Posted inNews
ਕੈਨੇਡਾ: ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾ
ਵਿਨੀਪੈੱਗ: ਵਿਨੀਪੈਗ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਮੈਨੀਟੋਬਾ ਵੱਲੋਂ ਸਰਬ ਸਾਂਝਾ ਖੇਡ ਮੇਲਾ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ। ਮੈਪਲ ਕਮਿਊਨਿਟੀ ਸੈਂਟਰ ਦੇ ਖੇਡ ਮੈਦਾਨਾਂ ਵਿਚ ਕਰਵਾਏ…
























