ਪੰਜਾਬ ’ਚ 22 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

ਮਾਨਸਾ: ਪੰਜਾਬ ਸਰਕਾਰ ਨੇ ਸੂਬੇ ਵਿੱਚ 22 ਆਈਏਐੱਸ, ਅੱਠ ਪੀਸੀਐੱਸ ਅਤੇ ਇੱਕ ਆਈਐੱਫਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ। ਪੰਜਾਬ ਸਰਕਾਰ ਨੇ ਮਾਲਵਾ ਪੱਟੀ ਦੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਹਨ। ਅੱਜ ਦੇਰ ਸ਼ਾਮ ਪੰਜਾਬ ਸਰਕਾਰ ਨੇ ਆਦੇਸ਼ ਕਰਕੇ…
Constitution Amendment Bill: ਵਿਰੋਧੀ ਧਿਰ ਲੋਕਾਂ ਸਾਹਮਣੇ ਬੇਨਕਾਬ: ਸ਼ਾਹ

Constitution Amendment Bill: ਵਿਰੋਧੀ ਧਿਰ ਲੋਕਾਂ ਸਾਹਮਣੇ ਬੇਨਕਾਬ: ਸ਼ਾਹ

ਨਵੀਂ ਦਿੱਲੀ: ਲੋਕ ਸਭਾ ਵਿੱਚ ਸੰਵਿਧਾਨਕ ਸੋਧ ਬਿੱਲ ਪੇਸ਼ ਕਰਨ ਦੇ ਵਿਰੋਧ ਲਈ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ, ਜੋ ਨੇਤਾਵਾਂ ਨੂੰ ਜੇਲ੍ਹ ਵਿੱਚ ਪ੍ਰਧਾਨ ਮੰਤਰੀ, ਮੁੱਖ ਮੰਤਰੀ, ਜਾਂ ਕੇਂਦਰੀ ਅਤੇ ਰਾਜ ਮੰਤਰੀ ਵਰਗੇ ਸੰਵਿਧਾਨਕ ਅਹੁਦੇ ਸੰਭਾਲਣ ਤੋਂ ਰੋਕੇਗਾ, ਕੇਂਦਰੀ ਗ੍ਰਹਿ ਮੰਤਰੀ…
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ। ਮੁੱਖ ਮੰਤਰੀ ਦਫ਼ਤਰ ਨੇ ਇਸ ਹਮਲੇ ਨੂੰ ‘ਮੁੱਖ ਮੰਤਰੀ ਦੀ ਹੱਤਿਆ ਦੀ ਯੋਜਨਾਬੱਧ…
ਈਡੀ ਵੱਲੋਂ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇ

ਈਡੀ ਵੱਲੋਂ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇ

ਫਗਵਾਡ਼ਾ: ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ‘ਮੁਆਫ਼ੀ ਜ਼ਮੀਨ’ ਦੁਰਵਰਤੋਂ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਤਹਿਤ ਅੱਜ ਅਕਾਲੀ ਆਗੂ ਦੇ ਟਿਕਾਣੇ ਸਣੇ ਪੰਜਾਬ ਤੇ ਚੰਡੀਗੜ੍ਹ ’ਚ ਕਈ ਥਾਈਂ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਵਾਹਿਦ ਸੰਧੜ ਸ਼ੂਗਰਜ਼ ਲਿਮਟਿਡ ਤੇ ਇਸ ਨਾਲ…
ਦਾਗ਼ੀ ਪ੍ਰਧਾਨ ਮੰਤਰੀਆਂ ਤੇ ਮੁੱਖ ਮੰਤਰੀਆਂ ਨੂੰ ਹਟਾਉਣ ਲਈ ਲੋਕ ਸਭਾ ’ਚ ਬਿੱਲ ਪੇਸ਼

