Posted inNews
ਮੇਲੇ ਦਾ ਪ੍ਰਬੰਧਕ ਤੇ ਜ਼ੁਬੀਨ ਗਰਗ ਦਾ ਮੈਨੇਜਰ ਦਿੱਲੀ ਤੋਂ ਗ੍ਰਿਫ਼ਤਾਰ, 14 ਦਿਨਾ ਪੁਲੀਸ ਹਿਰਾਸਤ ’ਚ ਭੇਜਿਆ
ਗੁਹਾਟੀ: ਨੌਰਥ ਈਸਟ ਇੰਡੀਆ ਫੈਸਟੀਵਲ (NEIF) ਦੇ ਮੁੱਖ ਪ੍ਰਬੰਧਕ ਸ਼ਿਆਮਕਾਨੂ ਮਹੰਤਾ ਤੇ ਜ਼ੁਬੀਨ ਗਰਗ ਦੇ ਮੈਨੇਜਰ ਸਿਧਾਰਥ ਸ਼ਰਮਾ ਨੂੰ ਗਾਇਕ ਦੀ ਸਿੰਗਾਪੁਰ ਵਿਚ ਹੋਈ ਮੌਤ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹੰਤਾ ਨੂੰ ਨਵੀਂ ਦਿੱਲੀ ਵਿਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ…























