ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਫਲੱਡ ਗੇਟ 6ਵੀਂ ਵਾਰ ਖੋਲ੍ਹੇ

ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਫਲੱਡ ਗੇਟ 6ਵੀਂ ਵਾਰ ਖੋਲ੍ਹੇ

ਚੰਡੀਗੜ੍ਹ: ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਲੰਘੀ ਰਾਤ ਤੋਂ ਹੋ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 1163 ਫੁੱਟ ਨੂੰ ਟੱਪ ਗਿਆ ਹੈ। ਇਸੇ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਸੁਖਨਾ…
ਬਿਹਾਰ: ਇੱਕ ਬੂਥ ਦੇ 947 ਵੋਟਰ ਇੱਕ ਹੀ ਘਰ ਦੇ ਵਸਨੀਕ ਦੱਸਿਆ;ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਸਵਾਲ ਚੁੱਕੇ

ਬਿਹਾਰ: ਇੱਕ ਬੂਥ ਦੇ 947 ਵੋਟਰ ਇੱਕ ਹੀ ਘਰ ਦੇ ਵਸਨੀਕ ਦੱਸਿਆ;ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਸਵਾਲ ਚੁੱਕੇ

ਪਟਨਾ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਇੱਕ ਹੋਰ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਬਿਹਾਰ ਦੇ ਗਯਾ ਜ਼ਿਲ੍ਹੇ ਵਿੱਚ ਚੋਣ ਸੂਚੀ ਦੇ ਡਰਾਫਟ ਵਿੱਚ ਪੂਰੇ ਪਿੰਡ ਨੂੰ "ਇੱਕ ਹੀ ਘਰ ਵਿੱਚ ਰਹਿੰਦੇ" ਦਿਖਾਇਆ ਗਿਆ ਹੈ। ਲੋਕ ਸਭਾ ਵਿੱਚ…
ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇ

ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇ

ਟੋਕੀਓ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੋ ਰੋਜ਼ਾ ਫੇਰੀ ਲਈ ਟੋਕੀਓ ਪਹੁੰਚ ਗਏ ਹਨ, ਜਿੱਥੇ ਉਹ ਆਪਣੇ ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ। ਵਿਦੇਸ਼ ਮੰਤਰਾਲੇ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ, ਜਾਪਾਨ…
ਆਸਟਰੇਲੀਆ: ਸੈਨੇਟ ’ਚ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਯਾਦ ਕੀਤਾ

ਆਸਟਰੇਲੀਆ: ਸੈਨੇਟ ’ਚ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਯਾਦ ਕੀਤਾ

ਮੈਲਬਰਨ: ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ’ਚ ਅੱਜ ਸੰਸਾਰ ’ਚ ਧੱਕੇਸ਼ਾਹੀ ਨਾਲ ਵੱਖ ਵੱਖ ਹਕੂਮਤਾਂ ਵੱਲੋਂ ਲਾਪਤਾ ਕਰ ਦਿੱਤੇ ਗਏ ਪੀੜਤਾਂ ਦੀ ਯਾਦ ’ਚ ਕੌਮਾਂਤਰੀ ਦਿਹਾੜੇ ’ਤੇ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਗਰੀਨਜ਼ ਪਾਰਟੀ ਦੇ ਸੈਨੇਟਰ ਡੇਵਿਡ ਸ਼ੂਬ੍ਰਿਜ ਨੇ 30 ਸਾਲ…
ਪਾਕਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ; 17 ਮੌਤਾਂ

ਪਾਕਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ; 17 ਮੌਤਾਂ

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ, ਜਿਸ ਕਾਰਨ ਪਿਛਲੇ 24 ਘੰਟਿਆਂ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਤਲੁਜ, ਰਾਵੀ ਅਤੇ ਚਨਾਬ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ…
ਰੂਸ ਵੱਲੋਂ ਕੀਵ ’ਤੇ ਜ਼ੋਰਦਾਰ ਹਮਲਾ, 17 ਹਲਾਕ

