Posted inNews
ਪੰਜਾਬ ਸਰਕਾਰ ਨੇ ਚੁੱਕੀ ਮੌਸਮ ਵਿਭਾਗ ’ਤੇ ਉਂਗਲ
ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਹੜ੍ਹਾਂ ਦੀ ਮਾਰ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ’ਤੇ ਉਂਗਲ ਚੁੱਕੀ ਹੈ। ਦਰਅਸਲ, ਐਤਕੀਂ ਮੌਸਮ ਵਿਭਾਗ ਦੀ ਗਿਣਤੀ-ਮਿਣਤੀ ਕਈ ਵਾਰ ਫੇਲ੍ਹ ਸਾਬਿਤ ਹੋਈ ਹੈ। ਹਕੀਕਤ ’ਚ ਰਣਜੀਤ ਸਾਗਰ ਡੈਮ ਦੇ ਖੇਤਰ ’ਚ ਪਏ ਮੀਂਹ ਅਤੇ…























