Posted inNews
ਪਾਕਿ: ਸੁਪਰੀਮ ਕੋਰਟ ਵੱਲੋਂ ਇਮਰਾਨ ਖ਼ਾਨ ਨੂੰ ਹਿੰਸਾ ਕੇਸ ’ਚ ਜ਼ਮਾਨਤ
ਇਸਲਾਮਾਬਾਦ: ਪਾਕਿਸਤਾਨ ਦੇ ਸੁਪਰੀਮ ਕੋਰਟ ਨੇ 9 ਮਈ ਦੀ ਹਿੰਸਾ ਨਾਲ ਜੁੜੇ ਅੱਠ ਕੇਸਾਂ ’ਚ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਖ਼ਾਨ ਦੇ ਹਮਾਇਤੀਆਂ ਨੇ 9 ਮਈ, 2023 ਨੂੰ ਇਸਲਾਮਾਬਾਦ ’ਚ ਹਿਰਾਸਤ ’ਚ…


























