Posted inNews
ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, ਸੈਂਕੜੇ ਪਿੰਡਾਂ ਦੇ ਲੋਕ ਘਰੋਂ ਬੇਘਰ
ਚੰਡੀਗੜ੍ਹ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿੱਚ ਰਾਵੀ ਅਤੇ ਬਿਆਸ ਦੇ ਨਾਲ ਨਾਲ ਸਤਲੁਜ ਦਰਿਆ ਵਿਚ ਪਾਣੀ ਚੜ੍ਹਿਆ ਹੋਇਆ ਹੈ, ਜਿਸ ਨੇ ਪੰਜਾਬ ਦੇ…

























