏ। ਦਿੱਲੀ ਪੁਲਿਸ ਨੇ ਜੇਸੀਬੀ ਤੇ ਕਰੇਨ ਦੀ ਮਦਦ ਨਾਲ ਰਸਤਾ ਸਾਫ ਕੀਤਾ ਗਿਆ। ਇਸ ਦੇ ਨਾਲ ਹੁਣ ਦਿੱਲੀ ਪੁਲਿਸ ਗਾਜ਼ੀਪੁਰ ਬਾਰਡਰ ਤੋਂ…
Posted inCurrent Affairs News Politics Punjab Spotlight
ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal
ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਪੰਜਾਬ ਦੌਰੇ ਉੱਤੇ ਹਨ। ਉਨ੍ਹਾਂ ਨੇ ਮੁਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ…
Posted inCurrent Affairs Hot Topics News Politics Punjab Spotlight
ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ
ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਮਚ ਗਿਆ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ…
ਪੱਤਰਕਾਰਾਂ ਦੀ ਆਜ਼ਾਦੀ ਦੇ ਮਾਮਲੇ ਵਿਚ ਭਾਰਤ ਦਾ ਸਥਾਨ ਦੁਨੀਆਂ ਦੇ 180 ਦੇਸ਼ਾਂ ‘ਚੋਂ 142 ਵੇਂ ਨੰਬਰ ‘ਤੇ ਹੋਣਾ ਸ਼ਰਮਨਾਕ: ਰੁਪਿੰਦਰ ਸਿੰਘ ਅਰੋੜਾ
ਕ੍ਰਾਂਤੀਕਾਰੀ ਪ੍ਰੈੱਸ ਕਲੱਬ ਨੇ ਆਜ਼ਾਦੀ ਦਿਵਸ ਮਨਾਇਆ ਭੋਗਪੁਰ (ਵਰੁਣ ਕੁਮਾਰ) ਕ੍ਰਾਂਤੀਕਾਰੀ ਪ੍ਰੈਸ ਕਲੱਬ ਵਲੋਂ ਭੋਗਪੁਰ ਵਿਚ ਭਾਰਤ ਦਾ 75ਵਾਂ ਆਜ਼ਾਦੀ ਦਿਵਸ ਤਿਰੰਗਾ ਲਹਿਰਾ ਕੇ ਮਨਾਇਆ ਗਿਆ। ਝੰਡਾ ਝੁਲਾਉਣ ਦੀ ਰਸਮ ਮੈਡਮ ਪੂਨਮ ਬਖ਼ਸ਼ੀ ਸੁਪਰਡੈਂਟ ਬੀਡੀਪੀਓ ਆਫਿਸ ਭੋਗਪੁਰ ਨੇ ਅਦਾ ਕੀਤੀ।…
ਕ੍ਰਾਂਤੀਕਾਰੀ ਪਬਲਿਕ ਪਾਵਰ ਕਲੱਬ ਨੇ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ
ਬਲਟਾਣਾ, ਪੰਚਕੂਲਾ (ਪੱਤਰ ਪ੍ਰੇਰਕ) ਹਰਿਆਲੀ ਤੀਜ ਇਸ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਿਤੀਆ ਨੂੰ ਮਨਾਇਆ ਜਾਂਦਾ ਹੈ. ਕਿਉਂਕਿ ਇਹ ਸ਼ਰਵਣ ਦੇ ਮਹੀਨੇ ਵਿੱਚ ਆਉਂਦਾ ਹੈ, ਇਸ ਨੂੰ ਸ਼੍ਰਾਵਣੀ ਤੀਜ ਵੀ ਕਿਹਾ ਜਾਂਦਾ ਹੈ. ਇਹ ਤਿਉਹਾਰ ਖਾਸ ਕਰਕੇ ਔਰਤਾਂ ਨਾਲ ਜੁੜਿਆ…
Posted inItaly News Punjabi Diaspora
ਇਟਲੀ ਵਿਚ ਕਰਵਾਏ ਗਏ “ਤੀਆਂ ਦਾ ਮੇਲਾ 2021” ਦੀਆਂ ਕੁਝ ਝਲਕੀਆਂ
ਇਟਲੀ (ਗੁਰਸ਼ਰਨ ਕੌਰ ਗਰੇਵਾਲ) ਇਟਲੀ ਵਿਚ ਪੰਜਾਬੀ ਇਟਲੀ ਓਰਗੇਨਾਈਜ਼ੇਸ਼ਨ ਵਲੋਂ 1 ਅਗਸਤ ਦਿਨ ਐਤਵਾਰ ਨੂੰ ਸ਼ਹਿਰ ਸਾਬੋਦੀਆ ਵਿਖੇ ਕਰਵਾਏ ਗਏ ਰੰਗਾ-ਰੰਗ ਪ੍ਰੋਗਰਾਮ "ਤੀਆਂ ਦਾ ਮੇਲਾ" ਦੀਆਂ ਕੁਝ ਝਲਕੀਆਂ. ਅਮਨਦੀਪ ਕੌਰ ਸੰਧੂ ਅਤੇ ਗੁਰਸ਼ਰਨ ਕੌਰ ਗਰੇਵਾਲ ਇਸ ਪ੍ਰੋਗਰਾਮ ਦੀਆਂ ਮੁੱਖ ਆਯੋਜਕ…