ਰੂਸ ਵੱਲੋਂ ਕੀਵ ’ਤੇ ਜ਼ੋਰਦਾਰ ਹਮਲਾ, 17 ਹਲਾਕ

ਕੀਵ: ਰੂਸ ਨੇ ਅੱਜ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਡਰੋਨਾਂ ਅਤੇ ਮਿਜ਼ਾਈਲਾਂ ਨਾਲ ਜ਼ੋਰਦਾਰ ਹਮਲਾ ਕੀਤਾ, ਜਿਸ ’ਚ 17 ਵਿਅਕਤੀ ਹਲਾਕ ਅਤੇ 48 ਹੋਰ ਜ਼ਖ਼ਮੀ ਹੋ ਗਏ। ਤਿੰਨ ਸਾਲਾਂ ਤੋਂ ਜਾਰੀ ਜੰਗ ਖ਼ਤਮ ਕਰਨ ਲਈ ਅਮਰੀਕਾ ਦੀ ਅਗਵਾਈ ਹੇਠ ਸ਼ਾਂਤੀ…
ਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤ

ਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤ

ਵਿਨੀਪੈੱਗ: ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕ੍ਰਿਸਟੋਫ਼ਰ ਕੂਟਰ ਨੂੰ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਕਰੀਬਨ 10 ਮਹੀਨੇ ਬਾਅਦ ਹੋਈ ਹੈ, ਜਦੋਂ ਦੋਵਾਂ ਮੁਲਕਾਂ ਨੇ ਇੱਕ ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਕ੍ਰਿਸਟੋਫ਼ਰ ਕੂਟਰ…
ਅਮਰੀਕਾ: ਸਕੂਲ ’ਚ ਗੋਲੀਬਾਰੀ ਕਰਨ ਵਾਲੀ ਨੇ ਬੰਦੂਕ ’ਤੇ ਲਿਖਿਆ ਸੀ ‘ਨਿਊਕ ਇੰਡੀਆ’

ਅਮਰੀਕਾ: ਸਕੂਲ ’ਚ ਗੋਲੀਬਾਰੀ ਕਰਨ ਵਾਲੀ ਨੇ ਬੰਦੂਕ ’ਤੇ ਲਿਖਿਆ ਸੀ ‘ਨਿਊਕ ਇੰਡੀਆ’

ਮਿਨੀਆਪੋਲਿਸ/ਨਿੳੂਯਾਰਕ: ਅਮਰੀਕਾ ਦੇ ਮਿਨੀਆਪੋਲਿਸ ਦੇ ਕੈਥੋਲਿਕ ਸਕੂਲ ’ਚ ਬੀਤੇ ਦਿਨ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗੋਲੀਬਾਰੀ ਕਰਨ ਵਾਲੀ ਹਮਲਾਵਰ ਦੀ ਬੰਦੂਕ ’ਤੇ ‘ਨਿਊਕ ਇੰਡੀਆ’ ਲਿਖਿਆ ਹੋਇਆ ਮਿਲਿਆ ਹੈ। ਇਸ ਹਮਲੇ ’ਚ ਦੋ ਬੱਚਿਆਂ ਦੀ ਮੌਤ ਹੋ ਗਈ ਤੇ 17 ਹੋਰ ਜ਼ਖ਼ਮੀ…
ਰੂਸੀ ਕੰਪਨੀਆਂ ਨੂੰ ਪੁਲਾੜ ’ਚ ਨਿਵੇਸ਼ ਕਰਨ ਦਾ ਸੱਦਾ

ਰੂਸੀ ਕੰਪਨੀਆਂ ਨੂੰ ਪੁਲਾੜ ’ਚ ਨਿਵੇਸ਼ ਕਰਨ ਦਾ ਸੱਦਾ

ਮਾਸਕੋ: ਭਾਰਤ ਨੇ ਪੁਲਾੜ ਉਦਯੋਗ ਵਿੱਚ ਵਿਦੇਸ਼ੀ ਨਿਵੇਸ਼ ਨੂੰ ਹੁਲਾਰਾ ਦੇਣ ਲਈ ਰੂਸੀ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ। ਮਾਸਕੋ ਵਿਚ ਭਾਰਤੀ ਰਾਜਦੂਤ ਵਿਨੈ ਕੁਮਾਰ ਨੇ ਕੌਮੀ ਪੁਲਾੜ ਦਿਵਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਨੇ ਇਸ ਖੇਤਰ ਵਿਚ ਨਿਵੇਸ਼ਕਾਂ…
ਚੀਨ ਵਿਜੈ ਦਿਵਸ ਪਰੇਡ ’ਚ ਪੂਤਿਨ ਤੇ ਕਿਮ ਸਣੇ 26 ਆਗੂ ਸ਼ਾਮਲ ਹੋਣਗੇ

