ਦਿੱਲੀ ਦੰਗੇ: ਉਮਰ, ਸ਼ਰਜੀਲ ਤੇ ਗੁਲਫਿਸ਼ਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਅੱਜ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਫਰਵਰੀ 2020 ਵਿੱਚ ਹੋਏ ਦੰਗਿਆਂ ਨਾਲ ਸਬੰਧਤ ਕਥਿਤ ਸਾਜ਼ਿਸ਼ ਨਾਲ ਜੁੜੇ ਯੂਏਪੀਏ ਮਾਮਲੇ ਵਿੱਚ ਸੁਪਰੀਮ ਕੋਰਟ 12 ਸਤੰਬਰ ਨੂੰ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਗੁਲਫਿਸ਼ਾਂ ਫਾਤਿਮਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਜਸਟਿਸ ਅਰਵਿੰਦ ਕੁਮਾਰ…

ਗਰਾਂਟ ਖ਼ਰਚੇ ਦਾ ਵੇਰਵਾ ਦੇਣ ’ਚ ਪਟਿਆਲਾ ਜ਼ਿਲ੍ਹਾ ਫਾਡੀ

ਨਾਭਾ: ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤਾਂ ਵੱਲੋਂ ਗਰਾਂਟਾਂ ਦੀ ਵਰਤੋਂ ਤੋਂ ਬਾਅਦ ਯੂਟੀਲਿਟੀ ਸਰਟੀਫਿਕੇਟ (ਯੂ ਸੀ) ਨਾ ਦਿੱਤੇ ਜਾਣ ਕਾਰਨ ਕਥਿਤ ਤੌਰ ’ਤੇ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 2020-21 ਤੋਂ 2024-25 ਵਿੱਚ 15ਵੇਂ ਵਿੱਤ ਆਯੋਗ ਤਹਿਤ ਜ਼ਿਲ੍ਹੇ ਦੀਆਂ 936 ਪੰਚਾਇਤਾਂ…

ਝੂਠੇ ਮੁਕਾਬਲੇ ’ਚ ਸਜ਼ਾਯਾਫ਼ਤਾ ਸਾਬਕਾ ਪੁਲੀਸ ਅਧਿਕਾਰੀਆਂ ’ਤੇ ਪਟਿਆਲਾ ਜੇਲ੍ਹ ’ਚ ਹਮਲਾ

ਪਟਿਆਲਾ:  ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਤਿੰਨ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਇਕ ਹੋਰ ਵਿਅਕਤੀ ’ਤੇ ਹਮਲਾ ਕਰਨ ਵਾਲੇ ਸੰਦੀਪ ਸਿੰਘ ਉਰਫ਼ ਸੰਨ੍ਹੀ ’ਤੇ ਤ੍ਰਿਪੜੀ ਥਾਣੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਸੰਦੀਪ ਸਿੰਘ ਸੰਨ੍ਹੀ ਹਿੰਦੂ ਆਗੂ ਸੁਧੀਰ ਸੂਰੀ…
ਨੇਪਾਲ: Gen-Z ਦੇ ਪ੍ਰਦਰਸ਼ਨਾਂ ਦੌਰਾਨ ਮ੍ਰਿਤਕਾਂ ਦੀ ਗਿਣਤੀ 31 ਹੋਈ, ਅੰਤਰਿਮ ਸਰਕਾਰ ਲਈ ਗੱਲਬਾਤ ਜਾਰੀ

ਨੇਪਾਲ: Gen-Z ਦੇ ਪ੍ਰਦਰਸ਼ਨਾਂ ਦੌਰਾਨ ਮ੍ਰਿਤਕਾਂ ਦੀ ਗਿਣਤੀ 31 ਹੋਈ, ਅੰਤਰਿਮ ਸਰਕਾਰ ਲਈ ਗੱਲਬਾਤ ਜਾਰੀ

