Posted inNews
ਹਾਕੀ: ਭਾਰਤ ਨੇ ਚੌਥੀ ਵਾਰ ਏਸ਼ੀਆ ਕੱਪ ਜਿੱਤਿਆ; ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
ਰਾਜਗੀਰ: ਦਿਲਪ੍ਰੀਤ ਸਿੰਘ ਦੇ ਦੋ ਗੋਲਾਂ ਸਦਕਾ ਭਾਰਤੀ ਪੁਰਸ਼ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ ਫਾਈਨਲ ਵਿੱਚ 4-1 ਨਾਲ ਹਰਾ ਕੇ ਚੌਥੀ ਵਾਰ ਏਸ਼ੀਆ ਕੱਪ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਅਗਲੇ ਸਾਲ ਹੋਣ…




























