ਜੰਗਬੰਦੀ ਲਈ ਸਹਿਮਤ ਨਾ ਹੋਣ ’ਤੇ ਪੂਤਿਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ: ਟਰੰਪ

ਜੰਗਬੰਦੀ ਲਈ ਸਹਿਮਤ ਨਾ ਹੋਣ ’ਤੇ ਪੂਤਿਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ: ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਜੇਕਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਤੋਂ ਬਾਅਦ ਯੂਕਰੇਨ ਨਾਲ ਜੰਗ ਰੋਕਣ ਲਈ ਸਹਿਮਤ ਨਾ ਹੋਏ ਤਾਂ ਇਸ ਦੇ ਕਾਫੀ ਗੰਭੀਰ ਨਤੀਜੇ ਭੁਗਤਣੇ ਪੈਣਗੇ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ…
ਅਮਰੀਕਾ ਨੇ ਦੋ ਜੰਗੀ ਬੇੜੇ ਦੱਖਣੀ ਚੀਨ ਸਾਗਰ ’ਚ ਕੀਤੇ ਤਾਇਨਾਤ

ਅਮਰੀਕਾ ਨੇ ਦੋ ਜੰਗੀ ਬੇੜੇ ਦੱਖਣੀ ਚੀਨ ਸਾਗਰ ’ਚ ਕੀਤੇ ਤਾਇਨਾਤ

ਮਨੀਲਾ: ਅਮਰੀਕਾ ਨੇ ਅੱਜ ਦੱਖਣੀ ਚੀਨ ਸਾਗਰ ਦੇ ਵਿਵਾਦਤ ਜਲ ਖੇਤਰ ’ਚ ਦੋ ਜੰਗੀ ਬੇੜੇ ਤਾਇਨਾਤ ਕੀਤੇ ਹਨ ਜਿੱਥੇ ਦੋ ਦਿਨ ਪਹਿਲਾਂ ਫਿਲਪੀਨਜ਼ ਦੇ ਇੱਕ ਛੋਟੇ ਜਹਾਜ਼ ਨੂੰ ਖਦੇੜਨ ਦੀ ਕੋਸ਼ਿਸ਼ ’ਚ ਚੀਨੀ ਜਲ ਸੈਨਾ ਤੇ ਤੱਟ ਰੱਖਿਅਕ ਸੇਵਾ ਦੇ ਬੇੜੇ…
ਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

ਨਿਊਯਾਰਕ: ਬੀਤੇ ਦਿਨੀਂ ਇੱਕ ਬਜ਼ੁਰਗ ਸਿੱਖ ਬਜ਼ੁਰਗ ’ਤੇ ਲਾਸ ਏਂਜਲਸ ਵਿੱਚ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲੀਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। 70 ਸਾਲਾ ਹਰਪਾਲ ਸਿੰਘ ’ਤੇ 4 ਅਗਸਤ ਨੂੰ ਲਾਸ ਏਂਜਲਸ ਦੇ ਸਿੱਖ ਗੁਰਦੁਆਰਾ ਨੇੜੇ ਸਵੇਰ ਦੀ ਸੈਰ…
ਜੈਸ਼ੰਕਰ ਅਗਲੇ ਹਫ਼ਤੇ ਰੂਸ ਦੌਰੇ ’ਤੇ

ਜੈਸ਼ੰਕਰ ਅਗਲੇ ਹਫ਼ਤੇ ਰੂਸ ਦੌਰੇ ’ਤੇ

ਨਵੀਂ ਦਿੱਲੀ: ਵਿਦੇਸ਼ ਮਾਮਲਿਆਂ ਦੇ ਮੰਤਰੀਐੱਸ ਜੈਸ਼ੰਕਰ ਅਗਲੇ ਹਫ਼ਤੇ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਅਹਿਮ ਗੱਲਬਾਤ ਲਈ ਮਾਸਕੋ ਦਾ ਦੌਰਾ ਕਰਨਗੇ।ਰੂਸ ਤੋਂ ਕੱਚਾ ਤੇਲ ਖ਼ਰੀਦਣ ਕਾਰਨ ਭਾਰਤ ਦੇ ਅਮਰੀਕਾ ਵਿਚਾਲੇ ਚੱਲਦੇ ਤਣਾਅ ਦਰਮਿਆਨ ਇਹ ਫੇਰੀ ਅਹਿਮ ਕਹੀ ਜਾ ਸਕਦੀ ਹੈ।…
ਸ਼ੇਖ ਹਸੀਨਾ ਤੇ 17 ਜਣਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਸ਼ੁਰੂ

ਸ਼ੇਖ ਹਸੀਨਾ ਤੇ 17 ਜਣਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਸ਼ੁਰੂ

ਢਾਕਾ: ਬੰਗਲਾਦੇਸ਼ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੀ ਭਤੀਜੀ ਅਜ਼ਮੀਨਾ ਸਿੱਦੀਕ ਅਤੇ ਬ੍ਰਿਟਿਸ਼ ਸੰਸਦ ਮੈਂਬਰ ਟਿਊਲਿਪ ਸਿੱਦੀਕ ਸਮੇਤ 17 ਹੋਰਾਂ ਖ਼ਿਲਾਫ਼ ਕਥਿਤ ਰਿਹਾਇਸ਼ੀ ਪਲਾਟ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਢਾਕਾ ਦੀ ਅਦਾਲਤ ਵਿੱਚ ਸ਼ਿਕਾਇਤਕਰਤਾ ਦੇ ਬਿਆਨਾਂ ਨਾਲ…
ਭਾਰਤ ਤੇ ਸਿੰਗਾਪੁਰ ਵੱਲੋਂ ਦੁਵੱਲੇ ਸਬੰਧਾਂ ਦੀ ਸਮੀਖਿਆ

ਭਾਰਤ ਤੇ ਸਿੰਗਾਪੁਰ ਵੱਲੋਂ ਦੁਵੱਲੇ ਸਬੰਧਾਂ ਦੀ ਸਮੀਖਿਆ

ਨਵੀਂ ਦਿੱਲੀ: ਭਾਰਤ ਤੇ ਸਿੰਗਾਪੁਰ ਨੇ ਅੱਜ ਆਪਣੇ ਚੋਟੀ ਦੇ ਮੰਤਰੀਆਂ ਦੀ ਮੀਟਿੰਗ ਦੌਰਾਨ ਉੱਨਤ ਤਕਨਾਲੋਜੀ, ਵਪਾਰ, ਸੰਪਰਕ ਅਤੇ ਡਿਜੀਟਲੀਕਰਨ ਦੇ ਖੇਤਰਾਂ ਵਿੱਚ ਆਪਣੇ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਇਹ ਚਰਚਾ ਨਵੀਂ ਦਿੱਲੀ ਵਿੱਚ ਹੋਏ…
ਮੋਦੀ ਸੰਯੁਕਤ ਰਾਸ਼ਟਰ ਸੰਮੇਲਨ ਲਈ ਅਗਲੇ ਮਹੀਨੇ ਜਾ ਸਕਦੇ ਨੇ ਨਿਊਯਾਰਕ

ਮੋਦੀ ਸੰਯੁਕਤ ਰਾਸ਼ਟਰ ਸੰਮੇਲਨ ਲਈ ਅਗਲੇ ਮਹੀਨੇ ਜਾ ਸਕਦੇ ਨੇ ਨਿਊਯਾਰਕ

ਸੰਯੁਕਤ ਰਾਸ਼ਟਰ: ਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਆਰਜ਼ੀ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ। ਸੰਭਾਵਨਾ…
ਯੁੱਧ ਨਸ਼ਿਆਂ ਵਿਰੁੱਧ: ਨਸ਼ੇੜੀਆਂ ਨੇ ਕੱਢਿਆ ਪੁਲੀਸ ਦੀ ਜੇਬ ਦਾ ਧੂੰਆਂ

ਯੁੱਧ ਨਸ਼ਿਆਂ ਵਿਰੁੱਧ: ਨਸ਼ੇੜੀਆਂ ਨੇ ਕੱਢਿਆ ਪੁਲੀਸ ਦੀ ਜੇਬ ਦਾ ਧੂੰਆਂ

ਚੰਡੀਗਡ਼੍ਹ: ਨਸ਼ੇੜੀਆਂ ਨੇ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਜੇਬ ਦਾ ਧੂੰਆਂ ਕੱਢ ਰੱਖਿਆ ਹੈ। ਜਦੋਂ ਪੁਲੀਸ ਕਿਸੇ ਨਸ਼ੇੜੀ ਨੂੰ ਫੜਦੀ ਹੈ ਤਾਂ ਉਸ ਦਾ ਡੋਪ ਟੈਸਟ ਕਰਾਉਣਾ ਪੈਂਦਾ ਹੈ। ਡੋਪ ਟੈਸਟ ਲਈ ਤਫ਼ਤੀਸ਼ੀ ਅਫ਼ਸਰ ਨੂੰ ਪੱਲਿਓਂ ਖਰਚਾ ਤਾਰਨਾ ਪੈਂਦਾ ਹੈ…
ਬਿਆਸ ਦਰਿਆ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ, ਨੇੜਲੇ ਪਿੰਡਾਂ ਤੇ ਖੇਤਾਂ ਵਿਚ ਹੋਇਆ ਜਲ-ਥਲ

ਬਿਆਸ ਦਰਿਆ ’ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ, ਨੇੜਲੇ ਪਿੰਡਾਂ ਤੇ ਖੇਤਾਂ ਵਿਚ ਹੋਇਆ ਜਲ-ਥਲ

ਰੲੀਆ: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਜਾਣ ਦੇ ਸਿੱਟੇ ਵਜੋਂ ਬਿਆਸ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਤੇ ਇਸ ਕਾਰਨ ਨੇੜਲੇ ਪਿੰਡਾਂ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਇਜਲਾਸ ਲਈ ਅਗਲੇ ਮਹੀਨੇ ਅਮਰੀਕਾ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਇਜਲਾਸ ਲਈ ਅਗਲੇ ਮਹੀਨੇ ਅਮਰੀਕਾ ਜਾਣਗੇ

ਸੰਯੁਕਤ ਰਾਸ਼ਟਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਅਸਥਾਈ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ। ਯੂਐੱਨਜੀਏ…
PGI ਤੋਂ ਲੱਖਾਂ ਦੇ ਇੰਜੈਕਸ਼ਨ ਚੋਰੀ ਕਰਨ ਦੇ ਦੋਸ਼ ਵਿੱਚ ਪੰਜ ਗ੍ਰਿਫ਼ਤਾਰ

PGI ਤੋਂ ਲੱਖਾਂ ਦੇ ਇੰਜੈਕਸ਼ਨ ਚੋਰੀ ਕਰਨ ਦੇ ਦੋਸ਼ ਵਿੱਚ ਪੰਜ ਗ੍ਰਿਫ਼ਤਾਰ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER) ਤੋਂ ਲਗਭਗ 90 ਲੱਖ ਰੁਪਏ ਦੀਆਂ ਮਹਿੰਗੇ ਇੰਜੈਕਸ਼ਨ ਚੋਰੀ ਕਰਨ ਦੇ ਮਾਮਲੇ ਵਿੱਚ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀਆਂ PGI ਵਿੱਚੋਂ ਵਿੱਚੋਂ…
ਚੋਣ ਕਮਿਸ਼ਨ ਦੀ ‘ਮਿਲੀਭੁਗਤ’ ਨਾਲ ਵੋਟਾਂ ’ਤੇ ‘ਡਾਕਾ’ ਮਾਰ ਰਹੀ ਹੈ ਭਾਜਪਾ: ਤੇਜਸਵੀ ਯਾਦਵ

ਚੋਣ ਕਮਿਸ਼ਨ ਦੀ ‘ਮਿਲੀਭੁਗਤ’ ਨਾਲ ਵੋਟਾਂ ’ਤੇ ‘ਡਾਕਾ’ ਮਾਰ ਰਹੀ ਹੈ ਭਾਜਪਾ: ਤੇਜਸਵੀ ਯਾਦਵ

ਪਟਨਾ: ਰਾਸ਼ਟਰੀ ਜਨਤਾ ਦਲ (RJD) ਆਗੂ ਤੇਜਸਵੀ ਯਾਦਵ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ’ਤੇ ਬਿਹਾਰ ਵਿੱਚ ਵੋਟਾਂ ‘ਚੋਰੀ’ ਕਰਨ ਲਈ ਭਾਜਪਾ ਨਾਲ ‘ਮਿਲੀਭੁਗਤ’ ਦਾ ਦੋਸ਼ ਲਗਾਇਆ ਹੈ। ਬਿਹਾਰ ਵਿਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਤੇਜਸਵੀ…
ਰਾਜਸਥਾਨ ਦੇ ਦੌਸਾ ’ਚ ਪਿਕਅੱਪ ਵੈਨ ਦੀ ਖੜ੍ਹੇ ਟਰੱਕ ਨਾਲ ਟੱਕਰ, 7 ਬੱਚਿਆਂ ਸਣੇ 11 ਮੌਤਾਂ

ਰਾਜਸਥਾਨ ਦੇ ਦੌਸਾ ’ਚ ਪਿਕਅੱਪ ਵੈਨ ਦੀ ਖੜ੍ਹੇ ਟਰੱਕ ਨਾਲ ਟੱਕਰ, 7 ਬੱਚਿਆਂ ਸਣੇ 11 ਮੌਤਾਂ

ਜੈਪੁਰ: ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿਚ ਬੁੱਧਵਾਰ ਵੱਡੇ ਤੜਕੇ ਪਿਕਅੱਪ ਵੈਨ ਦੇ ਇਕ ਖੜ੍ਹੇ ਟਰੱਕ ਨਾਲ ਟਕਰਾਉਣ ਕਰਕੇ ਸੱਤ ਬੱਚਿਆਂ ਸਣੇ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 8 ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਪਿਕਅੱਪ ਵਿਚ ਸਵਾਰ ਯਾਤਰੀ ਖਾਟੂ ਸ਼ਿਆਮ ਤੇ…
ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਹੁਣ ਸਮੁੱਚੇ ਪੰਜਾਬ ’ਚ ਕੁਲੈਕਟਰ ਰੇਟਾਂ ’ਚ ਵਾਧੇ ਦੀ ਤਜਵੀਜ਼ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਲੈਂਡ ਪੂਲਿੰਗ ਨੀਤੀ ਦੀ ਵਾਪਸੀ ਮਗਰੋਂ ਸੂਬੇ ਵਿੱਚ ਬਣੇ ਮਾਹੌਲ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਹਾਲ ਦੀ ਘੜੀ ਸਾਰੇ ਸੂਬੇ ਵਿੱਚ…
ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਪਿੱਛੇ ਨਹੀਂ ਹਟਾਂਗੇ: ਬਿਲਾਵਲ

ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਪਿੱਛੇ ਨਹੀਂ ਹਟਾਂਗੇ: ਬਿਲਾਵਲ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਜੇ ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਦੇਸ਼ ਪਿੱਛੇ ਨਹੀਂ ਹਟੇਗਾ। ਉਨ੍ਹਾਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਭਾਰਤ ਦਾ ਫ਼ੈਸਲਾ ਸਿੰਧੂ ਘਾਟੀ ਦੀ ਸਭਿਅਤਾ ਅਤੇ…
ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਨਾਲ ਸਾਡੇ ਚੰਗੇ ਸਬੰਧ: ਅਮਰੀਕਾ

ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਨਾਲ ਸਾਡੇ ਚੰਗੇ ਸਬੰਧ: ਅਮਰੀਕਾ

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਦੇ ਭਾਰਤ ਅਤੇ ਪਾਕਿਸਤਾਨ ਦੋਵਾਂ ਨਾਲ ਸਬੰਧ ‘ਚੰਗੇ’ ਹਨ ਅਤੇ ਰਾਜਦੂਤ ‘ਦੋਵਾਂ ਦੇਸ਼ਾਂ ਪ੍ਰਤੀ ਵਚਨਬੱਧ’ ਹਨ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਟੈਮੀ ਬਰੂਸ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਅਮਰੀਕਾ…
ਇਜ਼ਰਾਈਲ ਜ਼ੁਲਮ ਢਾਹ ਰਿਹਾ ਹੈ ਤੇ ਭਾਰਤ ਸਰਕਾਰ ਚੁੱਪ ਹੈ: ਪ੍ਰਿਯੰਕਾ

ਇਜ਼ਰਾਈਲ ਜ਼ੁਲਮ ਢਾਹ ਰਿਹਾ ਹੈ ਤੇ ਭਾਰਤ ਸਰਕਾਰ ਚੁੱਪ ਹੈ: ਪ੍ਰਿਯੰਕਾ

ਨਵੀਂ ਦਿੱਲੀ: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਇਜ਼ਰਾਈਲ ਨਸਲਕੁਸ਼ੀ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਇਸ ਮਾਮਲੇ ’ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ, ਫਲਸਤੀਨ ਦੇ ਲੋਕਾਂ ’ਤੇ ਜ਼ੁਲਮ ਢਾਹ ਰਿਹਾ ਹੈ। ਦੂਜੇ ਪਾਸੇ ਇਜ਼ਰਾਈਲ ਨੇ ਕਾਂਗਰਸ…
ਛਤਰਸਾਲ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ

ਛਤਰਸਾਲ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ।  ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ…
ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਮਾਓਵਾਦੀ ਹਲਾਕ

ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਮਾਓਵਾਦੀ ਹਲਾਕ

ਚਾਈਬਾਸਾ (ਝਾਰਖੰਡ): ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਲਾਲ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦਾ ਇੱਕ ਮੈਂਬਰ ਮਾਰਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਅੱਜ ਸਵੇਰੇ ਗੋਇਲਕੇਰਾ ਪੁਲੀਸ ਸਟੇਸ਼ਨ ਦੇ ਖੇਤਰ ਅਧੀਨ…
ਅਮਰੀਕੀ ਹਵਾਈ ਅੱਡੇ ’ਤੇ ਦੋ ਜਹਾਜ਼ ਟਕਰਾਏ

ਅਮਰੀਕੀ ਹਵਾਈ ਅੱਡੇ ’ਤੇ ਦੋ ਜਹਾਜ਼ ਟਕਰਾਏ

ਕਲੀਸਪੈੱਲ: ਅਮਰੀਕਾ ਦੇ ਮੋਨਟਾਨਾ ਵਿਚ ਕੈਲੀਸਪੈੱਲ ਸ਼ਹਿਰ ਦੇ ਹਵਾਈ ਅੱਡੇ ’ਤੇ ਅੱਜ ਦੁਪਹਿਰੇ ਛੋਟਾ ਜਹਾਜ਼ ਲੈਂਡਿੰਗ ਮੌਕੇ ਪਹਿਲਾਂ ਤੋਂ ਖੜ੍ਹੇ ਜਹਾਜ਼ ਨਾਲ ਟਕਰਾਅ ਗਿਆ। ਸਥਾਨਕ ਅਧਿਕਾਰੀਆਂ ਤੇ ਸੰਘੀ ਅਥਾਰਿਟੀਜ਼ ਨੇ ਕਿਹਾ ਕਿ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਜਾਂ ਗੰਭੀਰ ਸੱਟ…
ਜਦੋਂ ‘ਬੈੱਡਰੂਮ ਜੇਹਾਦੀਆਂ’ ਨੇ ਸੁਰੱਖਿਆ ਬਲਾਂ ਨੂੰ ਵਖ਼ਤ ਪਾਇਆ

ਜਦੋਂ ‘ਬੈੱਡਰੂਮ ਜੇਹਾਦੀਆਂ’ ਨੇ ਸੁਰੱਖਿਆ ਬਲਾਂ ਨੂੰ ਵਖ਼ਤ ਪਾਇਆ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਏਜੰਸੀਆਂ ‘ਬੈੱਡਰੂਮ ਜੇਹਾਦੀਆਂ’ ਦੇ ਰੂਪ ਵਿੱਚ ਇੱਕ ਨਵੇਂ ਅਤੇ ਘਾਤਕ ਖ਼ਤਰੇ ਨਾਲ ਜੂਝ ਰਹੀਆਂ ਹਨ। ਇਹ ਲੋਕ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾ ਰਹੇ ਹਨ ਤੇ ਗਲਤ ਜਾਣਕਾਰੀ ਸਾਂਝੀ ਕਰ ਕੇ ਨਫਰਤ ਪੈਦਾ ਕਰ ਰਹੇ ਹਨ। ਸੁਰੱਖਿਆ ਬਲਾਂ…
‘ਵਿਦਿਅਕ ਲੋਨ’: ਪੰਜਾਬ ’ਚ ਕਰਜ਼ੇ ਦੀ ਪੰਡ ਹੇਠ ਦੱਬੇ ਵਿਦਿਆਰਥੀ

‘ਵਿਦਿਅਕ ਲੋਨ’: ਪੰਜਾਬ ’ਚ ਕਰਜ਼ੇ ਦੀ ਪੰਡ ਹੇਠ ਦੱਬੇ ਵਿਦਿਆਰਥੀ

ਚੰਡੀਗਡ਼੍ਹ: ਪੰਜਾਬ ’ਚ ਇਕੱਲੇ ਕਿਸਾਨ ਕਰਜ਼ਾਈ ਨਹੀਂ ਹਨ ਬਲਕਿ ਉਚੇਰੀ ਸਿੱਖਿਆ ਲੈਣ ਵਾਲੇ ਵਿਦਿਆਰਥੀ ਵੀ ਕਰਜ਼ੇ ਦੇ ਬੋਝ ਹੇਠ ਹਨ। ਮਹਿੰਗੀ ਸਿੱਖਿਆ ਪ੍ਰਣਾਲੀ ਕਰਕੇ ਵਿਦਿਆਰਥੀ ਕਰਜ਼ਾ ਚੁੱਕਣ ਲਈ ਮਜਬੂਰ ਹਨ। ਤਾਜ਼ਾ ਵੇਰਵੇ ਸਾਹਮਣੇ ਆਏ ਹਨ ਕਿ ਪੰਜਾਬ ਦੇ ਵਿਦਿਆਰਥੀ ਇਕੱਲੇ ਪਬਲਿਕ…
ਪੰਜਾਬ ’ਚ ਸੈਮੀਕੰਡਕਟਰ ਪ੍ਰਾਜੈਕਟ ਲਾਉਣ ਨੂੰ ਮਨਜ਼ੂਰੀ

ਪੰਜਾਬ ’ਚ ਸੈਮੀਕੰਡਕਟਰ ਪ੍ਰਾਜੈਕਟ ਲਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ: ਕੇਂਦਰੀ ਵਜ਼ਾਰਤ ਨੇ ਅੱਜ ਪੰਜਾਬ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਕੁੱਲ 4,594 ਕਰੋੜ ਰੁਪਏ ਦੇ ਨਿਵੇਸ਼ ਨਾਲ ਚਾਰ ਸੈਮੀਕੰਡਕਟਰ ਪ੍ਰਾਜੈਕਟ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੀ ਮੀਟਿੰਗ ਵਿੱਚ ਲਏ ਫ਼ੈਸਲਿਆਂ…

ਭਾਰਤੀ ਸੁਤੰਤਰਤਾ ਦਿਵਸ ਨੂੰ ਸਮਰਪਿਤ ਹੋਵੇਗਾ ਨਿਊਯਾਰਕ ਦਾ ਨਾਚ ਉਤਸਵ

ਨਿਊਯਾਰਕ: ਇੱਥੋਂ ਦਾ ਸਭ ਤੋਂ ਲੰਬਾ ਚੱਲਣ ਵਾਲਾ ਜਨਤਕ ਨਾਚ ਉਤਸਵ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਵੇਗਾ ਤੇ ਇਹ ਮਹਿਲਾ ਦੈਵੀ ਸ਼ਕਤੀ ’ਤੇ ਆਧਾਰਿਤ ਹੋਵੇਗਾ। ਇਹ ਸਮਾਗਮ 12 ਤੋਂ 16 ਅਗਸਤ ਤਕ ਕਰਵਾਇਆ ਜਾਵੇਗਾ ਜਿਸ ਵਿਚ…

ਅਮਰੀਕਾ ਤੇ ਚੀਨ ਨੇ ਵਪਾਰ ਸਮਝੌਤਾ 90 ਦਿਨ ਲਈ ਵਧਾਇਆ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਦਿਨ ਚੀਨ ਨਾਲ ਵਪਾਰ ਸਮਝੌਤਾ ਹੋਰ 90 ਦਿਨਾਂ ਲਈ ਟਾਲ ਦਿੱਤਾ ਹੈ, ਜਿਸ ਨਾਲ ਦੁਨੀਆ ਦੇ ਦੋ ਸਭ ਤੋਂ ਵੱਡੇ ਅਰਥਚਾਰਿਆਂ ਵਿਚਾਲੇ ਇੱਕ ਵਾਰ ਫਿਰ ਤੋਂ ਹੋਣ ਵਾਲਾ ਖਤਰਨਾਕ ਟਕਰਾਅ ਟਲ ਗਿਆ…
ਭਾਖੜਾ ਤੇ ਨੰਗਲ ਡੈਮ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਬਾਰੇ ਉੱਚ ਅਧਿਕਾਰੀਆਂ ਦਾ ਦੌਰਾ

ਭਾਖੜਾ ਤੇ ਨੰਗਲ ਡੈਮ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਬਾਰੇ ਉੱਚ ਅਧਿਕਾਰੀਆਂ ਦਾ ਦੌਰਾ

ਨੰਗਲ: ਭਾਖੜਾ ਅਤੇ ਨੰਗਲ ਡੈਮ ਦੀ ਸੁਰੱਖਿਆ ਲਈ ਤਾਇਨਾਤ ਕੀਤੀ ਜਾ ਰਹੀ ਸੀਆਈਐੱਸਐੱਫ਼ ਦੇ ਉੱਚ ਅਧਿਕਾਰੀਆਂ ਨੇ ਨੰਗਲ ਦਾ ਦੋ ਦਿਨ ਦਾ ਦੌਰਾ ਕੀਤਾ ਹੈ। ਕੇਂਦਰੀ ਬਲਾਂ ਦੇ ਅਧਿਕਾਰੀਆਂ ਨੇ ਬੀਬੀਐੱਮਬੀ ਦੇ ਅਧਿਕਾਰੀਆਂ ਨਾਲ ਦੋ ਦਿਨ ਮੀਟਿੰਗ ਵੀ ਕੀਤੀ। ਅਧਿਕਾਰੀਆਂ ਨੇ…

ਆਮਦਨ ਕਰ ਬਿੱਲ ਤੇ ਕੌਮੀ ਖੇਡ ਬਿੱਲ ਸੰਸਦ ’ਚ ਪਾਸ

ਨਵੀਂ ਦਿੱਲੀ: ਸੰਸਦ ਨੇ ਅੱਜ ਆਮਦਨ ਕਰ ਬਿੱਲ ਤੇ ਕੌਮੀ ਖੇਡ ਸ਼ਾਸਨ ਬਿੱਲ ਪਾਸ ਕਰ ਦਿੱਤੇ ਹਨ। ਇਨ੍ਹਾਂ ਬਿੱਲਾਂ ’ਤੇ ਅੱਜ ਰਾਜ ਸਭਾ ’ਚ ਚਰਚਾ ਕੀਤੇ ਜਾਣ ਮਗਰੋਂ ਇਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਲੋਕ ਸਭਾ ’ਚ ਪਹਿਲਾਂ…

ਕੌਮੀ ਰਾਜਧਾਨੀ ਵਿੱਚ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਰਾਹਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਦਿੱਲੀ-ਐੱਨਸੀਆਰ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਰਾਹਤ ਦਿੰਦਿਆਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਖ਼ਿਲਾਫ਼ ਅਗਲੇ ਹੁਕਮਾਂ ਤੱਕ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਸਿਖਰਲੀ ਅਦਾਲਤ…

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਦੀ ਮੁੜ ਸੁਣਵਾਈ ਦਾ ਹੁਕਮ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਸਾਲ 1986 ਵਿਚ ਚਾਰ ਜਣਿਆਂ ਨੂੰ ਬਰੀ ਕਰਨ ਫੈਸਲੇ ਨੂੰ ਅੱਜ ਰੱਦ ਕਰਦਿਆਂ ਇਸ ਮਾਮਲੇ ਦੀ ਮੁੜ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਗਾਜ਼ੀਆਬਾਦ ਦੇ ਰਾਜ ਨਗਰ ਵਿੱਚ ਇੱਕ ਵਿਅਕਤੀ…

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਭਲਕ ਤੋਂ ਦੋ ਦਿਨਾਂ ਲਈ ਬੰਦ

ਅੰਮ੍ਰਿਤਸਰ: ਉੱਤਰਾਖੰਡ ਵਿਚ ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ ਸੂਬੇ…