ਕਾਠਮੰਡੂ : ਕਾਠਮੰਡੂ ਘਾਟੀ ਵਿੱਚ ਚੱਲ ਰਹੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ ਗਈਆਂ…
ਨੇਪਾਲ: ਜੇਲ੍ਹਾਂ ਵਿੱਚ ਝੜਪਾਂ ਦੌਰਾਨ ਤਿੰਨ ਕੈਦੀਆਂ ਦੀ ਮੌਤ; 15,000 ਤੋਂ ਵੱਧ ਫਰਾਰ

ਨੇਪਾਲ: ਜੇਲ੍ਹਾਂ ਵਿੱਚ ਝੜਪਾਂ ਦੌਰਾਨ ਤਿੰਨ ਕੈਦੀਆਂ ਦੀ ਮੌਤ; 15,000 ਤੋਂ ਵੱਧ ਫਰਾਰ

ਕਾਠਮੰਡੂ : ਨੇਪਾਲ ਵਿੱਚ ਹਿੰਸਕ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਵੀਰਵਾਰ ਨੂੰ ਇੱਕ ਜੇਲ੍ਹ ਵਿੱਚ ਸੁਰੱਖਿਆ ਕਰਮਚਾਰੀਆਂ ਨਾਲ ਹੋਈ ਝੜਪ ਵਿੱਚ ਤਿੰਨ ਕੈਦੀ ਮਾਰੇ ਗਏ ਹਨ, ਜਦੋਂ ਕਿ ਦੋ ਦਰਜਨ ਤੋਂ ਵੱਧ ਜੇਲ੍ਹਾਂ ਵਿੱਚੋਂ 15,000 ਤੋਂ ਵੱਧ ਕੈਦੀ ਫਰਾਰ ਹੋ ਗਏ ਹਨ। ਇਸ ਦੌਰਾਨ…
ਏਸ਼ੀਆ ਕੱਪ: ਕੀ ਭਾਰਤ ਪਾਕਿਸਤਾਨ ਦਾ ਮੈਚ ਹੋ ਸਕਦਾ ਹੈ ਰੱਦ?

ਏਸ਼ੀਆ ਕੱਪ: ਕੀ ਭਾਰਤ ਪਾਕਿਸਤਾਨ ਦਾ ਮੈਚ ਹੋ ਸਕਦਾ ਹੈ ਰੱਦ?

ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ, ਜਿਸ ਵਿੱਚ 14 ਸਤੰਬਰ ਨੂੰ ਦੁਬਈ ਵਿੱਚ ਹੋਣ ਵਾਲੇ ਭਾਰਤ-ਪਾਕਿਸਤਾਨ ਟੀ-20 ਏਸ਼ੀਆ ਕੱਪ ਕ੍ਰਿਕਟ ਮੈਚ ਨੂੰ ਰੱਦ ਕਰਨ ਲਈ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ। ਇਸ…
ਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀ

ਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀ

ਪਟਿਆਲਾ : ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ ਬਲਾਕ ਦੇ ਫਰੀਦਪੁਰ ਪਿੰਡ ਨੇੜੇ ਵਾਪਰੀ ਜਦੋਂ ਸਰਕਾਰੀ ਬੱਸ ਮੱਲੇਵਾਲ ਤੋਂ ਪਟਿਆਲਾ ਜਾ ਰਹੀ…
ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆ

ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆ

ਓਰੇਮ : ਰੂੜ੍ਹੀਵਾਦੀ ਕਾਰਕੁਨ ਅਤੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਜ਼ਦੀਕੀ ਸਹਿਯੋਗੀ ਚਾਰਲੀ ਕਿਰਕ(31) ਨੂੰ ਬੁੱਧਵਾਰ ਨੂੰ ਯੂਟਾ ਕਾਲਜ ਦੇ ਇੱਕ ਸਮਾਗਮ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਨੂੰ ਰਾਜ ਦੇ ਗਵਰਨਰ ਨੇ ‘ਰਾਜਨੀਤਿਕ ਕਤਲ’ ਕਿਹਾ ਹੈ। ਯੂਟਾ…

