ਪੰਜਾਬ ਪੁਲੀਸ ਵਿੱਚ ਅਮਲੇ ਦੀ ਘਾਟ; ਸਿਆਸੀ ਸੁਰੱਖਿਆ ਕਾਫ਼ਲੇ ਵਧੇ

ਫਗਵਾੜਾ: ਪੰਜਾਬ ਭਰ ਵਿੱਚ ਪੁਲੀਸ ਮੁਲਾਜ਼ਮਾਂ ਦੀ ਭਾਰੀ ਕਮੀ ਦੇ ਬਾਵਜੂਦ ਸਥਾਨਕ ਆਗੂਆਂ ਤੋਂ ਲੈ ਕੇ ਸੀਨੀਅਰ ਅਹੁਦੇਦਾਰਾਂ ਤੱਕ ਰਾਜਨੀਤਿਕ ਨੇਤਾਵਾਂ ਨਾਲ ਵੱਡੀ ਗਿਣਤੀ ਵਿੱਚ ਸੁਰੱਖਿਆ ਗਾਰਡ ਤਾਇਨਾਤ ਹਨ, ਜੋ ਜਨਤਕ ਸੁਰੱਖਿਆ ਤਰਜੀਹਾਂ ਅਤੇ ਸਰੋਤਾਂ ਦੀ ਵੰਡ 'ਤੇ ਗੰਭੀਰ ਸਵਾਲ ਖੜ੍ਹੇ…
ਵਿਧਾਨ ਸਭਾ ਵੱਲੋਂ ‘ਜੀ ਰਾਮ ਜੀ’ ਖ਼ਿਲਾਫ਼ ਮਤਾ ਪਾਸ

ਵਿਧਾਨ ਸਭਾ ਵੱਲੋਂ ‘ਜੀ ਰਾਮ ਜੀ’ ਖ਼ਿਲਾਫ਼ ਮਤਾ ਪਾਸ

ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਸਰਕਾਰ ਦੇ ‘ਵਿਕਸਿਤ ਭਾਰਤ-ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਮਗਨਰੇਗਾ ਦਾ ਸਰੂਪ ਬਦਲਣ ਖ਼ਿਲਾਫ਼ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮਤਾ…
ਲੁਧਿਆਣਾ: ਟਰੱਕ ਹੇਠ ਆਉਣ ਕਾਰਨ ਭੈਣ-ਭਰਾ ਦੀ ਮੌਤ

ਲੁਧਿਆਣਾ: ਟਰੱਕ ਹੇਠ ਆਉਣ ਕਾਰਨ ਭੈਣ-ਭਰਾ ਦੀ ਮੌਤ

ਜਗਰਾਓਂ: ਸਿਧਵਾਂ ਰੋਡ ’ਤੇ ਸਥਿਤ ਆਪਣੇ ਘਰ ਦੇ ਨੇੜੇ ਬੁੱਧਵਾਰ ਸਵੇਰੇ 3 ਵਜੇ ਇੱਕ ਤੇਜ਼ ਰਫਤਾਰ ਟਰੱਕ ਵੱਲੋਂ ਕੁਚਲੇ ਜਾਣ ਕਾਰਨ ਸੱਤ ਸਾਲਾ ਪਿੰਕੀ ਅਤੇ ਉਸ ਦੇ ਪੰਜ ਸਾਲਾ ਭਰਾ ਗੋਪਾਲ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਦੇਹਾਂ ਨੂੰ ਇੱਥੋਂ ਦੇ…
ਜਲੰਧਰ: ਆਰ ਟੀ ਏ ਅਫ਼ਸਰ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲੀ

ਜਲੰਧਰ: ਆਰ ਟੀ ਏ ਅਫ਼ਸਰ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲੀ

ਜਲੰਧਰ: ਇੱਥੇ ਤਾਇਨਾਅਤ ਰੀਜਨਲ ਟਰਾਂਸਪੋਰਟ ਅਥਾਰਟੀ ਅਫਸਰ ਰਵਿੰਦਰ ਸਿੰਘ ਗਿੱਲ ਦੀ ਜਲੰਧਰ ਹਾਈਟਸ ਵਿਚਲੀ ਰਿਹਾਇਸ਼ ਦੇ ਬਾਥਰੂਮ ਵਿੱਚੋਂ ਲਾਸ਼ ਮਿਲੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਗਿੱਲ ਸਵੇਰੇ ਆਪਣੇ ਫਲੈਟ ਵਿੱਚੋਂ ਦੇਰ ਤੱਕ ਬਾਹਰ ਨਹੀਂ ਆਏ ਤਾਂ ਉਨ੍ਹਾਂ ਦੇ…
ਸ਼ਤਰੰਜ: ਪ੍ਰਧਾਨ ਮੰਤਰੀ ਨੇ ਕਾਂਸੀ ਦਾ ਤਗ਼ਮਾ ਜਿੱਤਣ ‘ਤੇ ਅਰਜੁਨ ਇਰੀਗੈਸੀ ਨੂੰ ਦਿੱਤੀ ਵਧਾਈ

ਸ਼ਤਰੰਜ: ਪ੍ਰਧਾਨ ਮੰਤਰੀ ਨੇ ਕਾਂਸੀ ਦਾ ਤਗ਼ਮਾ ਜਿੱਤਣ ‘ਤੇ ਅਰਜੁਨ ਇਰੀਗੈਸੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਰਜੁਨ ਇਰੀਗੈਸੀ ਨੂੰ ਫਾਈਡ (FIDE) ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਸਦੀ ਸਫਲਤਾ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਐਕਸ (X) 'ਤੇ ਇੱਕ…
ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ; ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ; ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਨਵੀਂ ਦਿੱਲੀ: ਬੁੱਧਵਾਰ ਸਵੇਰੇ ਕੌਮੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਐੱਨਸੀਆਰ (NCR) ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਦੀ ਚਾਦਰ ਪਸਰ ਗਈ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ। ਗਾਜ਼ੀਆਬਾਦ ਦੇ ਇੰਦਰਾਪੁਰਮ, ਨੋਇਡਾ ਦੇ ਬੋਟੈਨੀਕਲ ਗਾਰਡਨ ਮੈਟਰੋ ਸਟੇਸ਼ਨ…
ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰਾਂ ਵਿੱਚ ਉਛਾਲ

ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰਾਂ ਵਿੱਚ ਉਛਾਲ

ਮੁੰਬਈ: ਘਰੇਲੂ ਸੰਸਥਾਗਤ ਨਿਵੇਸ਼ਕਾਂ ਵੱਲੋਂ ਲਗਾਤਾਰ ਕੀਤੀ ਗਈ ਖਰੀਦਦਾਰੀ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਾਪਸੀ ਕਰਦੇ ਹੋਏ ਸਕਾਰਾਤਮਕ ਖੇਤਰ ਵਿੱਚ ਕਾਰੋਬਾਰ ਕਰ ਰਹੇ ਸਨ। ਪੰਜ ਦਿਨਾਂ ਦੀ ਗਿਰਾਵਟ ਤੋਂ ਬਾਅਦ,30 ਸ਼ੇਅਰਾਂ ਵਾਲਾ BSE…
ਪੰਜਵਾਂ ਮਹਿਲਾ ਟੀ-20 ਮੈਚ: ਭਾਰਤ ਨੇ ਸ੍ਰੀਲੰਕਾ ਨੂੰ 15 ਦੌੜਾਂ ਨਾਲ ਹਰਾਇਆ; ਲੜੀ 5-0 ਨਾਲ ਜਿੱਤੀ

ਪੰਜਵਾਂ ਮਹਿਲਾ ਟੀ-20 ਮੈਚ: ਭਾਰਤ ਨੇ ਸ੍ਰੀਲੰਕਾ ਨੂੰ 15 ਦੌੜਾਂ ਨਾਲ ਹਰਾਇਆ; ਲੜੀ 5-0 ਨਾਲ ਜਿੱਤੀ

ਤਿਰੂਵਨੰਤਪੁਰਮ: ਭਾਰਤ ਨੇ ਇੱਥੇ ਖੇਡੇ ਗਏ ਪੰਜਵੇਂ ਮਹਿਲਾ ਟੀ-20 ਮੈਚ ਵਿਚ ਸ੍ਰੀਲੰਕਾ ਨੂੰ 15 ਦੌੜਾਂ ਨਾਲ ਹਰਾਇਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 175 ਦੌੜਾਂ ਬਣਾਈਆਂ ਜਦਕਿ ਸ੍ਰੀਲੰਕਾ ਦੀ ਟੀਮ 20 ਓਵਰਾਂ…
ਪਾਕਿ ਹਾਕੀ ਖਿਡਾਰੀਆਂ ਵੱਲੋਂ ਬਾਈਕਾਟ ਦੀ ਧਮਕੀ