ਚੀਨ ਵਿਜੈ ਦਿਵਸ ਪਰੇਡ ’ਚ ਪੂਤਿਨ ਤੇ ਕਿਮ ਸਣੇ 26 ਆਗੂ ਸ਼ਾਮਲ ਹੋਣਗੇ

ਪੇੲੀਚਿੰਗ: ਚੀਨ ਦੀ 3 ਸਤੰਬਰ ਨੂੰ ਹੋਣ ਵਾਲੀ ਵਿਜੈ ਦਿਵਸ ਪਰੇਡ ਮੌਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਸਮੇਤ 26 ਵਿਦੇਸ਼ੀ ਆਗੂ ਹਾਜ਼ਰ ਰਹਿਣਗੇ। ਚੀਨ ਇਸ ਪਰੇਡ ਨੂੰ ਦੂਜੀ ਵਿਸ਼ਵ ਜੰਗ ’ਚ ਜਪਾਨੀ ਹਮਲੇ ਖ਼ਿਲਾਫ਼…

ਟਰੰਪ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਤੇ ਮੀਡੀਆ ਕਰਮੀਆਂ ਲਈ ਵੀਜ਼ਾ ਮਿਆਦ ਸੀਮਤ ਕਰਨ ਦੀ ਤਜਵੀਜ਼

ਨਿਊਯਾਰਕ/ਵਾਸ਼ਿੰਗਟਨ:  ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਮੀਡੀਆ ਕਰਮੀਆਂ ਲਈ ਵੀਜ਼ੇ ਦੀ ਮਿਆਦ ਸੀਮਤ ਕਰਨ ਦੀ ਤਜਵੀਜ਼ ਰੱਖੀ ਹੈ। The Department of Homeland Security (DHS)  ਨੇ ਅੱਜ ਪ੍ਰੈੱਸ ਬਿਆਨ ’ਚ ਕਿਹਾ ਕਿ ਜੇਕਰ ਤਜਵੀਜ਼ਤ ਨੇਮ ਨੂੰ ਅੰਤਿਮ ਰੂਪ ਦਿੱਤਾ ਜਾਂਦਾ ਹੈ…
ਕੁੱਲੂ-ਮਨਾਲੀ, ਲਾਹੌਲ ਅਤੇ ਸਪਿਤੀ ਲਗਾਤਾਰ ਚੌਥੇ ਦਿਨ ਵੀ ਬਾਕੀ ਸੂਬੇ ਤੋਂ ਕੱਟੇ ਰਹੇ

ਕੁੱਲੂ-ਮਨਾਲੀ, ਲਾਹੌਲ ਅਤੇ ਸਪਿਤੀ ਲਗਾਤਾਰ ਚੌਥੇ ਦਿਨ ਵੀ ਬਾਕੀ ਸੂਬੇ ਤੋਂ ਕੱਟੇ ਰਹੇ

ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ, ਕੁਲੂ ਅਤੇ ਲਾਹੌਲ-ਸਪਿਤੀ ਜ਼ਿਲ੍ਹੇ ਲਗਾਤਾਰ ਚੌਥੇ ਦਿਨ ਵੀ ਸੂਬੇ ਦੇ ਬਾਕੀ ਹਿੱਸਿਆਂ ਤੋਂ ਵੱਖ ਰਹੇ। ਲਗਾਤਾਰ ਮੀਂਹ ਅਤੇ ਖਰਾਬ ਮੌਸਮ ਕਾਰਨ ਮੁੱਖ ਰਾਜਮਾਰਗਾਂ ’ਤੇ ਬਹਾਲੀ ਦੇ ਯਤਨਾਂ ਵਿੱਚ ਰੁਕਾਵਟ ਆ ਰਹੀ ਹੈ। ਸੈਲਾਨੀਆਂ ਅਤੇ ਸਥਾਨਕ…
ਆਰਬੀਆਈ ਦੇ ਸਾਬਕਾ ਗਵਰਨਰ ਉਰਜਿਤ ਪਟੇਲ IMF ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ

ਆਰਬੀਆਈ ਦੇ ਸਾਬਕਾ ਗਵਰਨਰ ਉਰਜਿਤ ਪਟੇਲ IMF ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਅਤੇ ਅਰਥਸ਼ਾਸਤਰੀ ਊਰਜਿਤ ਪਟੇਲ ਨੂੰ ਕੌਮੀ ਮੁਦਰਾ ਫੰਡ (ਆਈਐੱਮਐੱਫ) ਵਿੱਚ ਕਾਰਜਕਾਰੀ ਨਿਰਦੇਸ਼ਕ (ਈ.ਡੀ.) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ (ਏ.ਸੀ.ਸੀ.) ਵੱਲੋਂ ਤਿੰਨ ਸਾਲਾਂ ਦੀ ਮਿਆਦ ਲਈ ਮਨਜ਼ੂਰ ਕੀਤੀ ਗਈ…
ਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ

ਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ

ਅੰਮ੍ਰਿਤਸਰ/ਰਮਦਾਸ: ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ ਤੜਕੇ 4 ਵਜੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ…
ਹਾਲ-ਏ-ਪੰਜ-ਆਬ: ਪਾਣੀ ’ਚ ਰੁੜ੍ਹੇ ਘਰ-ਬਾਰ ਤੇ ਮਾਲ-ਅਸਬਾਬ

ਹਾਲ-ਏ-ਪੰਜ-ਆਬ: ਪਾਣੀ ’ਚ ਰੁੜ੍ਹੇ ਘਰ-ਬਾਰ ਤੇ ਮਾਲ-ਅਸਬਾਬ

ਚੰਡੀਗਡ਼੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ ਵਧਣ ਨਾਲ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਬੇਸ਼ੱਕ ਅੱਜ ਮੀਂਹ ਪੈਣ ਤੋਂ ਬਚਾਅ ਰਿਹਾ…
ਅਮਰੀਕੀ ਟੈਕਸ: ਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰ

ਅਮਰੀਕੀ ਟੈਕਸ: ਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰ

ਮੁੰਬਈ: ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ ਦੀ ਖਰੀਦ ’ਤੇ ਭਾਰਤ 'ਤੇ ਲਗਾਇਆ ਗਿਆ ਵਾਧੂ 25 ਫੀਸਦੀ ਟੈਕਸ ਲਾਗੂ ਹੋ ਗਿਆ। ਇਸ…
ਪਾਲਘਰ ’ਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋਈ

ਪਾਲਘਰ ’ਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋਈ

ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵਿੱਚ ਇੱਕ ਇਮਾਰਤ ਢਹਿਣ ਦੀ ਘਟਨਾ ਵਿੱਚ ਰਾਤ ਭਰ ਚੱਲੇ ਬਚਾਅ ਕਾਰਜ ਦੌਰਾਨ ਤਿੰਨ ਹੋਰ ਲਾਸ਼ਾਂ ਮਿਲਣ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।…
ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ: ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹੜ੍ਹ…
ਪਾਕਿਸਤਾਨ: ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੜ੍ਹ ਦਾ ਪਾਣੀ ਭਰਿਆ

ਪਾਕਿਸਤਾਨ: ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੜ੍ਹ ਦਾ ਪਾਣੀ ਭਰਿਆ

ਲਾਹੌਰ: ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਸਮੇਤ ਕਰਤਾਰਪੁਰ ਲਾਂਘੇ ਵਿੱਚ ਪਾਣੀ ਭਰ ਗਿਆ, ਜਿਸ ਕਾਰਨ 100 ਤੋਂ ਵੱਧ ਲੋਕ ਫਸ ਗਏ ਹਨ। ਕਰਤਾਰਪੁਰ ਲਾਂਘਾ ਪ੍ਰਾਜੈਕਟ ਮੈਨੇਜਮੈਂਟ ਯੂਨਿਟ…