ਫ਼ਰਜ਼ੀ ਜੀਐੱਸਟੀ ITC ਕੇਸ: ਈਡੀ ਵੱਲੋਂ ਹਰਿਆਣਾ ਸਣੇ ਕਈ ਰਾਜਾਂ ਵਿਚ ਛਾਪੇ

ਨਵੀਂ ਦਿੱਲੀ :  ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ 650 ਕਰੋੜ ਰੁਪਏ ਦੇ ਕਥਿਤ ਜਾਅਲੀ ਜੀਐਸਟੀ ਇਨਪੁੱਟ ਟੈਕਸ ਕ੍ਰੈਡਿਟ ਦਾਅਵੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਈ ਰਾਜਾਂ ਵਿੱਚ ਛਾਪੇ ਮਾਰੇ। ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਦੇ ਗੁਹਾਟੀ ਦਫ਼ਤਰ…
ਸਿੰਗਾਪੁਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ’ਚੋਂ ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਾਰਿਆ

ਸਿੰਗਾਪੁਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ’ਚੋਂ ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਾਰਿਆ

ਨਵੀਂ ਦਿੱਲੀ : ਸਿੰਗਾਪੁਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਵਿੱਚ 200 ਤੋਂ ਵੱਧ ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ’ਤੇ ਉਦੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਏਅਰ ਕੰਡੀਸ਼ਨਿੰਗ ਸਿਸਟਮ ਖਰਾਬ ਹੋ ਗਿਆ ਅਤੇ ਉਨ੍ਹਾਂ ਨੂੰ ਕਰੀਬ ਦੋ ਘੰਟੇ ਜਹਾਜ਼ ਵਿਚ…
ਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ

ਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਬੈਂਚ ਨੇ ਸੂਬਾ ਸਰਕਾਰ ਨੂੰ 23 ਸਤੰਬਰ ਲਈ…
ਹੁਣ ਅਭਿਸ਼ੇਕ ਬੱਚਨ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

ਹੁਣ ਅਭਿਸ਼ੇਕ ਬੱਚਨ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ : ਅਦਾਕਾਰਾ ਐਸ਼ਵਰਿਆ ਰਾਏ ਬੱਚਨ ਤੋਂ ਬਾਅਦ ਹੁਣ ਉਸ ਦੇ ਪਤੀ ਅਭਿਨੇਤਾ ਅਭਿਸ਼ੇਕ ਬੱਚਨ ਨੇ ਵੀ ਪਰਸਨੈਲਿਟੀ ਰਾਈਟਸ (ਸ਼ਖਸੀਅਤ ਦੇ ਅਧਿਕਾਰ) ਦੀ ਰਾਖੀ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਭਿਸ਼ੇਕ ਨੇ ਪਟੀਸ਼ਨ ਦਾਇਰ ਕਰਕੇ ਵੱਖ-ਵੱਖ ਆਨਲਾਈਨ ਪਲੇਟਫਾਰਮਾਂ…
ਪ੍ਰਧਾਨ ਮੰਤਰੀ ਮੋਦੀ ਅਤੇ ਮੇਲੋਨੀ ਦੀ ਏਆਈ ਰਾਹੀਂ ਤਿਆਰ ਕੀਤੀ ਇਤਰਾਜ਼ਯੋਗ ਵੀਡੀਓ, ਗ੍ਰਿਫਤਾਰ

