ਟਰੰਪ ਤੇ ਜ਼ੇਲੈਂਸਕੀ ਦੀ ਮੀਟਿੰਗ ’ਚ ਸ਼ਾਮਲ ਹੋਣਗੇ ਯੂਰੋਪੀ ਯੂਨੀਅਨ ਦੇ ਆਗੂ

ਟਰੰਪ ਤੇ ਜ਼ੇਲੈਂਸਕੀ ਦੀ ਮੀਟਿੰਗ ’ਚ ਸ਼ਾਮਲ ਹੋਣਗੇ ਯੂਰੋਪੀ ਯੂਨੀਅਨ ਦੇ ਆਗੂ

ਕੀਵ: ਯੂਰੋਪੀਅਨ  ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡੇਰ ਲੇਯੇਨ ਨੇ ਅੱਜ ਕਿਹਾ ਕਿ ਯੂਰੋਪੀ ਅਤੇ ਨਾਟੋ ਆਗੂ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੋਣ ਵਾਲੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ। ਸੋਮਵਾਰ ਨੂੰ ਵ੍ਹਾਈਟ…
ਭਾਰਤ-ਨੇਪਾਲ ਵਿਚਾਲੇ ਦੁਵੱਲੇ ਸਬੰਧ ਮਜ਼ਬੂਤ ਕਰਨ ਬਾਰੇ ਚਰਚਾ

ਭਾਰਤ-ਨੇਪਾਲ ਵਿਚਾਲੇ ਦੁਵੱਲੇ ਸਬੰਧ ਮਜ਼ਬੂਤ ਕਰਨ ਬਾਰੇ ਚਰਚਾ

ਕਾਠਮੰਡੂ: ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਅਤੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਮਿਸਰੀ ਆਪਣੇ ਨੇਪਾਲੀ…
ਇਜ਼ਰਾਈਲ: ਬੰਧਕਾਂ ਦੀ ਰਿਹਾਈ ਲਈ ਪ੍ਰਦਰਸ਼ਨ

ਇਜ਼ਰਾਈਲ: ਬੰਧਕਾਂ ਦੀ ਰਿਹਾਈ ਲਈ ਪ੍ਰਦਰਸ਼ਨ

ਯੇਰੂਸ਼ਲਮ:   ਗਾਜ਼ਾ ਵਿੱਚ ਬੰਧਕ ਬਣਾਏ ਗਏ ਇਜ਼ਰਾਈਲ ਦੇ ਲੋਕਾਂ ਦੇ ਪਰਿਵਾਰਾਂ ਨੇ ਅੱਜ ਦੇਸ਼ ਵਿਆਪੀ ਹੜਤਾਲ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਛੁਡਵਾਉਣ ਲਈ ਸਰਕਾਰ ਤੋਂ ਮਦਦ ਮੰਗੀ। ਇਸ ਪ੍ਰਦਰਸ਼ਨ ਕਾਰਨ ਆਵਾਜਾਈ ਠੱਪ ਹੋ ਗਈ ਅਤੇ ਕਾਰੋਬਾਰ ਬੰਦ…

ਖੈਬਰ ਪਖਤੂਨਖਵਾ: ਪਿਕਨਿਕ ਤੋਂ ਪਰਤ ਰਹੇ ਦੋਸਤਾਂ ’ਤੇ ਗੋਲੀਬਾਰੀ, 7 ਹਲਾਕ

ਪਿਸ਼ਾਵਰ: ਇੱਥੇ ਖੈਬਰ ਪਖਤੂਨਖਵਾ ਵਿੱਚ ਪਿਕਨਿਕ ਤੋਂ ਪਰਤ ਰਹੇ ਦੋਸਤਾਂ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪੀੜਤਾਂ ’ਤੇ ਸ਼ਨਿਚਵਾਰ ਦੇਰ ਰਾਤ ਕੋਹਾਟ ਜ਼ਿਲ੍ਹੇ ਦੇ ਉਪਨਗਰ ਰੇਗੀ…
ਉੱਤਰੀ ਪਾਕਿਸਤਾਨ ’ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 327 ’ਤੇ ਪੁੱਜੀ

ਉੱਤਰੀ ਪਾਕਿਸਤਾਨ ’ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 327 ’ਤੇ ਪੁੱਜੀ

