Posted inNews
‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀ
ਪਟਿਆਲਾ: ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਾਠਨਮਾਜਰਾ ਨੇ ਇੱਕ ਵੀਡੀਓ ਜਾਰੀ ਕਰਕੇ ਸੰਕਟ ਦੀ ਇਸ ਘੜੀ ਵਿੱਚ ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਉਨ੍ਹਾਂ…






