ਪ੍ਰਧਾਨ ਮੰਤਰੀ ਮੋਦੀ ਅਤੇ ਮੇਲੋਨੀ ਦੀ ਏਆਈ ਰਾਹੀਂ ਤਿਆਰ ਕੀਤੀ ਇਤਰਾਜ਼ਯੋਗ ਵੀਡੀਓ, ਗ੍ਰਿਫਤਾਰ

ਰਾਏਬਰੇਲੀ (ਯੂਪੀ) : ਮਸਨੂਈ ਬੌਧਿਕਤਾ(Artificial intelligence) ਦੇ ਆਉਣ ਨਾਲ ਡਿਜੀਟਲ ਖੇਤਰ ਵਿੱਚ ਭਾਵੇਂ ਇਨਕਲਾਬ ਆ ਗਿਆ ਹੈ, ਪਰ ਕੁੱਝ ਲੋਕ ਇਸ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕਰ ਰਹੇ ਹਨ। ਬੀਤੇ ਲੰਮੇਂ ਸਮੇਂ ਤੋਂ ਲੋਕ ਹੀਰੋ ਅਤੇ ਹੀਰੋਇਨ ਦੀਆਂ ਤਸਵੀਰਾਂ ਨੂੰ…
Samsung Mobile US ਨੇ ਆਈਫੋਨ 17 ਦੀ ਰਿਲੀਜ਼ ’ਤੇ Apple ਦਾ ਮਜ਼ਾਕ ਉਡਾਇਆ

Samsung Mobile US ਨੇ ਆਈਫੋਨ 17 ਦੀ ਰਿਲੀਜ਼ ’ਤੇ Apple ਦਾ ਮਜ਼ਾਕ ਉਡਾਇਆ

ਚੰਡੀਗੜ੍ਹ : ਹਾਲ ਹੀ ਵਿੱਚ Samsung Mobile US ਨੇ ਆਈਫੋਨ 17 ਦੀ ਰਿਲੀਜ਼ ਨੂੰ ਲੈ ਕੇ ਅਸਿੱਧੇ ਤੌਰ ਤੇ ਐਪਲ 'ਤੇ ਕਈ ਤਰ੍ਹਾਂ ਦੇ ਮਜ਼ਾਕੀਆ ਟਵੀਟ ਕੀਤੇ ਹਨ। ਸੈਮਸੰਗ ਨੇ ਐਪਲ ਦੀ ਇਨੋਵੇਸ਼ਨ ਅਤੇ ਹਾਈਪ ਨੂੰ ਨਿਸ਼ਾਨਾ ਬਣਾਇਆ ਹੈ, ਖਾਸ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਮੋਹਨ ਭਾਗਵਤ ਦੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮੋਹਨ ਭਾਗਵਤ ਦੀ ਸ਼ਲਾਘਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਹਨ ਭਾਗਵਤ ਨੂੰ ਉਨ੍ਹਾਂ ਦੇ 75ਵੇਂ ਜਨਮਿਦਨ ਮੌਕੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਮੌਕੇ ਮੋਦੀ ਨੇ ਭਾਗਵਤ ਦੀ ਬੌਧਿਕ ਡੂੰਘਾਈ ਅਤੇ ਹਮਦਰਦ ਲੀਡਰਸ਼ਿਪ ਲਈ ਪ੍ਰਸ਼ੰਸਾ ਕਰਦੇ ਹੋਏ ਕਿਹਾ ਹੈ ਕਿ 2009 ਤੋਂ…
ਨੇਪਾਲ ਦੇ ਮੰਤਰੀ, ਸਿਖਰਲੇ ਅਧਿਕਾਰੀ ਤੇ ਉਨ੍ਹਾਂ ਦੇ ਪਰਿਵਾਰ ਹੈਲੀਕਾਪਟਰ ਦੀ ਰੱਸੀ ਫੜ ਭੱਜੇ