ਪੌਂਗ ਡੈਮ ਤੋਂ ਵੀਰਵਾਰ ਨੂੰ ਛੱਡਿਆ ਜਾਵੇਗਾ 1.10 ਲੱਖ ਕਿਉਸਕ ਪਾਣੀ

ਤਲਵਾੜਾ: ਮੌਸਮ ਵਿਭਾਗ ਦੀ ਪੇਸ਼ੀਨਗੋਈ ਅਤੇ ਸਥਾਨਕ ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਬੀਬੀਐੱਮਬੀ ਨੇ ਡੈਮ ਦੀ ਸੁਰਖਿਆ ਨੂੰ ਧਿਆਨ ਵਿੱਚ ਰੱਖਦੇ ਹੋਇਆ ਵੀਰਵਾਰ 28 ਅਗਸਤ ਨੂੰ ਦੁਪਹਿਰ ਬਾਅਦ  ਇੱਕ ਲੱਖ 10…
ਸਾਬਕਾ ਵਿਜੀਲੈਂਸ ਮੁਖੀ ਪਰਮਾਰ ਤੇ ਐੱਸਐੱਸਪੀ ਬਰਾੜ ਬਹਾਲ

ਸਾਬਕਾ ਵਿਜੀਲੈਂਸ ਮੁਖੀ ਪਰਮਾਰ ਤੇ ਐੱਸਐੱਸਪੀ ਬਰਾੜ ਬਹਾਲ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਸਾਬਕਾ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਅਤੇ ਫਾਜ਼ਿਲਕਾ ਦੇ ਐੱਸਐੱਸਪੀ ਰਹੇ ਵਰਿੰਦਰ ਬਰਾੜ ਨੂੰ ਅੱਜ ਬਹਾਲ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦੋਵਾਂ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਮੁਅੱਤਲੀ ਦੇ ਆਦੇਸ਼…
ਪੰਜਾਬ ਸਰਕਾਰ ਡੀਏ ਬਾਰੇ ਤਿੰਨ ਮਹੀਨੇ ਅੰਦਰ ਫ਼ੈਸਲਾ ਕਰੇ: ਹਾਈ ਕੋਰਟ

ਪੰਜਾਬ ਸਰਕਾਰ ਡੀਏ ਬਾਰੇ ਤਿੰਨ ਮਹੀਨੇ ਅੰਦਰ ਫ਼ੈਸਲਾ ਕਰੇ: ਹਾਈ ਕੋਰਟ

ਚੰਡੀਗਡ਼੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀਏ ਨਾਲ ਸਬੰਧਤ ਮਾਮਲਿਆਂ ’ਤੇ ਤਿੰਨ ਮਹੀਨਿਆਂ ਵਿੱਚ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇ ਮੁਲਾਜ਼ਮ ਲਾਭ ਪਾਉਣ ਦੇ ਹੱਕਦਾਰ ਹਨ…
ਕੈਨੇਡਾ ਦੇ ਸੀਨੀਅਰ ਯੂਨੀਅਰ ਕਲੱਬ ਨੇ ਕਰਵਾਇਆ ਸਭਿਆਚਾਰਕ ਮੇਲਾ

ਕੈਨੇਡਾ ਦੇ ਸੀਨੀਅਰ ਯੂਨੀਅਰ ਕਲੱਬ ਨੇ ਕਰਵਾਇਆ ਸਭਿਆਚਾਰਕ ਮੇਲਾ

ਬਰੈਂਪਟਨ: ਮਿਸੀਸਾਗਾ ਕੈਨੇਡਾ ਦੇ ਵੈਲੇ ਪਾਰਕ ਵਿੱਚ ਕੈਨੇਡਾ ਦੇ ਸੀਨੀਅਰ ਯੂਨੀਅਰ ਕਲੱਬ ਵੱਲੋਂ ਗਿੱਧਿਆਂ ਦੀ ਮੁਰਬੈਲ ਮਿਸਜ ਰੂਪ ਕੌਰ ਕਾਹਲੋਂ ਦੀ ਅਗਵਾਈ ਹੇਠ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ ਗਿਆ ਜਿਸ ਵਿੱਚ ‘ਆਈ ਐੱਮ ਨੋ ਕੁਇਨ’ ਫ਼ਿਲਮ ਦੀ ਹੀਰੋਇਨ ਮੀਨੂੰ ਕਾਹਲੋਂ ਨੇ…
ਮਿਨੀਪੋਲਿਸ ਦੇ ਕੈਥੋਲਿਕ ਸਕੂਲ ’ਚ ਗੋਲੀਬਾਰੀ; ਹਮਲਾਵਰ ਸਣੇ ਤਿੰਨ ਦੀ ਮੌਤ, 17 ਜ਼ਖਮੀ