ਪਿਸ਼ਾਵਰ: ਪਾਕਿਸਤਾਨ ਦੇ ਮੌਸਮ ਵਿਭਾਗ ਨੇ ਅੱਜ ਦੇਸ਼ ’ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ, ਜਦਕਿ ਦੇਸ਼ ਦੇ ਉੱਤਰੀ ਹਿੱਸੇ (ਖੈਬਰ ਪਖਤੁੂਨਖਵਾ) ਵਿੱਚ ਆਏ ਅਚਾਨਕ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 327 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ…

‘‘ਡਰਾਉਣ-ਧਮਕਾਉਣ’ ਨਾਲ ਮੁਲਾਜ਼ਮਾਂ ਦੀ ਰਚਨਾਤਮਕ ਸੋਚ ’ਤੇ ਪੈਂਦਾ ਹੈ ਅਸਰ’

ਨਵੀਂ ਦਿੱਲੀ: ਕੰਮ ਵਾਲੀ ਥਾਂ ’ਤੇ ‘ਡਰਾਉਣ-ਧਮਕਾਉਣ’ ਅਤੇ ਨਕਾਰਾਤਮਕ ਵਿਵਹਾਰ ਕਾਰਨ ਮੁਲਾਜ਼ਮਾਂ ਦੀ ਰਚਨਾਤਮਕ ਸੋਚ ’ਤੇ ਅਸਰ ਪੈਂਦਾ ਹੈ ਅਤੇ ਉਨ੍ਹਾਂ ਦੀ ਨਵੇਂ ਪ੍ਰਾਜੈਕਟਾਂ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਭਾਰਤੀ ਪ੍ਰਬੰਧਨ ਸੰਸਥਾ (ਆਈਆਈਐੱਮ), ਲਖਨਊ ਦੇ ਇਕ ਅਧਿਐਨ…

ਕੇਂਦਰ ਨੇ ਜੀਐੱਸਟੀ ਸੁਧਾਰ ਦਾ ਖਰੜਾ ਸੂਬਿਆਂ ਨੂੰ ਭੇਜਿਆ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੇਂਦਰ ਨੇ ਅਗਲੀ ਪੀੜ੍ਹੀ ਦੇ ਜੀਐੱਸਟੀ ਸੁਧਾਰਾਂ ਦਾ ਖਰੜਾ ਸੂਬਿਆਂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦੀਵਾਲੀ ਤੋਂ ਪਹਿਲਾਂ ਇਹ ਤਜਵੀਜ਼ ਲਾਗੂ ਕਰਨ ਲਈ ਸੂਬਿਆਂ ਤੋਂ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ…

ਕੋਚੀ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਟੇਕਆਫ ਤੋਂ ਪਹਿਲਾਂ ਰੱਦ, ਐੱਮਪੀ ਨੇ ਜਤਾਈ ਪ੍ਰੇਸ਼ਾਨੀ

ਨਵੀਂ ਦਿੱਲੀ: ਕੋਚੀ ਹਵਾਈ ਅੱਡੇ ’ਤੇ ਕਈ ਯਾਤਰੀਆਂ, ਜਿਨ੍ਹਾਂ ਵਿੱਚ ਸੰਸਦ ਮੈਂਬਰ ਵੀ ਸ਼ਾਮਲ ਸਨ, ਨੂੰ ਐਤਵਾਰ ਰਾਤ ਨੂੰ ਉਦੋਂ ਅਚਾਨਕ ਦੇਰੀ ਦਾ ਸਾਹਮਣਾ ਕਰਨਾ ਪਿਆ ਜਦੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਤਕਨੀਕੀ ਨੁਕਸ ਕਰਕੇ ਰੱਦ ਕਰ ਦਿੱਤਾ…

ਸਰਕਾਰ ਨੂੰ ਝੋਨਾ ਵੇਚਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਨੇ ਉੜੀਸਾ ਦੇ ਕਿਸਾਨ: ਪਾਤਰਾ

ਭੁਬਨੇਸ਼ਵਰ: ਉੜੀਸਾ ਦੇ ਕਿਸਾਨ ਹੁਣ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸਰਕਾਰ ਨੂੰ ਆਪਣਾ ਝੋਨਾ ਵੇਚਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਅੱਜ ਖੁਰਾਕ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਕ੍ਰਿਸ਼ਨ ਚੰਦਰ ਪਾਤਰਾ ਨੇ ਦਿੱਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਾਤਰਾ…