ਨੇਪਾਲ ਦੇ ਮੰਤਰੀ, ਸਿਖਰਲੇ ਅਧਿਕਾਰੀ ਤੇ ਉਨ੍ਹਾਂ ਦੇ ਪਰਿਵਾਰ ਹੈਲੀਕਾਪਟਰ ਦੀ ਰੱਸੀ ਫੜ ਭੱਜੇ

ਚੰਡੀਗੜ੍ਹ : ਕਾਠਮੰਡੂ ਨੇਪਾਲ ਵਿਚ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਮੰਤਰੀਆਂ, ਸਿਖਰਲੇ ਸਰਕਾਰੀ ਅਧਿਕਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਛੱਤਾਂ ਤੋਂ ਫੌਜੀ ਹੈਲੀਕਾਪਟਰ ਜ਼ਰੀਏ ਏਅਰਲਿਫਟ ਕਰਦਿਆਂ ਦੇਖਿਆ ਗਿਆ ਹੈ। ਇੱਕ ਵੀਡੀਓ ਵਿੱਚ ਉੱਚ ਅਧਿਕਾਰੀ ਹੈਲੀਕਾਪਟਰ ਨਾਲ ਰੱਸੀਆਂ…
ਰਾਧਾਕ੍ਰਿਸ਼ਨਨ ਨੇ ਰਾਜਪਾਲ ਵਜੋਂ ਅਹੁਦਾ ਛੱਡਿਆ, ਉੱਪ ਰਾਸ਼ਟਰਪਤੀ ਵਜੋਂ ਭਲਕੇ ਚੁੱਕਣਗੇ ਸਹੁੰ

ਰਾਧਾਕ੍ਰਿਸ਼ਨਨ ਨੇ ਰਾਜਪਾਲ ਵਜੋਂ ਅਹੁਦਾ ਛੱਡਿਆ, ਉੱਪ ਰਾਸ਼ਟਰਪਤੀ ਵਜੋਂ ਭਲਕੇ ਚੁੱਕਣਗੇ ਸਹੁੰ

ਨਵੀਂ ਦਿੱਲੀ : ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਛੱਡ ਦਿੱਤਾ ਹੈ ਅਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੂਬੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਧਾਕ੍ਰਿਸ਼ਨਨ ਨੂੰ ਭਲਕੇ ਰਾਸ਼ਟਰਪਤੀ ਭਵਨ…

ਟੋਰਾਂਟੋ ਵਿਚ ਡੇਅਕੇਅਰ ’ਚ ਵੜੀ ਕਾਰ; ਇਕ ਬੱਚੇ ਦੀ ਮੌਤ, ਨੌਂ ਜ਼ਖ਼ਮੀ

ਰਿਚਮੰਡ ਹਿੱਲ: ਟੋਰਾਂਟੋ ਦੇ ਉੱਤਰ ਵਿੱਚ ਸਥਿਤ ਰਿਚਮੰਡ ਹਿੱਲ ਵਿੱਚ ਬੁੱਧਵਾਰ ਨੂੰ ਇੱਕ ਕਾਰ ਡੇਅਕੇਅਰ ਦੀ ਖਿੜਕੀ ਨੂੰ ਖਿੜਕੀ ਨੂੰ ਤੋੜਦੇ ਹੋਏ ਅੰਦਰ ਜਾ ਵੜੀ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਯੌਰਕ ਖੇਤਰੀ ਪੁਲੀਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ…
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਰਾਮ ਗੁਲਾਮ ਨਾਲ ਅੱਜ ਵਾਰਾਨਸੀ ’ਚ ਰੋਡਸ਼ੋਅ ਕਰਨਗੇ ਮੋਦੀ