ਦਾਗ਼ੀ ਪ੍ਰਧਾਨ ਮੰਤਰੀਆਂ ਤੇ ਮੁੱਖ ਮੰਤਰੀਆਂ ਨੂੰ ਹਟਾਉਣ ਲਈ ਲੋਕ ਸਭਾ ’ਚ ਬਿੱਲ ਪੇਸ਼

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਿਕ ਦੋਸ਼ਾਂ ਲਈ ਲਗਾਤਾਰ 30 ਦਿਨਾਂ ਲਈ ਗ੍ਰਿਫ਼ਤਾਰ ਅਤੇ ਹਿਰਾਸਤ ਵਿੱਚ ਰੱਖਣ ਦੀ ਸੂਰਤ ਵਿੱਚ ਅਹੁਦੇ ਤੋਂ ਹਟਾਉਣ ਲਈ ਇੱਕ ਕਾਨੂੰਨੀ ਢਾਂਚਾ…
ਮੀਂਹ ਕਾਰਨ ਊਨਾ, ਕੁੱਲੂ ਤੇ ਮੰਡੀ ’ਚ ਸਕੂਲ-ਕਾਲਜ ਬੰਦ

ਮੀਂਹ ਕਾਰਨ ਊਨਾ, ਕੁੱਲੂ ਤੇ ਮੰਡੀ ’ਚ ਸਕੂਲ-ਕਾਲਜ ਬੰਦ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਊਨਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ’ਚ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਊਨਾ ਦੇ ਅੰਬ ਅਤੇ ਗਗਰੇਟ ਸਬ-ਡਿਵੀਜ਼ਨਾਂ ਵਿੱਚ ਵਿਦਿਅਕ ਅਦਾਰੇ ਬੰਦ ਰਹੇ। ਕੁੱਲੂ ਦੇ ਮਨਾਲੀ…
ਟਰੰਪ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ: ਵ੍ਹਾਈਟ ਹਾਊਸ

ਟਰੰਪ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ: ਵ੍ਹਾਈਟ ਹਾਊਸ

ਨਿਊਯਾਰਕ:  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ ਹਨ। ਇਹ ਜਾਣਕਾਰੀ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੈਵਿਟ ਨੇ ਦਿੱਤੀ। ਲੈਵਿਟ ਨੇ ਦੱਸਿਆ ਕਿ ਟਰੰਪ ਨੇ ਭਾਰਤ ’ਤੇ…
ਕੇਂਦਰੀ ਮੰਤਰੀ ਦੇ ਘਰ ਨੇੜਿਓਂ 42 ਵੋਟਰ ਆਈਡੀ ਕਾਰਡ ਮਿਲੇ

ਕੇਂਦਰੀ ਮੰਤਰੀ ਦੇ ਘਰ ਨੇੜਿਓਂ 42 ਵੋਟਰ ਆਈਡੀ ਕਾਰਡ ਮਿਲੇ

ਟੀਕਮਗੜ੍ਹ (ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਦੇ ਕੇਂਦਰੀ ਮੰਤਰੀ ਵੀਰੇਂਦਰ ਕੁਮਾਰ ਦੇ ਲੋਕ ਸਭਾ ਹਲਕੇ ਵਿੱਚ ਉਨ੍ਹਾਂ ਦੇ ਘਰ ਨੇੜਿਓਂ 40 ਤੋਂ ਵੱਧ ਵੋਟਰ ਆਈਡੀ ਕਾਰਡ ਸੁੱਟੇ ਗਏ ਮਿਲੇ ਹਨ। ਇੱਥੇ ਅੱਜ ਇੱਕ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਸੰਸਦ…
ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 23 ਸਤੰਬਰ ਤੱਕ ਵਧਾਈ

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 23 ਸਤੰਬਰ ਤੱਕ ਵਧਾਈ

ਲਾਹੌਰ: ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਭਾਰਤੀ ਜਹਾਜ਼ਾਂ ਲਈ ਆਪਣੀ ਹਵਾਈ ਖੇਤਰ ਪਾਬੰਦੀ 23 ਸਤੰਬਰ ਤੱਕ ਵਧਾ ਦਿੱਤੀ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਇੱਕ ਤਾਜ਼ਾ NOTAM (ਹਵਾਈ ਕਰਮਚਾਰੀਆਂ ਨੂੰ ਨੋਟਿਸ) ਜਾਰੀ ਕਰਕੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ’ਤੇ…
ਪਾਕਿ ’ਚ ਮਹਿਲਾਵਾਂ ਖ਼ਿਲਾਫ਼ ਜਿਨਸੀ ਹਿੰਸਾ ਬੇਰੋਕ ਜਾਰੀ: ਭਾਰਤ