ਛੱਤੀਸਗੜ੍ਹ: ਨਕਸਲੀਆਂ ਨਾਲ ਮੁਕਾਬਲੇ ਮਗਰੋਂ ਅਸਲਾ ਅਤੇ ਨਕਦੀ ਬਰਾਮਦ

ਗਰੀਆਬੰਦ: ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ’ਚ ਅੱਜ ਨਕਸਲੀਆਂ ਨਾਲ ਮੁਕਾਬਲੇ ਮਗਰੋਂ ਸੁਰੱਖਿਆ ਬਲਾਂ ਨੇ ਭਾਰੀ ਮਾਤਰਾ ’ਚ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ 19 ਲੱਖ ਰੁਪਏ ਦੀ ਇਨਾਮੀ ਰਾਸ਼ੀ ਵਾਲੇ ਚਾਰ ਨਕਸਲੀਆਂ…
ਤਕਨੀਕੀ ਨੁਸਖ਼ਾ: ਗੋਲਮਾਲ ਕਰਨ ਲਈ ਸੜਕਾਂ ’ਤੇ ਦਿਖਾਏ ਖੱਡੇ

ਤਕਨੀਕੀ ਨੁਸਖ਼ਾ: ਗੋਲਮਾਲ ਕਰਨ ਲਈ ਸੜਕਾਂ ’ਤੇ ਦਿਖਾਏ ਖੱਡੇ

ਚੰਡੀਗਡ਼੍ਹ: ਮਸਨੂਈ ਬੌਧਿਕਤਾ (ਏਆਈ) ਤਕਨੀਕ ਨੇ ਪੰਜਾਬ ’ਚ 843 ਲਿੰਕ ਸੜਕਾਂ ਦੀ ਮੁਰੰਮਤ ’ਚ 383.53 ਕਰੋੜ ਦੀ ਚੋਰ ਮੋਰੀ ਫੜ ਲਈ ਹੈ। ਪੰਜਾਬ ’ਚ 1355 ਕਿਲੋਮੀਟਰ ਅਜਿਹੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੇ ਤਖ਼ਮੀਨੇ ਤਿਆਰ ਕੀਤੇ ਗਏ ਸਨ ਜਿਨ੍ਹਾਂ ਦੀ…
ਵੜਿੰਗ ਟੌਲ ਪਲਾਜ਼ਾ ’ਤੇ ਕਿਸਾਨਾਂ ਨੇ ਮੁੜ ਲਾਇਆ ਧਰਨਾ

ਵੜਿੰਗ ਟੌਲ ਪਲਾਜ਼ਾ ’ਤੇ ਕਿਸਾਨਾਂ ਨੇ ਮੁੜ ਲਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ: ਪਿੰਡ ਵੜਿੰਗ ਨੇੜੇ ਮੁਕਤਸਰ-ਕੋਟਕਪੂਰਾ ਰੋਡ ’ਤੇ ਸਥਿਤ ਟੌਲ ਪਲਾਜ਼ਾ ਬੰਦ ਕਰਵਾਉਣ ਦੀ ਮੰਗ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਦੂਜੇ ਪਾਸੇ ਟੌਲ ਪਲਾਜ਼ਾ ਦੇ…
ਸਿਰੇ ਨਾ ਚੜ੍ਹੀ ਟਰੰਪ-ਪੂਤਿਨ ਦੀ ਗੱਲਬਾਤ

ਸਿਰੇ ਨਾ ਚੜ੍ਹੀ ਟਰੰਪ-ਪੂਤਿਨ ਦੀ ਗੱਲਬਾਤ

ਅਲਾਸਕਾ: ਯੂਕਰੇਨ ਅਤੇ ਰੂਸ ਵਿਚਾਲੇ ਜਾਰੀ ਯੁੱਧ ਨੂੰ ਸਮਾਪਤ ਕਰਵਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਡਲ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਰਮਿਆਨ ਹੋਈ ਗੱਲਬਾਤ ਸਿਰੇ ਨਾ ਚੜ੍ਹ ਸਕੀ ਅਤੇ ਦੋਵਾਂ ਨੇਤਾਵਾਂ ਵਿਚਾਲੇ ਕੁੱਝ ਅਹਿਮ ਮੁੱਦਿਆਂ ’ਤੇ ਸਹਿਮਤੀ ਨਹੀਂ ਬਣ…
ਕੌਣ ਹੋਵੇਗਾ NDA ਦਾ ਉਪ-ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ

ਕੌਣ ਹੋਵੇਗਾ NDA ਦਾ ਉਪ-ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (NDA) ਦੀ ਉਪ-ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਲਈ 17 ਅਗਸਤ ਨੂੰ ਮੀਟਿੰਗ ਹੋਣ ਦੀ ਸੰਭਾਵਨਾ ਹੈ।ਕੇਂਦਰ ਵਿੱਚ ਸੱਤਾਧਾਰੀ NDA ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
ਆਪਰੇਸ਼ਨ ਸਿੰਧੂਰ ਨੇ ਪਾਕਿਸਤਾਨ ਦੀ ਨੀਂਦ ਉਡਾਈ, ਸਿੰਧ ਜਲ ਸਮਝੌਤਾ ਭਾਰਤ ਨੂੰ ਮਨਜ਼ੂਰ ਨਹੀਂ: ਮੋਦੀ

ਆਪਰੇਸ਼ਨ ਸਿੰਧੂਰ ਨੇ ਪਾਕਿਸਤਾਨ ਦੀ ਨੀਂਦ ਉਡਾਈ, ਸਿੰਧ ਜਲ ਸਮਝੌਤਾ ਭਾਰਤ ਨੂੰ ਮਨਜ਼ੂਰ ਨਹੀਂ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਨੇ ਪਾਕਿਸਤਾਨ ਵਿੱਚ ਇੰਨੀ ਤਬਾਹੀ ਮਚਾਈ ਹੈ ਕਿ ਗੁਆਂਂਢੀ ਮੁਲਕ ਦੀ ਨੀਂਦ ਉੱਡ ਗਈ ਹੈ ਅਤੇ ਜੇਕਰ ਦੁਸ਼ਮਣ ਭਵਿੱਖ ਵਿੱਚ ਅਜਿਹੀ ਹਿਮਾਕਤ ਕਰਦਾ ਹੈ, ਤਾਂ ਢੁਕਵਾਂ ਜਵਾਬ…
ਨਿਜ਼ਾਮੂਦੀਨ ਇਲਾਕੇ ’ਚ ਹੁਮਾਯੂੰ ਮਕਬਰੇ ਨੇੇੜੇ ਦਰਗਾਹ ਦੀ ਕੰਧ ਡਿੱਗਣ ਨਾਲ ਪੰਜ ਮੌਤਾਂ, 10 ਜ਼ਖ਼ਮੀ

ਨਿਜ਼ਾਮੂਦੀਨ ਇਲਾਕੇ ’ਚ ਹੁਮਾਯੂੰ ਮਕਬਰੇ ਨੇੇੜੇ ਦਰਗਾਹ ਦੀ ਕੰਧ ਡਿੱਗਣ ਨਾਲ ਪੰਜ ਮੌਤਾਂ, 10 ਜ਼ਖ਼ਮੀ

ਨਵੀਂ ਦਿੱਲੀ: ਇਥੇ ਨਿਜ਼ਾਮੂਦੀਨ ਇਲਾਕੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਹੁਮਾਯੂੰ ਦੇ ਮਕਬਰੇ ਨੇੜੇ ਦਰਗਾਹ ਦੀ ਕੰਧ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਚਾਰ ਹੋਰ ਜ਼ਖਮੀ ਦੱਸੇ ਜਾਂਦੇ ਹਨ। ਪੁਲੀਸ ਨੇ ਕਿਹਾ ਕਿ ਨੌਂ ਜ਼ਖ਼ਮੀਆਂ ਨੂੰ ਏਮਜ਼ ਟਰੌਮਾ ਸੈਂਟਰ…
ਮੋਦੀ ਜੀ ਦੇ ਭਾਸ਼ਣ ’ਚ ਉਹੀ ਪੁਰਾਣੇ ਜੁਮਲੇ ਤੇ ਉਹੀ ਯਾਦ ਕੀਤੇ ਅੰਕੜੇ: ਰਾਹੁਲ