ਪਾਕਿ ਹਾਕੀ ਖਿਡਾਰੀਆਂ ਵੱਲੋਂ ਬਾਈਕਾਟ ਦੀ ਧਮਕੀ

ਲਾਹੌਰ: ਪਾਕਿਸਤਾਨ ਹਾਕੀ ਟੀਮ ਵਿੱਚ ਤਨਖਾਹਾਂ ਅਤੇ ਭੱਤਿਆਂ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕੁਝ ਸੀਨੀਅਰ ਖਿਡਾਰੀਆਂ ਨੇ ਫਰਵਰੀ ਵਿੱਚ ਹੋਣ ਵਾਲੀ ਐੱਫ ਆਈ ਐੱਚ ਪ੍ਰੋ ਲੀਗ ਦੇ ਦੂਜੇ ਗੇੜ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ ਹੈ। ਖਿਡਾਰੀਆਂ ਨੇ ਉਨ੍ਹਾਂ…
ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਮਾਸਕੋ: ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ। ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਯੂਕਰੇਨੀ ਡਰੋਨਾਂ ਨੇ ਐਤਵਾਰ ਤੇ ਸੋਮਵਾਰ ਦੀ…
ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਹਥਿਆਰਾਂ ਸਣੇ 6 ਗ੍ਰਿਫ਼ਤਾਰ

ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਹਥਿਆਰਾਂ ਸਣੇ 6 ਗ੍ਰਿਫ਼ਤਾਰ

ਸਿਡਨੀ: ਸਿਡਨੀ ਵਿੱਚ ਨਵੇਂ ਸਾਲ ਦੀ ਆਮਦ ਮੌਕੇ ਹੋਣ ਵਾਲੀ ਆਤਿਸ਼ਬਾਜ਼ੀ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਰੋਕਣ ਲਈ ਸਰਕਾਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲੀਸ ਤੇ ਅਤਿਵਾਦ ਨਾਲ ਟਾਕਰੇ ਬਾਰੇ ਮੰਤਰੀ ਯਾਸਮੀਨ ਕੈਟਲੀ ਨੇ ਦੱਸਿਆ ਕਿ ਸਿਡਨੀ ਵਿੱਚ ਦੇਸ਼-ਵਿਦੇਸ਼…
ਸੰਯੁਕਤ ਰਾਸ਼ਟਰ ਮੁਖੀ ਵੱਲੋਂ ਨਵੇਂ ਸਾਲ ਦਾ ਸੁਨੇਹਾ ਹਿੰਦੀ ਤੇ ਉਰਦੂ ’ਚ ਜਾਰੀ

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਨਵੇਂ ਸਾਲ ਦਾ ਸੁਨੇਹਾ ਹਿੰਦੀ ਤੇ ਉਰਦੂ ’ਚ ਜਾਰੀ

ਸੰਯੁਕਤ ਰਾਸ਼ਟਰ: ਪਹਿਲੀ ਵਾਰ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ 2026 ਲਈ ਆਪਣਾ ਨਵੇਂ ਸਾਲ ਦਾ ਸੁਨੇਹਾ ਹਿੰਦੀ ਸਣੇ ਹੋਰ ਭਾਸ਼ਾਵਾਂ ਵਿੱਚ ਜਾਰੀ ਕੀਤਾ ਹੈ। ਉਨ੍ਹਾਂ ਆਪਣੇ ਸੁਨੇਹੇ ਵਿੱਚ ਆਲਮੀ ਆਗੂਆਂ ਨੂੰ ਵਿਕਾਸ ’ਚ ਨਿਵੇਸ਼ ਕਰਨ ਦੀ ਅਪੀਲ ਕੀਤੀ…
ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਪਾਮ ਬੀਚ (ਫਲੋਰਿਡਾ): ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ ਮੁੜ ਸ਼ੁਰੂ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ। ਸ੍ਰੀ ਟਰੰਪ…
ਸਾਊਦੀ ਅਰਬ ਵੱਲੋਂ ਯਮਨ ’ਤੇ ਬੰਬਾਰੀ