ਪਾਕਿ ’ਚ ਮਹਿਲਾਵਾਂ ਖ਼ਿਲਾਫ਼ ਜਿਨਸੀ ਹਿੰਸਾ ਬੇਰੋਕ ਜਾਰੀ: ਭਾਰਤ

ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ ’ਚ ਖੁੱਲ੍ਹੀ ਬਹਿਸ ਦੌਰਾਨ ਪਾਕਿਸਤਾਨ ਦੀ ਆਲੋਚਨਾ ਕਰਦਿਆਂ 1971 ’ਚ ਤਤਕਾਲੀ ਪੂਰਬੀ ਪਾਕਿਸਤਾਨ ’ਚ ਮਹਿਲਾਵਾਂ ਖ਼ਿਲਾਫ਼ ਹੋਏ ‘ਜਿਨਸੀ ਹਿੰਸਾ ਦੇ ਅਪਰਾਧਾਂ’ ਵੱਲ ਧਿਆਨ ਖ਼ਿੱਚਿਆ ਤੇ ਕਿਹਾ ਕਿ ਇਹ ਸਿਲਸਿਲਾ ਅੱਜ ਵੀ ਜਾਰੀ ਹੈ। ਪਾਕਿਸਤਾਨ ਦੇ…

ਇਜ਼ਰਾਈਲ ਵੱਲੋਂ ਗਾਜ਼ਾ ’ਚ ਜੰਗ ਦਾ ਨਵਾਂ ਗੇੜ ਸ਼ੁਰੂ ਕਰਨ ਦੀ ਤਿਆਰੀ

ਯੇਰੂਸ਼ਲਮ: ਇਜ਼ਰਾਈਲ, ਗਾਜ਼ਾ ਵਿੱਚ ਵੱਡੀ ਫ਼ੌਜੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ, ਜੋ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਹੋ ਸਕਦੀ ਹੈ। ਇਹ ਸਭ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ ਜਦੋਂ ਵਾਰਤਾਕਾਰ ਇਜ਼ਰਾਈਲ ਅਤੇ ਹਮਾਸ ਵਿਚਾਲੇ 22 ਮਹੀਨਿਆਂ ਤੋਂ ਚੱਲ…

ਅਫ਼ਗ਼ਾਨਿਸਤਾਨ ’ਚ ਬੱਸ ਹਾਦਸੇ ’ਚ 79 ਨਾਗਰਿਕ ਹਲਾਕ

ਕਾਬੁਲ: ਉੱਤਰੀ-ਪੱਛਮੀ ਅਫ਼ਗਾਨਿਸਤਾਨ ’ਚ ਇਰਾਨ ਤੋਂ ਪਰਤ ਰਹੇ ਘੱਟੋ-ਘੱਟੋ 79 ਜਣਿਆਂ ਦੀ ਬੱਸ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕਾਂ ਵਿੱਚ 19 ਬੱਚੇ ਵੀ ਸ਼ਾਮਲ ਹਨ। ਗ੍ਰਹਿ ਮੰਤਰਾਲੇ ਦੇ ਤਰਜਮਾਨ ਅਬਦੁਲ ਮਤੀਨ ਕਾਨੀ ਨੇ ਦੱਸਿਆ ਕਿ ਹਾਦਸੇ ’ਚ ਦੋ ਜਣੇ ਜ਼ਖਮੀ…
ਦੱਖਣੀ ਕੋਰੀਆ ਨੂੰ ਕਦੇ ਵੀ ਕੂਟਨੀਤਕ ਭਾਈਵਾਲ ਨਹੀਂ ਮੰਨਾਂਗੇ: ਕਿਮ ਯੋ ਜੌਂਗ