ਪੰਜਾਬ ਭਾਜਪਾ ਦੀ ਵੱਡੀ ਕਾਰਵਾਈ, ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ: ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ…
ਪੰਜਾਬ ‘ਚ ਦੂਰ ਹੋਵੇਗਾ ਬਿਜਲੀ ਸੰਕਟ, ਤਲਵੰਡੀ ਸਾਬੋ ਪਲਾਂਟ ਦੀ ਇਕ ਯੂਨਿਟ ‘ਚ ਅਗਲੇ 48 ਘੰਟਿਆਂ ‘ਚ ਸ਼ੁਰੂ ਹੋਵੇਗਾ ਉਤਪਾਦਨ
ਲੁਧਿਆਣਾ : Electricity Crisis In Punjab: ਪੰਜਾਬ 'ਚ ਬਿਜਲੀ ਸੰਕਟ ਦੂਰ ਕਰਨ ਲਈ ਤਲਵੰਡੀ ਸਾਬੋ ਪਾਵਰ ਲਿਮਿਟੇਡ ਯੁੱਧ ਪੱਧਰ 'ਤੇ ਕੰਮ ਕਰ ਰਿਹਾ ਹੈ। ਸੰਭਾਵਨਾ ਹੈ ਕਿ ਇਕ ਇਕਾਈ 'ਚ ਅਗਲੇ 48 ਘੰਟਿਆਂ 'ਚ ਫਿਰ ਤੋਂ ਉਤਪਾਦਨ ਸ਼ੁਰੂ ਹੋ ਜਾਵੇਗਾ। ਟੀਐੱਸਪੀਐੱਲ ਪ੍ਰਬੰਧਨ…
ਪਿੰਡ ਡੱਲੀ ਦੇ ਨੌਜਵਾਨ ਨੇ ਲਾਏ ਗੰਭੀਰ ਦੋਸ਼, ਕਿਹਾ- ਜ਼ਮੀਨ ਸਸਤੇ ਭਾਅ ਖਰੀਦਣ ਲਈ ਏਡੀਸੀਪੀ ਕਰਵਾ ਰਿਹੈ ਝੂਠੇ ਪਰਚੇ
ਜਲੰਧਰ : ਪਿੰਡ ਡੱਲੀ ਦੇ ਇਕ ਨੌਜਵਾਨ ਨੇ ਜਲੰਧਰ ਕਮਿਸ਼ਨਰੇਟ ਪੁਲਿਸ 'ਚ ਤਾਇਨਾਤ ਇਕ ਏਡੀਸੀਪੀ ਉੱਪਰ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਕਿਹਾ ਕਿ ਉਸ ਦੀ ਜ਼ਮੀਨ ਸਸਤੇ ਭਾਅ ਖਰੀਦਣ ਲਈ ਏਡੀਸੀਪੀ ਅਤੇ ਉਸ ਦਾ ਪੁੱਤਰ ਉਸ ਨੂੰ ਪਰੇਸ਼ਾਨ ਕਰ ਰਹੇ…
ਵਿਦੇਸ਼ ਜਾਣ ਦੀ ਰਾਹ ‘ਚ ਆੜੇ ਆ ਰਿਹੈ ਵੈਕਸੀਨ ਦਾ ਸੰਕਟ, ਲੋਕ ਹੋ ਰਹੇ ਪਰੇਸ਼ਾਨ
ਬਠਿੰਡਾ : ਸੂਬੇ 'ਚ ਕੋਰੋਨਾ ਵੈਕਸੀਨ (Corona Vaccine) ਦਾ ਸੰਕਟ ਰੁਜ਼ਾਨਾ ਵਧਦਾ ਹੀ ਜਾ ਰਿਹਾ ਹੈ। ਸੂਬੇ ਸਮੇਤ ਜ਼ਿਲ੍ਹੇ 'ਚ ਕੋਰੋਨਾ ਵੈਕਸੀਨ ਦਾ ਸਟਾਕ ਪਿਛਲੇ ਤਿੰਨ ਦਿਨਾਂ ਤੋਂ ਖ਼ਤਮ ਹੋਣ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਵਿਦੇਸ਼ ਜਾਣ ਵਾਲੇ ਵਿਦਿਆਰਥੀ ਤੇ…
ਪੀਐੱਸਪੀਸੀਐੱਲ ਦੀ ਗਲਤੀ ਕਾਰਨ ਬਿਜਲੀ ਦੀ ਹੋਈ ਘਾਟ ਦਾ ਹਰਜਾਨਾ ਭਰ ਰਹੇ ਨੇ ਪੰਜਾਬ ਦੇ ਵਪਾਰੀ ਤੇ ਕਿਸਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਉਦਯੋਗਾਂ ਨੂੰ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੇ ਦਿੱਤੇ ਤਾਨਾਸ਼ਾਹੀ ਹੁਕਮਾਂ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ…
Posted inCanada Law & Order News
2 ਬੱਚਿਆਂ ਸਣੇ ਲਾਪਤਾ ਹੋਈ ਬਰੈਂਪਟਨ ਦੀ ਪ੍ਰਦੀਪ ਸੰਧੂ ਸਹੀ-ਸਲਾਮਤ ਮਿਲੀ