ਸਾਊਦੀ ਅਰਬ ਵੱਲੋਂ ਯਮਨ ’ਤੇ ਬੰਬਾਰੀ

ਦੁਬੲੀ: ਸਾਊਦੀ ਅਰਬ ਨੇ ਯਮਨ ਦੇ ਬੰਦਰਗਾਹ ਸ਼ਹਿਰ ਮੁਕਾਲਾ ’ਤੇ ਇਕ ਵੱਖਵਾਦੀ ਜਥੇਬੰਦੀ ਲਈ ਸੰਯੁਕਤ ਅਰਬ ਅਮੀਰਾਤ (ਯੂ ਏ ਈ) ਤੋਂ ਆਈ ਹਥਿਆਰਾਂ ਦੀ ਖੇਪ ਨੂੰ ਨਿਸ਼ਾਨਾ ਬਣਾ ਕੇ ਬੰਬਾਰੀ ਕੀਤੀ। ਬਾਅਦ ਵਿੱਚ ਇਸ ਰਿਆਸਤ ਨੇ ਯਮਨ ਵਿੱਚ ਵੱਖਵਾਦੀਆਂ ਦੀਆਂ ਹਾਲੀਆ…
ਫਿਲਮ ‘ਬੈਟਲ ਆਫ ਗਲਵਾਨ’ ਦੇ ਟੀਜ਼ਰ ਤੋਂ ਚੀਨੀ ਮੀਡੀਆ ਖ਼ਫ਼ਾ

ਫਿਲਮ ‘ਬੈਟਲ ਆਫ ਗਲਵਾਨ’ ਦੇ ਟੀਜ਼ਰ ਤੋਂ ਚੀਨੀ ਮੀਡੀਆ ਖ਼ਫ਼ਾ

ਪੇਈਚਿੰਗ: ਸਲਮਾਨ ਖਾਨ ਦੀ ਅਦਾਕਾਰੀ ਵਾਲੀ ਫਿਲਮ ‘ਬੈਟਲ ਆਫ ਗਲਵਾਨ’ ਨਾ ਸਿਰਫ਼ ਭਾਰਤ ਵਿੱਚ ਸਗੋਂ ਵਿਸ਼ਵ ਪੱਧਰ ’ਤੇ ਸੁਰਖੀਆਂ ਬਟੋਰ ਰਹੀ ਹੈ। ਇਸ ਫਿਲਮ ਦਾ ਟੀਜ਼ਰ 27 ਦਸੰਬਰ ਨੂੰ ਸਲਮਾਨ ਦੇ ਜਨਮ ਦਿਨ ਵਾਲੇ ਦਿਨ ਰਿਲੀਜ਼ ਹੋਇਆ ਸੀ। ਹੁਣ ਇੱਕ ਪ੍ਰਮੁੱਖ…

ਅਲਵਿਦਾ 2025: ਡਟਿਆ ਰਿਹਾ ਪੰਜਾਬ

ਚੰਡੀਗੜ੍ਹ: ਧੁੰਦ ਦੀ ਬੁੱਕਲ ਮਾਰ ਇਹ ਸਾਲ ਵਿਦਾ ਹੋ ਰਿਹਾ ਹੈ ਤੇ ਨਵਾਂ ਸਾਲ ਬਰੂਹਾਂ ’ਤੇ ਹੈ। ਬੀਤਿਆ ਵਰ੍ਹਾ ਆਪਣੇ ਨਾਲ ਕਈ ਯਾਦਾਂ ਲੈ ਕੇ ਜਾ ਰਿਹਾ ਹੈ ਇਨ੍ਹਾਂ ਵਿੱਚੋਂ ਕੁਝ ਪੋਹ ਦੇ ਦਿਨਾਂ ਵਿੱਚ ਨਿਕਲਣ ਵਾਲੀ ਉਸ ਕੋਸੀ ਧੁੱਪ…
ਵਿਧਾਨ ਸਭਾ ਵਿਸ਼ੇਸ਼ ਇਜਲਾਸ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਮਤਾ ਪੇਸ਼