ਦੱਖਣੀ ਕੋਰੀਆ ਨੂੰ ਕਦੇ ਵੀ ਕੂਟਨੀਤਕ ਭਾਈਵਾਲ ਨਹੀਂ ਮੰਨਾਂਗੇ: ਕਿਮ ਯੋ ਜੌਂਗ

ਸਿਓਲ: ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਦੀ ਭੈਣ ਕਿਮ ਯੋ ਜੌਂਗ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਕਦੀ ਵੀ ਦੱਖਣੀ ਕੋਰੀਆ ਨੂੰ ਕੂਟਨੀਤਕ ਗੱਲਬਾਤ ਲਈ ਭਾਈਵਾਲ ਵਜੋਂ ਨਹੀਂ ਦੇਖੇਗਾ। ਸਰਕਾਰੀ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੇ…
ਉਪ ਰਾਸ਼ਟਰਪਤੀ ਚੋਣ ਲਈ ਰਾਧਾਕ੍ਰਿਸ਼ਨਨ ਨੇ ਨਾਮਜ਼ਦਗੀ ਭਰੀ

ਉਪ ਰਾਸ਼ਟਰਪਤੀ ਚੋਣ ਲਈ ਰਾਧਾਕ੍ਰਿਸ਼ਨਨ ਨੇ ਨਾਮਜ਼ਦਗੀ ਭਰੀ

ਨਵੀਂ ਦਿੱਲੀ:  ਸੱਤਾਧਾਰੀ ਐੱਨਡੀਏ ਗੱਠਜੋੜ ਵੱਲੋਂ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਭਾਰਤ ਦੇ ਦੂਜੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ਲਈ ਚੋਣ ਵਾਸਤੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਨਾਮਜ਼ਦਗੀ ਦੇ ਦਾਖ਼ਲੇ ਨਾਲ 9 ਸਤੰਬਰ ਨੂੰ ਹੋਣ ਵਾਲੀ…
ਹੜ੍ਹਾਂ ਦੀ ਮਾਰ: ਹਿਮਾਚਲ ਵੱਲੋਂ ਪੌਂਗ ਡੈਮ ’ਚੋਂ ਘੱਟ ਪਾਣੀ ਛੱਡਣ ਦੀ ਅਪੀਲ

ਹੜ੍ਹਾਂ ਦੀ ਮਾਰ: ਹਿਮਾਚਲ ਵੱਲੋਂ ਪੌਂਗ ਡੈਮ ’ਚੋਂ ਘੱਟ ਪਾਣੀ ਛੱਡਣ ਦੀ ਅਪੀਲ

ਚੰਡੀਗਡ਼੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੇ ਪੰਜਾਬ ’ਚ ਹੜ੍ਹਾਂ ਦੇ ਵਧੇ ਖ਼ਤਰੇ ਦੇ ਮੱਦੇਨਜ਼ਰ ਅੱਜ ਐਮਰਜੈਂਸੀ ਮੀਟਿੰਗ ਕੀਤੀ, ਜਿਸ ’ਚ ਹਿਮਾਚਲ ਪ੍ਰਦੇਸ਼ ਨੇ ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ ਵਾਧੂ ਪਾਣੀ ਛੱਡੇ ਜਾਣ ’ਤੇ ਇਤਰਾਜ਼ ਕੀਤੇ। ਹਿਮਾਚਲ ਪ੍ਰਦੇਸ਼ ਦੇ ਉੱਚ…
ਯੂਕਰੇਨ ਲਈ ਸੁਰੱਖਿਆ ਗਾਰੰਟੀਆਂ ਬਾਰੇ ਕੰਮ 10 ਦਿਨਾਂ ’ਚ ਪੂਰਾ ਹੋ ਜਾਵੇਗਾ: ਜ਼ੇਲੈਂਸਕੀ