ਮਿਨੀਪੋਲਿਸ ਦੇ ਕੈਥੋਲਿਕ ਸਕੂਲ ’ਚ ਗੋਲੀਬਾਰੀ; ਹਮਲਾਵਰ ਸਣੇ ਤਿੰਨ ਦੀ ਮੌਤ, 17 ਜ਼ਖਮੀ

ਮਿਨੀਆਪੋਲਿਸ: ਮਿਨੀਆਪੋਲਿਸ ਦੇ ਇੱਕ ਕੈਥਲਿਕ ਸਕੂਲ ਵਿੱਚ ਕਲਾਸਾਂ ਸ਼ੁਰੂ ਹੋਣ ਦੀ ਸ਼ੁਰੂਆਤ ਦੇ ਪਹਿਲੇ ਹਫ਼ਤੇ ਵਿੱਚ ਹੀ ਅੱਜ ਗੋਲੀਬਾਰੀ ਦੀ ਇੱਕ ਘਟਨਾ ’ਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਅਤੇ ਹਸਪਤਾਲ ਦੇ ਪ੍ਰਤੀਨਿਧ ਨੇ…
ਪੋਪ ਲੀਓ ਨੇ ਫਲੀਸਤੀਨੀਆਂ ਦੀ ‘ਸਮੂਹਿਕ ਸਜ਼ਾ’ ਨੂੰ ਰੋਕਣ ਦੀ ਕੀਤੀ ਮੰਗ

ਪੋਪ ਲੀਓ ਨੇ ਫਲੀਸਤੀਨੀਆਂ ਦੀ ‘ਸਮੂਹਿਕ ਸਜ਼ਾ’ ਨੂੰ ਰੋਕਣ ਦੀ ਕੀਤੀ ਮੰਗ

ਰੋਮ: ਪੋਪ ਲੀਓ XIV ਨੇ ਇਜ਼ਰਾਈਲ ਗਾਜ਼ਾ ਵਿੱਚ ਫਲਸਤੀਨੀਆਂ ਦੀ ‘ਸਮੂਹਿਕ ਸਜ਼ਾ’ ਅਤੇ ਜ਼ਬਰੀ ਹਿਜ਼ਰਤ ਨੂੰ ਰੋਕਣ ਦੀ ਮੰਗ ਕਰਦਿਆਂ ਉਸ ਘਿਰੇ ਹੋਏ ਖੇਤਰ ਵਿੱਚ ਤੁਰੰਤ ਅਤੇ ਸਥਾਈ ਜੰਗਬੰਦੀ ਦੀ ਅਪੀਲ ਕੀਤੀ, ਜਿੱਥੇ ਇਜ਼ਰਾਈਲ ਨਵੀਂ ਫੌਜੀ ਹਮਲੇ ਦੀ ਤਿਆਰੀ ਕਰ ਰਿਹਾ…
ਟੈਰਿਫ ਮੁੱਦੇ ਦੇ ਹੱਲ ਲਈ ਭਾਰਤ-ਅਮਰੀਕਾ ਵਿਚਾਲੇ ਗੱਲਬਾਤ ਦੇ ਰਾਹ ਖੁੱਲ੍ਹੇ

ਟੈਰਿਫ ਮੁੱਦੇ ਦੇ ਹੱਲ ਲਈ ਭਾਰਤ-ਅਮਰੀਕਾ ਵਿਚਾਲੇ ਗੱਲਬਾਤ ਦੇ ਰਾਹ ਖੁੱਲ੍ਹੇ

ਨਵੀਂ ਦਿੱਲੀ: ਭਾਰਤ ਅਤੇ ਅਮਰੀਕਾ ਵਿਚਕਾਰ ਗੱਲਬਾਤ ਲਈ ਰਾਹ Communication channels ਖੁੱਲ੍ਹੇ ਹਨ ਅਤੇ ਚੱਲ ਰਹੇ ਟੈਰਿਫ ਮੁੱਦੇ ਨੂੰ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ। ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਮਰੀਕੀ ਸਰਕਾਰ ਨੇ ਕੁਝ ਖੇਤਰਾਂ ਨੂੰ ਛੱਡ ਕੇ ਅਮਰੀਕਾ…

