Posted inNews
ਬੇਰਹਿਮ ਇਨਸਾਨੀਅਤ: 15 ਦਿਨ ਦੇ ਬੱਚੇ ਦੇ ਮੂੰਹ ਵਿੱਚ ਪੱਥਰ ਪਾ ਕੇ ਲਾਈ ਗੁੰਦ, ਜੰਗਲ ’ਚ ਸੁੱਟਿਆ
ਜੈਪੁਰ: ਤੇਜ਼ੀ ਨਾਲ ਵਧ ਰਹੇ ਦੇਸ਼ ਵਿੱਚ ਇਨਸਾਨੀਅਤ ਐਨੀ ਬੇਰਹਿਮ ਹੋ ਸਕਦੀ ਕਿ ਉਸ ਦਾ ਅੰਦਾਜ਼ਾ ਲਾਇਆ ਜਾਣਾ ਸੰਭਵ ਨਹੀਂ। ਰਾਜਸਥਾਨ ਵਿੱਚ 15 ਦਿਨਾਂ ਦੇ ਬੱਚੇ ਨਾਲ ਕੀਤਾ ਗਿਆ ਝਿੰਜੋੜ ਕੇ ਰੱਖ ਦੇਣ ਵਾਲਾ ਵਰਤਾਰਾ ਸਾਹਮਣੇ ਆਇਆ ਹੈ। ਰਾਜਸਥਾਨ ਦੇ ਭੀਲਵਾੜਾ…

