ਯੂਕਰੇਨ ਲਈ ਸੁਰੱਖਿਆ ਗਾਰੰਟੀਆਂ ਬਾਰੇ ਕੰਮ 10 ਦਿਨਾਂ ’ਚ ਪੂਰਾ ਹੋ ਜਾਵੇਗਾ: ਜ਼ੇਲੈਂਸਕੀ

ਕੀਵ: ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਆਪਣੇ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਤੇ ਯੂਰੋਪੀਅਨ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਮੰਗਲਵਾਰ ਨੂੰ ਕਿਹਾ ਕਿ ਕੀਵ ਦੀ ਸੁਰੱਖਿਆ ਨਾਲ ਜੁੜੀਆਂ ਜਾਮਨੀਆਂ ਬਾਰੇ 10 ਦਿਨਾਂ ਅੰਦਰ ਕੰਮ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ੇਲੈਂਸਕੀ ਨੇ…
ਸ੍ਰੀਗੰਗਾਨਗਰ ਦੀ ਮਨਿਕਾ ਵਿਸ਼ਵਕਰਮਾ ਬਣੀ ਮਿਸ ਯੂਨੀਵਰਸ ਇੰਡੀਆ 2025

ਸ੍ਰੀਗੰਗਾਨਗਰ ਦੀ ਮਨਿਕਾ ਵਿਸ਼ਵਕਰਮਾ ਬਣੀ ਮਿਸ ਯੂਨੀਵਰਸ ਇੰਡੀਆ 2025

ਅਬੋਹਰ: ਮਿਸ ਯੂਨੀਵਰਸ ਇੰਡੀਆ 2025 ਦਾ ਤਾਜ ਐਤਕੀਂ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਹੈ। ਮਨਿਕਾ ਸ੍ਰੀਗੰਗਾਨਗਰ ਦੀ ਵਸਨੀਕ ਹੈ ਤੇ ਉਸ ਦੇ ਮਾਪੇ ਕਮਲ ਕਾਂਤ ਸੁਥਾਰ ਅਤੇ ਸ਼ਕੁੰਤਲਾ ਸੁਥਾਰ ਇਥੇ ਚੈਤਾਲੀ ਕਲੋਨੀ ਵਿਚ ਰਹਿੰਦੇ ਹਨ। ਮਨਿਕਾ ਦੀ ਇਹ ਉਪਲੱਬਧੀ ਸ੍ਰੀਗੰਗਾਨਗਰ…

ਫ਼ਿਰੋਜ਼ਪੁਰ: ਪਿਸਤੌਲ ਨਾਲ ਖੇਡਦਿਆਂ ਜ਼ਖ਼ਮੀ ਹੋਏ 14 ਸਾਲਾ ਬੱਚੇ ਦੀ ਮੌਤ

ਫ਼ਿਰੋਜ਼ਪੁਰ: ਇਥੇ ਰੋਜ਼ ਐਵੇਨਿਊ ਕਲੋਨੀ ਵਿੱਚ ਸੋਮਵਾਰ ਨੂੰ ਘਰ ਵਿੱਚ ਪਈ ਲੋਡਿਡ ਪਿਸਤੌਲ ਨਾਲ ਖੇਡਦਿਆਂ ਅਚਾਨਕ ਚੱਲੀ ਗੋਲੀ ਕਰਕੇ ਜ਼ਖ਼ਮੀ ਹੋਏ ਕਰੀਵਮ ਮਲਹੋਤਰਾ (14) ਦੀ ਮੌਤ ਹੋ ਗਈ ਹੈ। ਗੋਲੀ ਬੱਚੇ ਦੇ ਸਿਰ ਵਿਚ ਲੱਗੀ ਸੀ। ਗੰਭੀਰ ਜ਼ਖ਼ਮੀ ਕਰੀਵਮ ਮਲਹੋਤਰਾ ਨੂੰ…
ਵਿਦੇਸ਼ ਮੰਤਰੀ ਜੈਸ਼ੰਕਰ ਤਿੰਨ ਰੋਜ਼ਾ ਫੇਰੀ ਲਈ ਮਾਸਕੋ ਰਵਾਨਾ