ਬਰੈਂਪਟਨ: ਕਾਲੇ ਰੰਗ ਦੀ ਟੋਇਟਾ ਹਾਈਲੈਂਡਰ ਕਾਰ ’ਚ ਘਰੋਂ ਗਈ ਬਰੈਂਪਟਨ ਦੀ 35 ਸਾਲਾ ਪੰਜਾਬਣ ਪ੍ਰਦੀਪ ਸੰਧੂ ਦੋ ਬੱਚਿਆਂ ਸਣੇ ਲਾਪਤਾ ਹੋ ਗਈ ਸੀ, ਜੋ ਕਿ ਸਹੀ ਸਲਾਮਤ ਮਿਲ ਗਈ ਹੈ। ਪੁਲਿਸ ਨੇ ਉਸ ਦੀ ਭਾਲ ’ਚ ਮਦਦ ਕਰਨ ਲਈ ਲੋਕਾਂ…
Posted inNews Punjab Religion & Faith
ਗੁਰਦੁਆਰਾ ਸੰਤੋਖਸਰ ਤੋਂ ਅਕਾਲ ਤਖ਼ਤ ਸਾਹਿਬ ਤਕ ਕੀਤਾ ਮਾਰਚ
ਅੰਮਿ੍ਤਸਰ : 4 ਜੁਲਾਈ 1955 ਨੂੰ ਪੰਜਾਬੀ ਸੂਬਾ ਜ਼ਿੰਦਾਬਾਦ ਮੋਰਚੇ ਨੂੰ ਕੁਚਲਣ ਲਈ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ ਯਾਦ ਨੂੰ ਤਾਜ਼ਾ ਕਰਦਿਆਂ ਐਤਵਾਰ ਨੂੰ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਮਾਰਚ ਕੀਤਾ ਗਿਆ ਤੇ ਉਪਰੰਤ ਅਰਦਾਸ…
Posted inNews Punjab Religion & Faith
1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ : ਬੀਬੀ ਜਗੀਰ ਕੌਰ
ਅੰਮਿ੍ਤਸਰ : 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ…
ਪ੍ਰੇਮੀ ਵੱਲੋਂ ਵਿਆਹ ਤੋਂ ਨਾਂਹ ਕਰਨ ‘ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ
ਬਠਿੰਡਾ : ਜ਼ਿਲ੍ਹੇ ਦੇ ਪਿੰਡ ਕੋਇਰ ਸਿੰਘ ਵਾਲਾ ਦੀ ਕੁੜੀ ਨੇ ਆਪਣੇ ਪ੍ਰੇਮੀ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਉਸ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ 'ਚ ਉਸ ਨੇ ਪੰਜ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।…
AAP ਆਗੂ ਨੇ ਲਾਈਵ ਹੋ ਕੇ ਕੀਤਾ ਬਠਿੰਡਾ ‘ਚ ਨਾਜਾਇਜ਼ ਮਾਈਨਿੰਗ ਦਾ ਖੁਲਾਸਾ
ਬਠਿੰਡਾ : ਸੂਬੇ ਅੰਦਰ ਨਾਜਾਇਜ਼ ਮਾਈਨਿੰਗ (Illegal Mining) ਕੀਤੇ ਜਾਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਲਗਾਤਾਰ ਮੌਕੇ 'ਤੇ ਪਹੁੰਚ ਕੇ ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ…
ਫਿਰੋਜ਼ਪੁਰ ’ਚ ਕਿਸਾਨਾਂ ਨੇ ਆਰਐੱਸਐੱਸ ਆਗੂ ਘੇਰਿਆ
ਫ਼ਿਰੋਜ਼ਪੁਰ: ਇਥੋਂ ਦੇ ਨਿਊ ਕਾਂਸ਼ੀ ਨਗਰੀ ਇਲਾਕੇ ਵਿਚ ਨਾਇਬ ਤਹਿਸੀਲਦਾਰ ਵਿਜੇ ਬਹਿਲ ਦੇ ਘਰ ਪੁੱਜੇ ਆਰਐੱਸਐੱਸ ਆਗੂ ਰਾਮ ਗੋਪਾਲ ਨੂੰ ਅੱਜ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਵਿਜੇ ਬਹਿਲ ਦੇ ਘਰ ਬਾਹਰ ਨਾਅਰੇਬਾਜ਼ੀ ਕੀਤੀ। ਸੂਚਨਾ ਮਿਲਦਿਆਂ ਹੀ ਪੁਲੀਸ ਦੇ ਸੀਨੀਅਰ ਅਧਿਕਾਰੀ…