ਮੌਰੀਸ਼ਸ ਦੇ ਪ੍ਰਧਾਨ ਮੰਤਰੀ ਰਾਮ ਗੁਲਾਮ ਨਾਲ ਅੱਜ ਵਾਰਾਨਸੀ ’ਚ ਰੋਡਸ਼ੋਅ ਕਰਨਗੇ ਮੋਦੀ

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਨਸੀ ਵਿੱਚ ਰੋਡ ਸ਼ੋਅ ਕਰਨਗੇ, ਜਿੱਥੇ ਉਹ ਮੌਰੀਸ਼ਸ ਦੇ ਹਮਰੁਤਬਾ ਨਵੀਨਚੰਦਰ ਰਾਮਗੁਲਾਮ ਦੀ ਮੇਜ਼ਬਾਨੀ ਵੀ ਕਰਨਗੇ। ਮੌਰੀਸ਼ਸ ਦੇ ਪ੍ਰਧਾਨ ਮੰਤਰੀ 9 ਤੋਂ 16 ਸਤੰਬਰ ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ।…

ਡੂੰਗਰਪੁਰ ਮਾਮਲੇ ’ਚ ਸਪਾ ਆਗੂ ਆਜ਼ਮ ਖਾਨ ਨੂੰ ਜ਼ਮਾਨਤ

ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਅੱਜ ਸਮਾਜਵਾਦੀ ਪਾਰਟੀ (ਸਪਾ) ਦੇ ਆਗੂ ਆਜ਼ਮ ਖਾਨ ਨੂੰ ਡੂੰਗਰਪੁਰ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਰਿਹਾਇਸ਼ੀ ਕਾਲੋਨੀ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਖਾਲੀ ਕਰਵਾਇਆ ਗਿਆ ਸੀ। ਰਾਮਪੁਰ ਦੀ ਐੱਮ ਪੀ-ਐੱਮ ਐੱਲ…
ਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰ

ਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ-ਕੋਟਕਪੂਰਾ ਰੋਡ ’ਤੇ ਸਥਿਤ ਵੜਿੰਗ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਧਰਨਾ ਲਾਉਣ ਜਾ ਰਹੇ ਧਰਨਾਕਾਰੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਜਾਰੀ ਧਰਨਾ ਜਬਰੀ ਚੁਕਾਉਂਦਿਆਂ ਪੁਲੀਸ ਵੱਲੋਂ…
ਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀ

ਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀ

ਫਿਰੋਜ਼ਪੁਰ/ਮੱਲਾਂਵਾਲਾ: ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ। ਘਰਾਂ ਨੂੰ ਪਰਤਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਪਾਣੀ ਖੜ੍ਹੇ ਰਹਿਣ ਨਾਲ…
ਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗ

ਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗ

ਲੁਧਿਆਣਾ/ਮਾਛੀਵਾਡ਼ਾ: ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਪੁੱਜੇ। ਉਨ੍ਹਾਂ ਪਿੰਡ ਸਸਰਾਲੀ…
ਬੈਡਮਿੰਟਨ: ਸਾਤਵਿਕ-ਚਿਰਾਗ ਦੀ ਹਾਂਗਕਾਂਗ ਓਪਨ ’ਚ ਜੇਤੂ ਸ਼ੁਰੂਆਤ

ਬੈਡਮਿੰਟਨ: ਸਾਤਵਿਕ-ਚਿਰਾਗ ਦੀ ਹਾਂਗਕਾਂਗ ਓਪਨ ’ਚ ਜੇਤੂ ਸ਼ੁਰੂਆਤ

ਹਾਂਗਕਾਂਗ : ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਸਿਖਰਲੀ ਪੁਰਸ਼ ਜੋੜੀ ਨੇ ਅੱਜ ਹਾਂਗਕਾਂਗ ਓਪਨ ਸੁਪਰ 500 ਬੈਡਮਿੰਟਨ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ, ਜਦਕਿ ਕਿਰਨ ਜੌਰਜ ਨੇ ਕੁਆਲੀਫਾਇੰਗ ਮੈਚ ਜਿੱਤ ਕੇ ਪੁਰਸ਼ ਸਿੰਗਲਜ਼ ਦੇ…
ਤੀਰਅੰਦਾਜ਼ੀ: ਭਾਰਤੀ ਮਹਿਲਾ ਰਿਕਰਵ ਟੀਮ ਕਾਂਸੇ ਦੇ ਤਗ਼ਮੇ ਦੇ ਪਲੇਅਆਫ ’ਚ