ਵਿਦੇਸ਼ ਮੰਤਰੀ ਜੈਸ਼ੰਕਰ ਤਿੰਨ ਰੋਜ਼ਾ ਫੇਰੀ ਲਈ ਮਾਸਕੋ ਰਵਾਨਾ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਰੂਸ ਦੀ ਤਿੰਨ ਰੋਜ਼ਾ ਫੇਰੀ ਲਈ ਅੱਜ ਮਾਸਕੋ ਰਵਾਨਾ ਹੋ ਗਏ। ਉਨ੍ਹਾਂ ਦੀ ਇਸ ਫੇਰੀ ਦਾ ਮੁੱਖ ਮਕਸਦ ਭਾਰਤ-ਰੂਸ ਦੀ ‘ਸਮੇਂ ਦੀ ਕਸੌਟੀ ’ਤੇ ਖਰੀ ਉਤਰੀ’ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਜੈਸ਼ੰਕਰ ਅਜਿਹੇ ਮੌਕੇ ਰੂਸ…
ਜੀਐੱਸਟੀ ਸੁਧਾਰਾਂ ਕਰਕੇ ਘਰੇਲੂ ਸ਼ੇਅਰ ਬਾਜ਼ਾਰ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ

ਜੀਐੱਸਟੀ ਸੁਧਾਰਾਂ ਕਰਕੇ ਘਰੇਲੂ ਸ਼ੇਅਰ ਬਾਜ਼ਾਰ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ

ਮੁੰਬਈ: ਘਰੇਲੂ ਸਟਾਕ ਮਾਰਕੀਟ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਦਰਜ ਕੀਤੀ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 15 ਅਗਸਤ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸੁਝਾਏ ਗਏ ਵਸਤਾਂ ਤੇ ਸੇਵਾਵਾਂ ਟੈਕਸ…
ਭਾਰਤ-ਚੀਨ ਵਿਚਾਲੇ ਮਤਭੇਦ ਵਿਵਾਦ ਨਾ ਬਣਨ: ਜੈਸ਼ੰਕਰ

ਭਾਰਤ-ਚੀਨ ਵਿਚਾਲੇ ਮਤਭੇਦ ਵਿਵਾਦ ਨਾ ਬਣਨ: ਜੈਸ਼ੰਕਰ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ-ਚੀਨ ਸਬੰਧਾਂ ਨੂੰ ਆਪਸੀ ਸਨਮਾਨ, ਆਪਸੀ ਸੰਵੇਦਨਸ਼ੀਲਤਾ ਅਤੇ ਆਪਸੀ ਹਿੱਤ ਦੇ ਸਿਧਾਂਤ ਨਾਲ ਨਿਰਦੇਸ਼ਿਤ ਹੋਣਾ ਚਾਹੀਦਾ ਹੈ। ਚੀਨੀ ਵਿਦੇਸ਼ ਮੰਤਰੀ ਦੇ ਦੋ…
ਬਿਆਸ ਤੇ ਸਤਲੁਜ ਨੇ ਪੰਜਾਬ ’ਚ ਲੀਹੋਂ ਲਾਹੀ ਜ਼ਿੰਦਗੀ

ਬਿਆਸ ਤੇ ਸਤਲੁਜ ਨੇ ਪੰਜਾਬ ’ਚ ਲੀਹੋਂ ਲਾਹੀ ਜ਼ਿੰਦਗੀ

ਚੰਡੀਗਡ਼੍ਹ: ਪੰਜਾਬ ’ਚ ਬਿਆਸ ਤੇ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦਾ ਜਨ ਜੀਵਨ ਹੜ੍ਹਾਂ ਦੇ ਪਾਣੀ ਨੇ ਲੀਹੋਂ ਲਾਹ ਦਿੱਤਾ ਹੈ। ਇਨ੍ਹਾਂ ਖੇਤਰਾਂ ’ਚ ਪਾਣੀ ਦੀ ਮਾਰ ਦਾ ਸੰਕਟ ਹਾਲੇ ਤੱਕ ਟਲਿਆ ਨਹੀਂ ਹੈ। ਮੌਸਮ ਵਿਭਾਗ ਨੇ ਅੱਧੀ ਦਰਜਨ ਜ਼ਿਲ੍ਹਿਆਂ…
ਉਪ ਰਾਸ਼ਟਰਪਤੀ ਚੋਣ: ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਰਬਸੰਮਤੀ ਬਣਾਉਣ ਦੀ ਅਪੀਲ

