Posted inNews
ਹਰਿਮੰਦਰ ਸਾਹਿਬ ਦੀ ਏਆਈ ਰਾਹੀਂ ਤਿਆਰ ਮਨਘੜਤ ਵੀਡੀਓ ਮਾਮਲੇ ’ਚ ਮੁੰਬਈ ਪੁਲੀਸ ਵੱਲੋਂ ਕੇਸ ਦਰਜ
ਅੰਮ੍ਰਿਤਸਰ: ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਦੁਰਵਰਤੋ ਕਰਕੇ ਸਿੱਖ ਕੌਮ ਦੇ ਅਧਿਆਤਮਕ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨਾਲ ਛੇੜਛਾੜ ਕਰਦੇ ਹੋਏ ਉਸ ਨੂੰ ਢਹਿ-ਢੇਰੀ ਹੁੰਦਾ ਅਤੇ ਪਾਣੀ ਵਿੱਚ ਡਿੱਗਦਾ ਦਿਖਾਉਣ ਵਾਲੀ ਮਨਘੜਤ ਵੀਡੀਓ ਖ਼ਿਲਾਫ਼ ਹੁਣ ਮੁੰਬਈ ਦੀ ਸਿੱਖ ਸੰਗਤ ਨੇ ਵੀ…




