ਤੀਰਅੰਦਾਜ਼ੀ: ਭਾਰਤੀ ਮਹਿਲਾ ਰਿਕਰਵ ਟੀਮ ਕਾਂਸੇ ਦੇ ਤਗ਼ਮੇ ਦੇ ਪਲੇਅਆਫ ’ਚ

ਗਵਾਂਗਜੂ (ਦੱਖਣੀ ਕੋਰੀਆ) : ਦੀਪਿਕਾ ਕੁਮਾਰੀ, ਗਾਥਾ ਖੜਕੇ ਅਤੇ ਅੰਕਿਤਾ ਭਕਤ ਦੀ ਭਾਰਤੀ ਮਹਿਲਾ ਰਿਕਰਵ ਟੀਮ ਅੱਜ ਇੱਥੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੇ ਦੇ ਤਗ਼ਮੇ ਦੇ ਪਲੇਅਆਫ ਮੈਚ ’ਚ ਪਹੁੰਚ ਗਈ, ਪਰ ਪੁਰਸ਼ ਟੀਮ ਪਹਿਲੇ ਗੇੜ ’ਚੋਂ ਹੀ ਬਾਹਰ ਹੋ ਗਈ…

ਮਹਿਲਾ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੁਕਾਬਲਾ ਅੱਜ

ਹਾਂਗਜ਼ੂ (ਚੀਨ) : ਪੂਲ ਗੇੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਬੁੱਧਵਾਰ ਨੂੰ ਏਸ਼ੀਆ ਕੱਪ ਦੇ ਸੁਪਰ-4 ਗੇੜ ਦੇ ਆਪਣੇ ਪਹਿਲੇ ਮੈਚ ਵਿੱਚ ਕੋਰੀਆ ਖ਼ਿਲਾਫ਼ ਲੈਅ ਜਾਰੀ ਰੱਖਣ ਦੀ ਕੋਸ਼ਿਸ਼ ਕਰੇਗੀ। ਭਾਰਤ ਨੇ ਇਸ ਟੂਰਨਾਮੈਂਟ ਵਿੱਚ ਆਪਣੀ…
ਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀ

ਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀ

ਨਵੀਂ ਦਿੱਲੀ/ਨਿੳੂਯਾਰਕ/ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵੱਧ ਰਹੇ ਹਨ। ਸ੍ਰੀ ਮੋਦੀ ਨੇ ਭਾਰਤ ਤੇ…
ਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆ

ਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆ

ਗੁਰਦਾਸਪੁਰ/ਚੰਡੀਗਡ਼੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਹਿਮਚਾਲ ਮਗਰੋਂ ਪੰਜਾਬ ਦੇ ਗੁਰਦਾਸਪੁਰ ’ਚ ਸਥਿਤ ਤਿੱਬੜੀ ਕੈਂਟ ਪੁੱਜੇ। ਉਨ੍ਹਾਂ…
ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆ

ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆ

ਸੁਲਤਾਨਪੁਰ ਲੋਧੀ: ਇਥੇ ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਦਾ ਪਾਣੀ ਘੱਟ ਗਿਆ ਹੈ। ਹਾਲਾਂਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਬਿਆਸ ਦਰਿਆ ਵਿੱਚ ਪਾਣੀ 70 ਹਜ਼ਾਰ ਕਿਊਸਿਕ ਦੇ ਕਰੀਬ ਹੀ ਰਹਿ ਗਿਆ ਹੈ। ਹੜ੍ਹ ਦੇ…
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ

ਮੁਹਾਲੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਵਾਈ ਸਰਵੇਖਣ ਮਗਰੋਂ ਰਾਹਤ ਪੈਕੇਜ ਵਜੋਂ ਸੂਬੇ…