ਸਿਆਟਲ ’ਚ ਭਾਰਤੀ ਕੌਂਸੁਲੇਟ ਦੇ ਨਵੇਂ ਦਫ਼ਤਰ ਦਾ ਉਦਘਾਟਨ

ਹਿੳੂਸਟਨ/ਸਿਆਟਲ: ਅਮਰੀਕਾ ’ਚ ਭਾਰਤੀ ਸਫ਼ੀਰ ਵਿਨੈ ਕਵਾਤੜਾ ਨੇ ਸਿਆਟਲ ’ਚ ਭਾਰਤੀ ਕੌਂਸੁਲੇਟ ਜਨਰਲ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਹ ਦਫ਼ਤਰ ਇਤਿਹਾਸਕ ਫੈਡਰਲ ਰਿਜ਼ਰਵ ਇਮਾਰਤ ’ਚ 1015 ਸੈਕਿੰਡ ਐਵੇਨਿਊ ’ਚ ਸਥਿਤ ਹੈ। ਮੰਗਲਵਾਰ ਨੂੰ ਹੋਏ ਪ੍ਰੋਗਰਾਮ ਦੌਰਾਨ ਵਾਸ਼ਿੰਗਟਨ ਸੂਬੇ ਦੇ…
ਰਣਜੀਤ ਸਾਗਰ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਭਾਰੀ ਤਬਾਹੀ

ਰਣਜੀਤ ਸਾਗਰ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਭਾਰੀ ਤਬਾਹੀ

ਪਠਾਨਕੋਟ: ਰਣਜੀਤ ਸਾਗਰ ਡੈਮ ਤੋਂ ਭਾਰੀ ਮਾਤਰਾ ਵਿੱਚ ਛੱਡੇ ਜਾ ਰਹੇ ਪਾਣੀ ਨਾਲ ਲੰਘੀ ਰਾਤ ਮਾਧੋਪੁਰ ਹੈਡਵਰਕਸ ਦੀ ਇਮਾਰਤ ਵਿੱਚ ਵੀ ਪਾਣੀ ਦਾਖਲ ਹੋ ਗਿਆ ਅਤੇ ਉਥੋਂ ਨਿਕਲਦੀ ਯੂਬੀਡੀਸੀ ਹਾਈਡਲ ਨਹਿਰ ਓਵਰਫਲੋਅ ਹੋ ਕੇ ਸੁਜਾਨਪੁਰ ਕੋਲ ਅੱਤੇਪੁਰ, ਬੇਹੜੀਆਂ ਬਜ਼ੁਰਗ ਅਤੇ…
ਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰ

ਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰ

ਚੰਡੀਗਡ਼੍ਹ: ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ’ਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਲਪੇਟ ’ਚ ਲੈ ਲਿਆ ਹੈ। ਪਹਾੜਾਂ ’ਚੋਂ ਆਏ ਪਾਣੀ ਨਾਲ ਡੈਮ ਵੀ ਨੱਕੋ-ਨੱਕ ਭਰ ਗਏ ਹਨ…
ਫੌਜ ਨੇ ਹੜ੍ਹ ’ਚ ਘਿਰੇ ਪੰਜਾਬ ਦੇ ਪਿੰਡ ’ਚੋਂ CRPF ਦੇ 22 ਜਵਾਨਾਂ ਤੇ ਤਿੰਨ ਆਮ ਨਾਗਰਿਕਾਂ ਨੂੰ ਬਚਾਇਆ

ਫੌਜ ਨੇ ਹੜ੍ਹ ’ਚ ਘਿਰੇ ਪੰਜਾਬ ਦੇ ਪਿੰਡ ’ਚੋਂ CRPF ਦੇ 22 ਜਵਾਨਾਂ ਤੇ ਤਿੰਨ ਆਮ ਨਾਗਰਿਕਾਂ ਨੂੰ ਬਚਾਇਆ

ਚੰਡੀਗੜ੍ਹ: ਭਾਰਤੀ ਫੌਜ ਦੇ ਇਕ ਹੈਲੀਕਾਪਟਰ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡ ਤੋਂ ਕੇਂਦਰੀ ਰਿਜ਼ਰਵ ਪੁਲੀਸ ਫੋਰਸ (CRPF) ਦੇ 22 ਜਵਾਨਾਂ ਅਤੇ ਤਿੰਨ ਆਮ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਰੱਖਿਆ ਬੁਲਾਰੇ ਨੇ ਦੱਸਿਆ ਕਿ CRPF ਦੇ ਜਵਾਨਾਂ…