ਵਿਧਾਨ ਸਭਾ ਵਿਸ਼ੇਸ਼ ਇਜਲਾਸ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਨਾਲ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਗੱਲ ਕੀਤੀ।…
ਪੰਜਾਬ ਵਿਧਾਨ ਸਭਾ ਦੇ ਮਤੇ ’ਤੇ ਭੜਕੇ ਸ਼ਿਵਰਾਜ ਚੌਹਾਨ, ਕਿਹਾ: ਇਹ ਸੰਘੀ ਢਾਂਚੇ ਦੇ ਖ਼ਿਲਾਫ਼।

ਪੰਜਾਬ ਵਿਧਾਨ ਸਭਾ ਦੇ ਮਤੇ ’ਤੇ ਭੜਕੇ ਸ਼ਿਵਰਾਜ ਚੌਹਾਨ, ਕਿਹਾ: ਇਹ ਸੰਘੀ ਢਾਂਚੇ ਦੇ ਖ਼ਿਲਾਫ਼।

ਭੋਪਾਲ: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਵਿਕਸਿਤ ਭਾਰਤ-G RAM G’ ਐਕਟ ਵਿਰੁੱਧ ਮਤਾ ਪਾਸ ਕਰਨ ਲਈ ਬੁਲਾਏ ਗਏ ਵਿਸ਼ੇਸ਼ ਇਜਲਾਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਦੁਆਰਾ ਪਾਸ ਕੀਤੇ ਗਏ ਕਾਨੂੰਨ ਵਿਰੁੱਧ ਅਜਿਹਾ ਕਦਮ…
ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ

ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ: ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਵਿਚਕਾਰ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 7 ਜਨਵਰੀ ਨੂੰ ਦੁਪਹਿਰ ਇੱਕ ਵਜੇ ਹੋਵੇਗੀ।  ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ…
ਪੰਜਾਬ ਸਰਕਾਰ ਨੂੰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ’ਤੇ ਚਰਚਾ ਕਰਵਾਏ: ਸੁਨੀਲ ਜਾਖੜ

ਪੰਜਾਬ ਸਰਕਾਰ ਨੂੰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ’ਤੇ ਚਰਚਾ ਕਰਵਾਏ: ਸੁਨੀਲ ਜਾਖੜ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਰਚਾ ਕਰਾਉਣੀ ਚਾਹੀਦੀ…
ਐਂਟਰੀ ਫ੍ਰੀ: ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲੀਸ ਦਾ ਨਵੇਕਲਾ ‘ਸੱਦਾ ਪੱਤਰ’, ਵਿਸ਼ੇਸ਼ ਆਫਰ

ਐਂਟਰੀ ਫ੍ਰੀ: ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲੀਸ ਦਾ ਨਵੇਕਲਾ ‘ਸੱਦਾ ਪੱਤਰ’, ਵਿਸ਼ੇਸ਼ ਆਫਰ

ਚੰਡੀਗੜ੍ਹ: ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ ਅਤੇ ਨਵੇਕਲਾ ਸੱਦਾ ਪੱਤਰ ਜਾਰੀ ਕੀਤਾ ਹੈ। ਪੰਜਾਬ ਪੁਲੀਸ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਖਾਸ ਪੋਸਟ…
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਪ੍ਰਧਾਨ ਮੁਕੇਸ਼ ਮਲੌਦ ਗ੍ਰਿਫ਼ਤਾਰ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਪ੍ਰਧਾਨ ਮੁਕੇਸ਼ ਮਲੌਦ ਗ੍ਰਿਫ਼ਤਾਰ

ਚੰਡੀਗੜ੍ਹ: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲੀਸ ਦੇ ਸਪੈਸ਼ਲ ਸਿਕਿਉਰਟੀ ਬਰਾਂਚ ਵੱਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦਾ ਕਾਰਵਾਈ ਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ  ਜਥੇਬੰਦੀਆਂ ਨੇ ਨਿਖੇਧੀ ਕੀਤੀ…
ਚੌਲਾਂ ਦੇ ਵਪਾਰ ’ਚ ਭਾਰਤ ਦਾ ਦਬਦਬਾ ਅਤੇ ਜ਼ਮੀਨੀ ਪਾਣੀ ਦਾ ਸੰਕਟ