ਉਪ ਰਾਸ਼ਟਰਪਤੀ ਚੋਣ: ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਰਬਸੰਮਤੀ ਬਣਾਉਣ ਦੀ ਅਪੀਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸੰਸਦੀ ਦਲ ਦੀ ਬੈਠਕ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਅਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਸੱਤਾਧਾਰੀ ਗੱਠਜੋੜ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਸਨਮਾਨਿਤ ਕੀਤਾ। ਉਨ੍ਹਾਂ…
RUSSIA-UKRAINE WAR: ਰੂਸ ਨਾਲ ਜੰਗ ’ਤੇ ਟਰੰਪ ਅਤੇ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਜ਼ੇਲੇਂਸਕੀ

RUSSIA-UKRAINE WAR: ਰੂਸ ਨਾਲ ਜੰਗ ’ਤੇ ਟਰੰਪ ਅਤੇ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਜ਼ੇਲੇਂਸਕੀ

ਵਾਸ਼ਿੰਗਟਨ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਮੁੱਖ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਹਨ। ਅਮਰੀਕੀ ਆਗੂ ਰੂਸ-ਯੂਕਰੇਨ ਜੰਗ ਨੂੰ ਜਲਦੀ ਹੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਟਰੰਪ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ…
ਚੌਹਾਨ ਵੱਲੋਂ ਨਕਲੀ ਬੀਜ ਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਚੌਹਾਨ ਵੱਲੋਂ ਨਕਲੀ ਬੀਜ ਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਕਲੀ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਵਿਕਰੀ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਇਨ੍ਹਾਂ ਨੂੰ ‘ਕਿਸਾਨਾਂ ਲਈ ਸਰਾਪ’ ਦੱਸਿਆ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਦੇਸ਼ ਪੱਧਰੀ ਕਾਰਵਾਈ ਦਾ ਹੁਕਮ…
ਵਹੀ ਖਾਤਾ: ਪੰਜਾਬੀ ਤਾਂ ਰੱਖ ਰੱਖ ਭੁੱਲਦੇ ਨੇ

ਵਹੀ ਖਾਤਾ: ਪੰਜਾਬੀ ਤਾਂ ਰੱਖ ਰੱਖ ਭੁੱਲਦੇ ਨੇ

ਚੰਡੀਗਡ਼੍ਹ : ਪੰਜਾਬ ’ਚ ਅਜਿਹੇ ਦੋ ਕਰੋੜ ਬੈਂਕ ਖਾਤੇ ਸ਼ਨਾਖ਼ਤ ਹੋਏ ਹਨ, ਜਿਨ੍ਹਾਂ ’ਚ ਦੋ ਸਾਲਾਂ ਤੋਂ ਕੋਈ ਲੈਣ-ਦੇਣ ਹੀ ਨਹੀਂ ਹੋਇਆ ਹੈ। ਪੰਜਾਬ ’ਚ ਇਨ੍ਹਾਂ 2.01 ਕਰੋੜ ਬੈਂਕ ਖਾਤਿਆਂ ’ਚ 10,437 ਕਰੋੜ ਰੁਪਏ ਜਮ੍ਹਾਂ ਪਏ ਹਨ, ਜਿਨ੍ਹਾਂ ਨੂੰ ਦੋ…
ਐੱਸਆਈਆਰ: ਇੰਡੀਆ ਗੱਠਜੋੜ ਵੱਲੋਂ ਸੰਸਦ ਦੇ ਬਾਹਰ ਮੁਜ਼ਾਹਰਾ

