Posted inNews
ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ
ਦੁਬੲੀ: ਇਥੇ ਭਾਰਤ ਨੇ ਏਸ਼ੀਆ ਕੱਪ ਦੇ ਹਾਈ ਵੋਲਟੇਜ ਮੈਚ ਵਿਚ ਅੱਜ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 127 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ…

























