Posted inNews
ਐੱਨਡੀਏ ਦੇ ਬਿਹਾਰ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ
ਪਟਨਾ: ਕਾਂਗਰਸ ਦੀ ਹਾਲ ਹੀ ਵਿੱਚ ਸਮਾਪਤ ਹੋਈ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਵਿਰੋਧ ਵਿੱਚ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਸੂਬੇ ਵਿੱਚ ਰਲਿਆ-ਮਿਲਿਆ…


























