Posted inNews
ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 10 ਦੀ ਮੌਤ ਦਾ ਖ਼ਦਸ਼ਾ
ਰਾਮਬਨ/ਜੰਮੂ: ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੱਦਲ ਫਟਣ ਨਾਲ ਸ਼ਨਿਚਰਵਾਰ ਸਵੇਰੇ ਜ਼ਿਲਾ ਹੈੱਡਕੁਆਰਟਰ ਤੋਂ ਲਗਪਗ 25 ਕਿਲੋਮੀਟਰ…




