ਬਿਜਲੀ ਸਪਲਾਈ ਨਾ ਮਿਲਣ ’ਤੇ ਕੌਮੀ ਮਾਰਗ ਜਾਮ
ਫਗਵਾੜਾ: ਝੋਨਾ ਲਾਉਣ ਲਈ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਲਗਪਗ ਚਾਰ ਘੰਟੇ ਅੰਮ੍ਰਿਤਸਰ-ਦਿੱਲੀ ਹਾਈਵੇਅ ’ਤੇ ਆਵਾਜਾਈ ਠੱਪ ਰੱਖੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸਾਨਾਂ ਨੇ ਪਹਿਲਾਂ…
ਪੀਆਰਟੀਸੀ ਤੇ ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ
ਪਟਿਆਲਾ: ਕੱਚੇ ਡਰਾਈਵਰਾਂ, ਕੰਡਕਟਰਾਂ ਸਮੇਤ ਹੋਰ ਠੇਕਾ ਆਧਾਰਤ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਇੱਕ ਨੁਕਾਤੀ ਮੰਗ ਸਬੰਧੀ ਪੀਆਰਟੀਸੀ, ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ ਪਰ ਪਹਿਲੀ ਜੁਲਾਈ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ…
Posted inAmerica News Punjabi Diaspora United States
ਹਾਰਵਰਡ ਯੂਨੀਵਰਸਿਟੀ ਸਾਹਮਣੇ ਰੈਲੀ
ਮੈਸੇਚੁਸੈਟਸ: ਅਮਰੀਕਾ ਦੇ ਰਾਜ ਮੈਸੇਚੁਸੈਟਸ ਦੇ ਸ਼ਹਿਰ ਕੈਂਬਰਿਜ ਦੇ ਹਾਰਵਰਡ ਸਕੂਏਅਰ (ਚੌਕ) ਜੋ ਕਿ ਸੰਸਾਰ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਦੇ ਸਾਹਮਣੇ ਹੈ, ਵਿਖੇ ਭਾਰਤ ਵਿਚ ਕਿਸਾਨਾਂ ਦੇ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ’ਤੇ ਰੈਲੀ ਕੀਤੀ ਗਈ। ਕੈਂਬਰਿਜ, ਬੋਸਟਨ ਤੇ ਨਾਲ…
ਲੱਖਾ ਸਿਧਾਣਾ ਨੂੰ ਰਾਹਤ, ਦੀਪ ਸਿੱਧੂ ਨੂੰ ਸੰਮਨ
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ, ਜਦੋਂਕਿ ਇਸੇ ਮਾਮਲੇ ਵਿੱਚ ਇੱਕ ਹੋਰ ਅਦਾਲਤ ਨੇ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ…
Posted inChandigarh News Punjab
ਡੈਲਟਾ ਪਲੱਸ ਦਾ ਖ਼ੌਫ: ਪੰਜਾਬ ’ਚ ਕੋਵਿਡ ਰੋਕਾਂ 10 ਜੁਲਾਈ ਤੱਕ ਵਧਾਈਆਂ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੈਲਟਾ ਪਲੱਸ ਦੇ ਮੱਦੇਨਜ਼ਰ ਪੰਜਾਬ ’ਚ ਕੋਵਿਡ ਸਬੰਧੀ ਪਾਬੰਦੀਆਂ 10 ਜੁਲਾਈ ਤੱਕ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕੁਝ ਸ਼ਰਤਾਂ ਸਮੇਤ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਹੁਨਰ ਵਿਕਾਸ ਕੇਂਦਰਾਂ ਨੂੰ ਵੀ ਖੋਲ੍ਹਣ ਦੀ ਪ੍ਰਵਾਨਗੀ ਦੇ…