ਮੋਦੀ ਜੀ ਦੇ ਭਾਸ਼ਣ ’ਚ ਉਹੀ ਪੁਰਾਣੇ ਜੁਮਲੇ ਤੇ ਉਹੀ ਯਾਦ ਕੀਤੇ ਅੰਕੜੇ: ਰਾਹੁਲ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ’ਤੇ ਦਿੱਤੇ ਭਾਸ਼ਣ ਵਿਚ ਕੁਝ ਵੀ ਨਵਾਂ ਨਹੀਂ ਸੀ ਤੇ ਉਨ੍ਹਾਂ ਉਹੀ ਗੱਲਾਂ ਕੀਤੀਆਂ ਜਿਸ ਦਾ ਉਹ ਆਪਣੇ ਕਾਰਜਕਾਲ ਦੌਰਾਨ ਅਕਸਰ ਅਭਿਆਸ ਕਰਦੇ ਹਨ।…
ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਵਿੱਚ ਰਾਜ ਪੱਧਰੀ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਵਿੱਚ ਰਾਜ ਪੱਧਰੀ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ

ਫ਼ਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਵਿੱਚ ਰਾਜ ਪੱਧਰੀ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ। ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਦੇ…
Explainer: ਟਰੰਪ ਪੂਤਿਨ ਦੀ ਬੈਠਕ ਲਈ ਅਲਾਸਕਾ ਬੇਸ ਤਿਆਰ

Explainer: ਟਰੰਪ ਪੂਤਿਨ ਦੀ ਬੈਠਕ ਲਈ ਅਲਾਸਕਾ ਬੇਸ ਤਿਆਰ

ਚੰਡੀਗੜ੍ਹ: ਕੁੱਲ ਆਲਮ ਦੀਆਂ ਨਜ਼ਰਾਂ ਹੁਣ ਅਲਾਸਕਾ ਵਿੱਚ ਅਮਰੀਕਾ ਦੇ ਸਾਂਝੇ ਬੇਸ ਐਲਮੇਨਡੋਰਫ-ਰਿਚਰਡਸਨ ’ਤੇ ਹਨ, ਜੋ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਦਰਮਿਆਨ ਅੱਜ (15 ਅਗਸਤ) ਹੋਣ ਵਾਲੀ ਅਹਿਮ ਮੀਟਿੰਗ ਦੀ ਮੇਜ਼ਬਾਨੀ ਕਰੇਗਾ।ਅਲਾਸਕਾ ਦੇ…
ਹਿਮਾਚਲ: ਸੜਕ ਹਾਦਸੇ ਵਿਚ ਮੋਗਾ ਦੇ ਪਿੰਡ ਭਾਗੀਕੇ ਦੇ ਚਾਰ ਸ਼ਰਧਾਲੂਆਂ ਦੀ ਮੌਤ, 29 ਜਖ਼ਮੀ

ਹਿਮਾਚਲ: ਸੜਕ ਹਾਦਸੇ ਵਿਚ ਮੋਗਾ ਦੇ ਪਿੰਡ ਭਾਗੀਕੇ ਦੇ ਚਾਰ ਸ਼ਰਧਾਲੂਆਂ ਦੀ ਮੌਤ, 29 ਜਖ਼ਮੀ

ਮੋਗਾ: ਹਿਮਾਚਲ ਪ੍ਰਦੇਸ਼ ਵਿਚ ਚਾਮੁੰਡਾ-ਧਰਮਸ਼ਾਲਾ ਮਾਰਗ ’ਤੇ ਵਾਪਰੇ ਭਿਆਨਕ ਹਾਦਸੇ ’ਚ ਮੋਗਾ ਜ਼ਿਲ੍ਹੇ ਦੀ ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਭਾਗੀਕੇ ਦੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂਕਿ 29 ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਇਹ ਸ਼ਰਧਾਲੂ ਚਾਮੁੰਡਾ ਦੇਵੀ ਮੰਦਰ…

ਪੱਛਮੀ ਬੰਗਾਲ: ਬੱਸ ਅਤੇ ਟਰੱਕ ਦੀ ਟੱਕਰ; 10 ਸ਼ਰਧਾਲੂਆਂ ਦੀ ਮੌਤ, 35 ਜ਼ਖ਼ਮੀ

ਬਰਦਵਾਨ/ਰਾਏਪੁਰ : ਪੱਛਮੀ ਬੰਗਾਲ ਦੇ ਬਰਦਵਾਨ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਬੱਸ ਦੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾਉਣ ਕਾਰਨ ਬਿਹਾਰ ਦੇ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਦੇ ਪੂਰਬੀ…
ਸੱਤਾ ਵਿੱਚ ਰਹਿਣ ਲਈ ਭਾਜਪਾ ਕਿਸੇ ਵੀ ਹੱਦ ਤੱਕ ਅਨੈਤਿਕਤਾ ਕਰ ਸਕਦੀ ਹੈ : ਖੜਗੇ

