Posted inNews
ਜੈਸ਼ੰਕਰ ਵੱਲੋਂ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਮੁਲਾਕਾਤ
ਨਿੳੂਯਾਰਕ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਸੰਯੁਕਤ ਰਾਸ਼ਟਰ ਆਮ ਸਭਾ (ਯੂ ਐੱਨ ਜੀ ਏ) ਦਾ 80ਵਾਂ ਉੱਚ ਪੱਧਰੀ ਸੈਸ਼ਨ…




