ਐੱਸਆਈਆਰ: ਇੰਡੀਆ ਗੱਠਜੋੜ ਵੱਲੋਂ ਸੰਸਦ ਦੇ ਬਾਹਰ ਮੁਜ਼ਾਹਰਾ

ਨਵੀਂ ਦਿੱਲੀ: ਬਿਹਾਰ ’ਚ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ (ਐੱਸਆਈਆਰ) ਖ਼ਿਲਾਫ਼ ਅੱਜ ਸੰਸਦ ਭਵਨ ਕੰਪਲੈਕਸ ’ਚ ਇੰਡੀਆ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ ਨੇ ਮੁਜ਼ਾਹਰਾ ਕੀਤਾ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਪ੍ਰਧਾਨ…
ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ

ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ

ਪਿਸ਼ਾਵਰ: ਪਾਕਿਸਤਾਨ ਵਿੱਚ ਜੂਨ ਮਹੀਨੇ ਦੇ ਅਖੀਰ ਤੋਂ ਲੈ ਕੇ ਹੁਣ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 657 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲਗਪਗ 1,000 ਹੋਰ ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ)…
Canada News: ਮੁਲਾਜ਼ਮ ਆਗੂ ਢਿੱਲੋਂ ਦੀ ਸਵੈਜੀਵਨੀ ‘ਹੱਕ ਸੱਚ ਦਾ ਸੰਗਰਾਮ’ ਕੈਨੇਡਾ ਵਿੱਚ ਕੀਤੀ ਲੋਕ ਅਰਪਣ

Canada News: ਮੁਲਾਜ਼ਮ ਆਗੂ ਢਿੱਲੋਂ ਦੀ ਸਵੈਜੀਵਨੀ ‘ਹੱਕ ਸੱਚ ਦਾ ਸੰਗਰਾਮ’ ਕੈਨੇਡਾ ਵਿੱਚ ਕੀਤੀ ਲੋਕ ਅਰਪਣ

ਬਰੈਂਪਟਨ: ਕੈਨੇਡਾ ਦੀ ਦਿਸ਼ਾ ਸੰਸਥਾ ਵੱਲੋਂ ਇੱਥੇ ਵਿਸ਼ਵ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਮੁਲਾਜ਼ਮ ਲਹਿਰ ਦੇ ਮੋਹਰੀ ਆਗੂ ਲਾਲ ਸਿੰਘ ਢਿੱਲੋਂ ਦੀ ਪੁਸਤਕ ‘ਹੱਕ ਸੱਚ ਦਾ ਸੰਗਰਾਮ’ ਸਬੰਧੀ ਗੋਸ਼ਟੀ ਅਤੇ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਪੁਸਤਕ ਨੂੰ ਤਰਤੀਬਬੱਧ ਉਨ੍ਹਾਂ ਦੀ…
MODI-PUTIN: ਪ੍ਰਧਾਨ ਮੰਤਰੀ ਮੋਦੀ ਤੇ ਰੂਸੀ ਰਾਸ਼ਟਰਪਤੀ ਪੂਤਿਨ ਵਿਚਕਾਰ ਫੋਨ ’ਤੇ ਗੱਲਬਾਤ

MODI-PUTIN: ਪ੍ਰਧਾਨ ਮੰਤਰੀ ਮੋਦੀ ਤੇ ਰੂਸੀ ਰਾਸ਼ਟਰਪਤੀ ਪੂਤਿਨ ਵਿਚਕਾਰ ਫੋਨ ’ਤੇ ਗੱਲਬਾਤ

ਨਵੀਂ ਦਿੱਲੀ: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਅਲਾਸਕਾ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੋਈ ਆਪਣੀ ਮੀਟਿੰਗ ਦਾ ਮੁਲਾਂਕਣ ਸਾਂਝਾ ਕੀਤਾ। ਪੂਤਿਨ ਅਤੇ ਟਰੰਪ ਨੇ 15 ਅਗਸਤ ਨੁੂੰ ਚੱਲ ਰਹੀ ਰੂਸ-ਯੂਕਰੇਨ…