ਸੱਤਾ ਵਿੱਚ ਰਹਿਣ ਲਈ ਭਾਜਪਾ ਕਿਸੇ ਵੀ ਹੱਦ ਤੱਕ ਅਨੈਤਿਕਤਾ ਕਰ ਸਕਦੀ ਹੈ : ਖੜਗੇ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਸੱਤਾਧਾਰੀ ਭਾਜਪਾ ਸੱਤਾ ਵਿੱਚ ਬਣੇ ਰਹਿਣ ਲਈ ਕਿਸੇ ਵੀ ਹੱਦ ਤੱਕ ਅਨੈਤਿਕਤਾ ’ਤੇ ਉਤਰਨ ਲਈ ਤਿਆਰ ਹੈ ਅਤੇ ਦੁਹਰਾਇਆ ਕਿ ਦੇਸ਼ ਭਰ ਵਿੱਚ ਚੋਣਾਂ ਵਿੱਚ ਕਈ ‘ਬੇਨਿਯਮੀਆਂ’ ਸਾਹਮਣੇ ਆ…
ਆਜ਼ਾਦੀ ‘ਜਿਊਂਦੀ’ ਰੱਖਣ ਲਈ ਭਾਰਤੀਆਂ ਨੂੰ ਵਧੇਰੇ ਕੁਰਬਾਨੀਆਂ ਦੇਣ ਦੀ ਲੋੜ: ਭਾਗਵਤ

ਆਜ਼ਾਦੀ ‘ਜਿਊਂਦੀ’ ਰੱਖਣ ਲਈ ਭਾਰਤੀਆਂ ਨੂੰ ਵਧੇਰੇ ਕੁਰਬਾਨੀਆਂ ਦੇਣ ਦੀ ਲੋੜ: ਭਾਗਵਤ

ਭੁਬਨੇਸ਼ਵਰ: ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀਆਂ ਨੂੰ ਆਜ਼ਾਦੀ ਲੈ ਕੇ ਸੰਤੁਸ਼ਟ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਜ਼ਾਦੀ ਨੂੰ ‘ਜਿਊਂਦਾ’ ਰੱਖਣ ਲਈ ਸਖ਼ਤ ਮਿਹਨਤ ਅਤੇ ਕੁਰਬਾਨੀਆਂ ਦੇ ਨਾਲ ਦੁਨੀਆ ਦੀ ਖੁਸ਼ਹਾਲੀ ਅਤੇ ਸ਼ਾਂਤੀ…
ਰੂਸੀ ਤੇਲ ਦੀ ਖਰੀਦ: ਭਾਰਤ ’ਤੇ ਲਗਾਏ ਟੈਕਸ ਕਾਰਨ ਮਾਸਕੋ ਨੇ ਅਮਰੀਕਾ ਨਾਲ ਗੱਲਬਾਤ ਮੰਗੀ: ਟਰੰਪ

ਰੂਸੀ ਤੇਲ ਦੀ ਖਰੀਦ: ਭਾਰਤ ’ਤੇ ਲਗਾਏ ਟੈਕਸ ਕਾਰਨ ਮਾਸਕੋ ਨੇ ਅਮਰੀਕਾ ਨਾਲ ਗੱਲਬਾਤ ਮੰਗੀ: ਟਰੰਪ

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਰੂਸ ਤੋਂ ਤੇਲ ਖਰੀਦਣ ਲਈ ਭਾਰਤ ’ਤੇ ਲਗਾਏ ਗਏ ਟੈਕਸ ਨੇ ਮਾਸਕੋ ਦੇ ਵਾਸ਼ਿੰਗਟਨ ਨਾਲ ਮੁਲਾਕਾਤ ਕਰਨ ਦੇ ਫੈਸਲੇ ਨੂੰ ਪ੍ਰਭਾਵਿਤ ਕੀਤਾ ਹੈ, ਕਿਉਂਕਿ ਦੇਸ਼ ਆਪਣਾ ਦੂਜਾ ਸਭ ਤੋਂ ਵੱਡਾ ਗ੍ਰਾਹਕ…
ਤਰਨ ਤਾਰਨ: ਆਗੂ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਤੋਂ ਭੜਕੇ ਠੇਕਾ ਮੁਲਾਜ਼ਮ

