Posted inNews
ਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਅਤੇ…


