ਚੌਲਾਂ ਦੇ ਵਪਾਰ ’ਚ ਭਾਰਤ ਦਾ ਦਬਦਬਾ ਅਤੇ ਜ਼ਮੀਨੀ ਪਾਣੀ ਦਾ ਸੰਕਟ

ਨਵੀਂ ਦਿੱਲੀ: ਭਾਰਤ ਇਸ ਸਾਲ ਚੀਨ ਨੂੰ ਪਿੱਛੇ ਛੱਡ ਦੁਨੀਆ ਦੇ ਸਭ ਤੋਂ ਵੱਡੇ ਚੌਲ ਉਤਪਾਦਕ ਵਜੋਂ ਉੱਭਰਿਆ ਹੈ। ਦੇਸ਼ ਦੇ ਸਿਆਸਤਦਾਨਾਂ ਅਤੇ ਖੇਤੀਬਾੜੀ ਲਾਬੀ ਨੇ ਇਸ ’ਤੇ ਕਿਸਾਨਾਂ ਅਤੇ ਸਰਕਾਰ ਦੀਆਂ ਨਵੀਨਤਮ ਨੀਤੀਆਂ ਦੀ ਸ਼ਲਾਘਾ ਕੀਤੀ। ਭਾਰਤ ਨੇ ਪਿਛਲੇ ਇੱਕ ਦਹਾਕੇ ਵਿੱਚ ਦਰਾਮਦ…
ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ

ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ

ਢਾਕਾ: ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਚੇਅਰਪਰਸਨ ਖਾਲਿਦਾ ਜ਼ਿਆ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ 80 ਸਾਲਾ ਜ਼ੀਆ ਨੇ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਸਵੇਰੇ ਕਰੀਬ 6…
ਯਾਤਰੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦਾ ਪਾਇਲਟ ਗ੍ਰਿਫ਼ਤਾਰ

ਯਾਤਰੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦਾ ਪਾਇਲਟ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ 'ਤੇ ਇੱਕ ਸਵਾਰੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਆਫ਼-ਡਿਊਟੀ ਪਾਇਲਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਕੈਪਟਨ ਵੀਰੇਂਦਰ ਸੇਜਵਾਲ ਇਸ ਤੋਂ ਪਹਿਲਾਂ ਜਾਂਚ…
ਲੁਧਿਆਣਾ: ਭਿਆਨਕ ਅੱਗ ਲੱਗਣ ਕਾਰਨ ਇਮਾਰਤ ਅਤੇ ਫੈਕਟਰੀ ਸੜੇ

ਲੁਧਿਆਣਾ: ਭਿਆਨਕ ਅੱਗ ਲੱਗਣ ਕਾਰਨ ਇਮਾਰਤ ਅਤੇ ਫੈਕਟਰੀ ਸੜੇ

ਲੁਧਿਆਣਾ: ਲੁਧਿਆਣਾ ਦੇ ਗਾਂਧੀ ਨਗਰ ਦੀ ਗਲੀ ਨੰਬਰ 6 ਵਿੱਚ ਸੋਮਵਾਰ ਦੇਰ ਰਾਤ ਲੱਗੀ ਭਿਆਨਕ ਅੱਗ ਵਿੱਚ ਲੱਖਾਂ ਰੁਪਏ ਦਾ ਸਾਮਾਨ ਅਤੇ ਇਮਾਰਤਾਂ ਨੂੰ ਨੁਕਸਾਨ ਪੁੱਜਿਆ ਹੈ। ਇਸ ਹਾਦਸੇ ਵਿੱਚ ਇੱਕ ਤਿੰਨ ਮੰਜ਼ਿਲਾ ਕੋਠੀ ਅਤੇ ਨਾਲ ਲੱਗਦੀ ਫੈਕਟਰੀ ਪੂਰੀ ਤਰ੍ਹਾਂ ਸੜ…
ਬੰਗਲਾਦੇਸ਼ੀ ਘੁਸਪੈਠੀਆਂ ਨੂੰ ਵੋਟ ਬੈਂਕ ਮੰਨਦੀ ਹੈ ਕਾਂਗਰਸ: ਸ਼ਾਹ

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਵੋਟ ਬੈਂਕ ਮੰਨਦੀ ਹੈ ਕਾਂਗਰਸ: ਸ਼ਾਹ

