Posted inNews
ASIA CUP- ਭਾਰਤ ਦੀ ਸ਼ਾਨਦਾਰ ਜਿੱਤ; ਓਮਾਨ ਨੂੰ 21 ਦੌੜਾਂ ਨਾਲ ਹਰਾਇਆ
ਦੁਬਈ: ਭਾਰਤ ਨੇ ਏਸ਼ੀਆ ਕੱਪ ਦੇ ਆਖਰੀ ਲੀਗ ਮੈਚ ਵਿੱਚ ਓਮਾਨ ਨੂੰ 21 ਦੋੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤ ਨੇ ਓਮਾਨ ਲਈ 189 ਦੌੜਾਂ ਦਾ ਟੀਚਾ ਰੱਖਿਆ ਸੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਟੀਮ…























