Posted inNews
ਪੰਜ ਸਾਲ ਦੇ ਵਕਫ਼ੇ ਮਗਰੋਂ ਭਾਰਤ ਤੇ ਚੀਨ ਵਿਚਾਲੇ ਹਵਾਈ ਉਡਾਣਾਂ ਹੋਣਗੀਆਂ ਬਹਾਲ
ਨਵੀਂ ਦਿੱਲੀ: ਪੰਜ ਸਾਲਾਂ ਦੇ ਵਕਫ਼ੇ ਮਗਰੋਂ ਭਾਰਤ ਅਤੇ ਚੀਨ ਪੂਰਬੀ ਲੱਦਾਖ ਵਿੱਚ ਸਰਹੱਦੀ ਤਣਾਅ ਕਾਰਨ ਵਿਗੜੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਸ ਮਹੀਨੇ ਦੇ ਅੰਤ ਤੱਕ ਸਿੱਧੀਆਂ ਉਡਾਣਾਂ ਸੇਵਾਵਾਂ ਮੁੜ ਸ਼ੁਰੂ ਕਰਨਗੇ। ਵਿਦੇਸ਼ ਮੰਤਰਾਲੇ (MEA) ਵੱਲੋਂ ਇਹ…




























