Posted inNews
ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਚੰਡੀਗੜ੍ਹ: ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਹੜ੍ਹ…

