ਬੋਰਦੁਵਾ (ਅਸਾਮ):  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਹ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਆਪਣਾ ਵੋਟ ਬੈਂਕ ਮੰਨਦੀ ਹੈ, ਜਿਨ੍ਹਾਂ ਨੇ ਅਸਾਮ ਦੇ ਲੋਕਾਂ, ਉਨ੍ਹਾਂ ਦੇ ਸਭਿਆਚਾਰ, ਜ਼ਮੀਨ ਅਤੇ ਪਛਾਣ ਨੂੰ ਖ਼ਤਰੇ ਵਿੱਚ ਪਾਇਆ ਹੈ। ਇੱਥੇ ਜਨਤਕ…
ਲਾਪਤਾ ਪਾਵਨ ਸਰੂਪ ਮਾਮਲਾ: ਮੁੱਖ ਮੰਤਰੀ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ: ਧਾਮੀ

ਲਾਪਤਾ ਪਾਵਨ ਸਰੂਪ ਮਾਮਲਾ: ਮੁੱਖ ਮੰਤਰੀ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ: ਧਾਮੀ

ਅੰਮ੍ਰਿਤਸਰ: ਪਾਵਨ ਸਰੂਪ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਮੌਜੂਦਾ ਆਪ ਸਰਕਾਰ ਨੂੰ ਤਾੜਨਾ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਹੋਰ ਭਖਣ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
ਇੰਡੀਗੋ ਵੱਲੋਂ ਖਰਾਬ ਮੌਸਮ ਤੇ ਹੋਰ ਕਾਰਨਾਂ ਕਰਕੇ 128 ਉਡਾਣਾਂ ਰੱਦ; ਅੱਠ ਹੋਰ ਹਵਾਈ ਅੱਡਿਆਂ ’ਤੇ ਭੇਜੀਆਂ

ਇੰਡੀਗੋ ਵੱਲੋਂ ਖਰਾਬ ਮੌਸਮ ਤੇ ਹੋਰ ਕਾਰਨਾਂ ਕਰਕੇ 128 ਉਡਾਣਾਂ ਰੱਦ; ਅੱਠ ਹੋਰ ਹਵਾਈ ਅੱਡਿਆਂ ’ਤੇ ਭੇਜੀਆਂ

ਮੁੰਬਈ: ਇੰਡੀਗੋ ਨੇ ਅੱਜ ਖਰਾਬ ਮੌਸਮ ਅਤੇ ਸੰਚਾਲਨ ਕਾਰਨਾਂ ਕਰਕੇ ਆਪਣੀਆਂ 128 ਉਡਾਣਾਂ ਰੱਦ ਕਰ ਦਿੱਤੀਆਂ ਤੇ ਅੱਠ ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਤਬਦੀਲ ਕਰ ਦਿੱਤਾ ਹੈ। ਇਹ ਜਾਣਕਾਰੀ ਏਅਰਲਾਈਨ ਨੇ ਆਪਣੀ ਵੈੱਬਸਾਈਟ ’ਤੇ ਨਸ਼ਰ ਕੀਤੀ ਹੈ। ਇਨ੍ਹਾਂ ਵਿੱਚੋਂ ਛੇ…
ਅਮਰੀਕਾ ਨੇ 15 ਸਾਲ ਦੀ ਸੁਰੱਖਿਆ ਗਾਰੰਟੀ ਦਿੱਤੀ: ਜ਼ੇਲੈਂਸਕੀ

ਅਮਰੀਕਾ ਨੇ 15 ਸਾਲ ਦੀ ਸੁਰੱਖਿਆ ਗਾਰੰਟੀ ਦਿੱਤੀ: ਜ਼ੇਲੈਂਸਕੀ

ਕੀਵ/ਪਾਮ ਬੀਚ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਕਿਹਾ ਕਿ ਅਮਰੀਕਾ ਨੇ ਤਜਵੀਜ਼ ਕੀਤੀ ਸ਼ਾਂਤੀ ਯੋਜਨਾ ਤਹਿਤ ਯੂਕਰੇਨ ਨੂੰ 15 ਸਾਲ ਲਈ ਸੁਰੱਖਿਆ ਗਾਰੰਟੀ ਦੀ ਪੇਸ਼ਕਸ਼ ਕੀਤੀ ਹੈ ਪਰ ਉਹ ਆਪਣੀ ਦੀ ਜ਼ਮੀਨ ’ਤੇ ਜਬਰੀ ਕਬਜ਼ਾ ਕਰਨ ਦੀਆਂ ਰੂਸ ਦੀਆਂ…