ਤਰਨ ਤਾਰਨ: ਆਗੂ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਤੋਂ ਭੜਕੇ ਠੇਕਾ ਮੁਲਾਜ਼ਮ

ਤਰਨ ਤਾਰਨ: ਪੰਜਾਬ ਰੋਡਵੇਜ/ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਦੇ ਅੱਜ ਦੂਜੇ ਦਿਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ’ਤੇ ਕੌਮੀ ਝੰਡਾ ਲਹਿਰਾਉਣ ਮੌਕੇ…
ਪਿੰਡ ਵਾਸੀਆਂ ਨੇ ਮੋਟਰ ਸਾਈਕਲ ਚੋਰੀ ਦੇ ਸ਼ੱਕ ’ਚ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ

ਪਿੰਡ ਵਾਸੀਆਂ ਨੇ ਮੋਟਰ ਸਾਈਕਲ ਚੋਰੀ ਦੇ ਸ਼ੱਕ ’ਚ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ

ਮੋਗਾ: ਇਥੇ ਥਾਣਾ ਮਹਿਣਾ ਅਧੀਨ ਪਿੰਡ ਰੌਲੀ ਨੇੜੇ ਰੋਹ ਵਿਚ ਆਏ ਲੋਕਾਂ ਨੇ ਕਥਿਤ ਮੋਟਰ ਸਾਈਕਲ ਚੋਰਾਂ ਨੂੰ ਬੇਰਹਿਮੀ ਨਾਲ ਕੁੱਟਿਆ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਮੌਕੇ ਉੱਤੇ ਪੁੱਜੀ ਪੁਲੀਸ ਮੂਕ ਦਰਸ਼ਕ ਬਣੀ ਰਹੀ।…
ਮੋਗਾ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਮੋਗਾ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਮੋਗਾ: ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ਼ਹੀਦ ਪਰਿਵਾਰਾਂ, ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ…
ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦਾ ਧਰਨਾ ਆਜ਼ਾਦੀ ਦਿਵਸ ਮੌਕੇ ਵੀ ਰਿਹਾ ਜਾਰੀ

ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦਾ ਧਰਨਾ ਆਜ਼ਾਦੀ ਦਿਵਸ ਮੌਕੇ ਵੀ ਰਿਹਾ ਜਾਰੀ

ਮੁਹਾਲੀ: ਨਵੀਂ ਬੇਰੁਜ਼ਗਾਰ ਪੀਟੀਆਈ ਯੂਨੀਅਨ ਵੱਲੋਂ ਮੁਹਾਲੀ ਦੇ ਸਿੱਖਿਆ ਵਿਭਾਗ ਦੇ ਦਫ਼ਤਰ ਸਾਹਮਣੇ ਲਗਾਇਆ ਧਰਨਾ ਅੱਜ ਚੌਥੇ ਦਿਨ ਆਜ਼ਾਦੀ ਦਿਹਾੜੇ ਮੌਕੇ ਵੀ ਜਾਰੀ ਰਿਹਾ। ਯੂਨੀਅਨ ਦੇ ਆਗੂ ਸੁੱਖ ਭੰਗੂ ਅਤੇ ਅਮਨਦੀਪ ਕੰਬੋਜ ਨੇ ਦੱਸਿਆ ਕਿ ਪੀਟੀਆਈ ਅਧਿਆਪਕਾਂ ਦੀਆਂ 2000 ਪੋਸਟਾਂ ਦਾ…
ਦੇਸ਼ ਦੇ ਆਜ਼ਾਦੀ ਸੰਘਰਸ਼ ’ਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

ਦੇਸ਼ ਦੇ ਆਜ਼ਾਦੀ ਸੰਘਰਸ਼ ’ਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

ਸੰਗਰੂਰ: ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ…
ਮੁੱਖ ਮੰਤਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ

ਫ਼ਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਮਗਰੋਂ ਟਿੱਲਾ ਬਾਬਾ ਫਰੀਦ ਵਿਖੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪੰਜਾਬ…